ਪੜਚੋਲ ਕਰੋ
Advertisement
Hathras Gang-Rape: ਹਾਥਰਸ ਗੈਂਗਰੇਪ 'ਚ CBI ਜਾਂਚ ਦੇ ਆਦੇਸ਼
Hathras Case: ਹਾਥਰਸ ਕੇਸ 'ਚ ਹੁਣ CBI ਜਾਂਚ ਹੋਏਗੀ।ਯੂਪੀ ਦੀ ਯੋਗੀ ਸਰਕਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ।
Hathras Case:ਹਾਥਰਸ ਮਾਮਲੇ ਵਿੱਚ ਰਾਜ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਪੀੜਤ ਲੜਕੀ ਦੇ ਪਿਤਾ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਯੂਪੀ ਦੇ ਸੀਐਮ ਨੇ ਸਵੀਕਾਰ ਕਰ ਲਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਸੀ।Chief Minister Yogi Adityanath orders Central Bureau of Investigation (CBI) probe into the #Hathras case: Chief Minister's Office (CMO) (File pic) pic.twitter.com/VVvf2M6hRc
— ANI UP (@ANINewsUP) October 3, 2020
ਹਾਥਰਸ ਕੇਸ 'ਚ ਹੁਣ CBI ਜਾਂਚ ਹੋਏਗੀ।ਯੂਪੀ ਦੀ ਯੋਗੀ ਸਰਕਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ।ਰਾਹੁਲ ਅਤੇ ਪ੍ਰਿਯੰਕਾ ਨੇ ਪੀੜਤਾ ਦੇ ਭਰਾ, ਪਿਤਾ ਅਤੇ ਮਾਂ ਨਾਲ ਕਾਫ਼ੀ ਸਮੇਂ ਬੰਦ ਕਮਰੇ ਵਿੱਚ ਗੱਲਬਾਤ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਵੀ ਮੌਜੂਦ ਸੀ। ਦੱਸ ਦੇਈਏ ਕਿ ਹੁਣ ਤੱਕ ਇਸ ਕੇਸ ਵਿੱਚ ਕੁੱਲ੍ਹ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਜ਼ਿਲ੍ਹੇ ਦੇ ਐਸਪੀ ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।मुख्यमंत्री श्री @myogiadityanath जी ने सम्पूर्ण हाथरस प्रकरण की जांच सीबीआई से कराए जाने के आदेश दिए हैं।
— CM Office, GoUP (@CMOfficeUP) October 3, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement