ਪੜਚੋਲ ਕਰੋ

Hathras Gangrape: ਪੀੜਤ ਦੇ ਪ੍ਰਾਈਵੇਟ ਅੰਗਾਂ ਨੂੰ ਪਹੁੰਚਿਆ ਸੀ ਨੁਕਸਾਨ, ਜਾਣੋ ਕੀ ਕਹਿੰਦੀ ਪੋਸਟਮਾਰਟਮ ਰਿਪੋਰਟ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਵਾਪਰੀ ਦਰਿੰਦਗੀ ਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਗੁੱਸੇ ਵਿੱਚ ਹੈ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ।

Hathras Case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਵਾਪਰੀ ਦਰਿੰਦਗੀ ਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਗੁੱਸੇ ਵਿੱਚ ਹੈ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ। ਉਧਰ, ਇਸ ਮਾਮਲੇ ਵਿੱਚ, ਉੱਤਰ ਪ੍ਰਦੇਸ਼ ਸਰਕਾਰ ਇਹ ਕਹਿ ਰਹੀ ਹੈ ਕਿ ਪੀੜਤ ਲੜਕੀ ਨਾਲ ਬਲਾਤਕਾਰ ਨਹੀਂ ਹੋਇਆ ਪਰ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ 'ਤੇ ਇਸ ਮਾਮਲੇ ਵਿੱਚ ਚੁੱਪ ਰਹਿਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਪੀੜਤ ਲੜਕੀ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲੜਕੀ ਦੀ ਰੀੜ੍ਹ ਦੀ ਹੱਡੀ 'ਤੇ ਵੀ ਸੱਟਾਂ ਲੱਗੀਆਂ ਸੀ ਤੇ ਉਸ ਦੇ ਪ੍ਰਾਈਵੇਟ ਅੰਗਾਂ ਨੂੰ ਵੀ ਨੁਕਸਾਨਿਆ ਗਿਆ ਸੀ, ਪਰ ਉਸ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਲੜਕੀ ਨਾਲ ਬਲਾਤਕਾਰ ਨਹੀਂ ਕੀਤਾ ਗਿਆ। ਉੱਤਰ ਪ੍ਰਦੇਸ਼ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਦਾਅਵਾ ਹੈ ਕਿ ਪੀੜਤ ਦੇ ਸਰੀਰ ਵਿੱਚ ਕੋਈ ਸ਼ੁਕਰਾਣੂ ਨਹੀਂ ਮਿਲਿਆ ਹੈ ਤੇ ਇਸ ਲਈ ਬਲਾਤਕਾਰ ਦੀ ਪੁਸ਼ਟੀ ਨਹੀਂ ਹੋ ਸਕਦੀ। ਇਸ ਦੇ ਅਧਾਰ 'ਤੇ ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਸਾਬਤ ਕਰਦੀ ਹੈ ਕਿ ਪੀੜਤਾ ਨਾਲ ਬਲਾਤਕਾਰ ਨਹੀਂ ਹੋਇਆ ਸੀ। ਪੋਸਟ ਮਾਰਟਮ ਰਿਪੋਰਟ ਵਿੱਚ ਦਾਅਵਾ ਨਹੀਂ ਹੋਇਆ ਬਲਾਤਕਾਰ ਲੜਕੀ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਪ੍ਰਾਈਵੇਟ ਅੰਗ ਨੁਕਸਾਨੇ ਗਏ ਹਨ। ਪਰ ਇਸ ਦੇ ਅਧਾਰ ‘ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਨਾਲ ਬਲਾਤਕਾਰ ਹੋਇਆ ਹੋਵੇਗਾ। ਦਰਅਸਲ, ਪੋਸਟ ਮਾਰਟਮ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਪੀੜਤ ਦੀ ਗਰਦਨ ਟੁੱਟੀ ਹੋਈ ਸੀ, ਉਸ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ ਸੀ ਅਤੇ ਪੀੜਤ ਦੇ ਗਲੇ 'ਤੇ ਸੱਟਾਂ ਦੇ ਨਿਸ਼ਾਨ ਸਾਬਤ ਕਰਦੇ ਹਨ ਕਿ ਉਸਦਾ ਗ਼ਲਾ ਘੁਟਣ ਦੀ ਵੀ ਕੋਸ਼ਿਸ਼ ਵੀ ਕੀਤੀ ਗਈ ਸੀ। ਪੀੜਤ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨਾਂ 'ਚ ਇੰਨਫੈਕਸ਼ਨ ਹੋਣਾ ਸ਼ੁਰੂ ਹੋ ਗਿਆ ਸੀ ਅਤੇ ਸਰੀਰ ਵੀ ਸੜਨ ਲੱਗਾ ਸੀ। ਪੀੜਤ ਦੀ ਮੌਤ ਮਗਰੋਂ, ਪੋਸਟਮਾਰਟਮ ਰਿਪੋਰਟ 'ਚ ਇਹ ਦੱਸਿਆ ਗਿਆ ਕਿ ਉਸਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget