ਪੜਚੋਲ ਕਰੋ

Hathras Gangrape: ਹਾਲੇ ਤੱਕ ਨਹੀਂ ਚੁਣੀਆਂ ਗਈਆਂ ਗੈਂਗਰੇਪ ਪੀੜਤਾ ਦੀਆਂ ਅਸਥੀਆਂ, ਪਰਿਵਾਰ ਨੇ ਪੁਲਿਸ ਤੇ ਦਬਾਅ ਪਾਉਣ ਦੇ ਲਾਏ ਦੋਸ਼

ਹਾਥਰਸ ਦੀ ਘਟਨਾ ਨੂੰ ਲੈ ਕੇ ਸਾਰੇ ਦੇਸ਼ ਵਿਚ ਗੁੱਸਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਏਬੀਪੀ ਨਿਊਜ਼ ਦੀ ਟੀਮ ਚੀਤਾ ਸਾੜਨ ਵਾਲੀ ਥਾਂ ਪਹੁੰਚੀ।

Hathras Case: ਹਾਥਰਸ ਦੀ ਘਟਨਾ ਨੂੰ ਲੈ ਕੇ ਸਾਰੇ ਦੇਸ਼ ਵਿਚ ਗੁੱਸਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਏਬੀਪੀ ਨਿਊਜ਼ ਦੀ ਟੀਮ ਚੀਤਾ ਸਾੜਨ ਵਾਲੀ ਥਾਂ ਪਹੁੰਚੀ। ਮ੍ਰਿਤਕਾ ਦੀਆਂ ਅਸਥੀਆਂ ਅਜੇ ਤੱਕ ਨਹੀਂ ਚੁਣੀਆਂ ਗਈਆਂ। ਇਸ ਦੇ ਨਾਲ ਹੀ, ਯੂਪੀ ਪੁਲਿਸ ਨੇ ਪੂਰੇ ਪਿੰਡ ਨੂੰ ਘੇਰ ਰੱਖਿਆ ਹੈ ਅਤੇ ਮੀਡੀਆ ਦੇ ਦਾਖਲੇ ਤੇ ਵੀ ਪਾਬੰਦੀ ਹੈ।

ਪਰ ਇੱਥੇ ਸਵਾਲ ਇਹ ਹੈ ਕਿ ਕੀ ਇੱਕ ਪਰਿਵਾਰ ਨੂੰ ਆਪਣੀ ਧੀ ਦੀਆਂ ਅਸਥੀਆਂ ਚੁਣਨ ਦਾ ਵੀ ਹੱਕ ਨਹੀਂ ਹੈ।ਸਵਾਲ ਇਹ ਵੀ ਹੈ ਕਿ ਆਖਰ ਪੁਲਿਸ ਕੀ ਲੁੱਕਾ ਰਹੀ ਹੈ। ਪੁਲਿਸ ਮੀਡੀਆ ਨੂੰ ਅੰਦਰ ਕਿਉਂ ਨਹੀਂ ਜਾਣ ਦੇ ਰਹੀ।ਪੀੜਤਾ ਦੇ ਭਰਾ ਨੇ ਏਬੀਪੀ ਨਿਊਜ਼ ਅੱਗੇ ਆ ਕੇ ਵੱਡਾ ਬਿਆਨ ਦਿੱਤਾ ਹੈ।ਪੀੜਤ ਦੇ ਭਰਾ ਨੇ ਕਿਹਾ ਕਿ ਪੁਲਿਸ ਨੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ ਹੈ। ਉਨ੍ਹਾਂ ਨੂੰ ਕਿਸੇ ਨਾਲ ਵੀ ਗੱਲ ਨਹੀਂ ਕਰਨ ਦਿੱਤੀ ਜਾ ਰਹੀ।

ਪੀੜਤਾ ਦੇ ਭਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਸਭ ਦੇ ਮੋਬਾਇਲ ਫੋਨ ਲੈ ਕੇ ਸਵਿਚ ਔਫ ਕਰ ਦਿੱਤੇ ਗਏ ਹਨ।ਜਾਣਕਾਰੀ ਮੁਤਾਬਿਕ ਕਰੀਬ 200 ਪੁਲਿਸ ਕਰਮੀਆਂ ਨੇ ਪੀੜਤਾ ਦੇ ਘਰ ਨੂੰ ਘੇਰਾ ਪਾਇਆ ਹੈ ਅਤੇ ਕੀਸੇ ਨੂੰ ਵੀ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਪੀੜਤਾ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਮਾਰਿਆ ਵੀ ਗਿਆ ਹੈ ਅਤੇ ਸਭ ਨੂੰ ਮੀਡੀਆ ਨਾਲ ਗੱਲ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ।ਪੀੜਤਾ ਦੇ ਭਰਾ ਨੇ ਦੱਸਿਆ ਕਿ ਪੂਰਾ ਪਰਿਵਾਰ ਡਰਿਆ ਹੋਇਆ ਹੈ

ਪੂਰਾ ਮਾਮਲਾ ਕੀ ਸੀ ਦੱਸ ਦੇਈਏ ਕਿ ਰਾਜ ਦੇ ਹਾਥਰਸ ਜ਼ਿਲੇ ਵਿੱਚ 19 ਸਾਲਾ ਇਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਸੁਪਰਡੈਂਟ ਵਿਕਰਾਂਤ ਵੀਰ ਅਨੁਸਾਰ 14 ਸਤੰਬਰ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੀੜਤ ਲੜਕੀ ਨੇ ਬਿਆਨ ਵਿੱਚ ਕਿਹਾ, ਉਸ ਨਾਲ ਬਲਾਤਕਾਰ ਹੋਇਆ

ਘਟਨਾ ਚਾਂਦਪਾ ਥਾਣਾ ਖੇਤਰ ਦੇ ਇਕ ਪਿੰਡ ਦੀ ਹੈ। ਪਿੰਡ ਦੇ ਚਾਰ ਨੌਜਵਾਨਾਂ ਨੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤ ਲੜਕੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਬਲਾਤਕਾਰ ਤੋਂ ਬਾਅਦ ਮੁਲਜ਼ਮਾਂ ਨੇ ਉਸ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਕੋਸ਼ਿਸ਼ ਵੀ ਕੀਤੀ।

ਪੀੜਤ ਲੜਕੀ ਦਾ ਅਲੀਗੜ੍ਹ ਦੇ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਹਾਲਾਂਕਿ, ਪੀੜਤ ਦੀ ਹਾਲਤ ਨਿਰੰਤਰ ਵਿਗੜਦੀ ਜਾ ਰਹੀ ਸੀ। ਇਸ ਲਈ ਉਸਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ। ਮੁਲਜ਼ਮਾਂ ਨੇ ਲੜਕੀ ਦੇ ਰੀੜ੍ਹ ਦੀ ਹੱਡੀ ਅਤੇ ਗਲ਼ੇ ਤੇ ਗੰਭੀਰ ਸੱਟਾਂ ਮਾਰੀਆਂ। ਪੀੜਤ ਦੀ ਜ਼ਬਾਨ ਵੀ ਕੱਟ ਦਿੱਤੀ ਗਈ ਸੀ, ਉਦੋਂ ਤੋਂ ਪੀੜਤ ਵੈਂਟੀਲੇਟਰ 'ਤੇ ਸੀ।ਜਿਸ ਤੋਂ ਬਾਅਦ ਮੰਗਲਵਾਰ 29 ਸਤੰਬਰ ਨੂੰ ਲੜਕੀ ਦੀ ਮੌਤ ਹੋ ਗਈ।

ਪੀੜਤ ਲੜਕੀ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲੜਕੀ ਦੀ ਰੀੜ੍ਹ ਦੀ ਹੱਡੀ 'ਤੇ ਵੀ ਸੱਟਾਂ ਲੱਗੀਆਂ ਸੀ ਅਤੇ ਉਸ ਦੇ ਪ੍ਰਾਈਵੇਟ ਅੰਗਾਂ ਨੂੰ ਵੀ ਨੁਕਸਾਨਿਆ ਗਿਆ ਸੀ, ਪਰ ਉਸ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਲੜਕੀ ਨਾਲ ਬਲਾਤਕਾਰ ਨਹੀਂ ਕੀਤਾ ਗਿਆ।

ਉੱਤਰ ਪ੍ਰਦੇਸ਼ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਦਾਅਵਾ ਹੈ ਕਿ ਪੀੜਤ ਦੇ ਸਰੀਰ ਵਿੱਚ ਕੋਈ ਸ਼ੁਕਰਾਣੂ ਨਹੀਂ ਮਿਲਿਆ ਹੈ ਅਤੇ ਇਸ ਲਈ ਬਲਾਤਕਾਰ ਦੀ ਪੁਸ਼ਟੀ ਨਹੀਂ ਹੋ ਸਕਦੀ। ਇਸ ਦੇ ਅਧਾਰ 'ਤੇ ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਸਾਬਤ ਕਰਦੀ ਹੈ ਕਿ ਪੀੜਤਾ ਨਾਲ ਬਲਾਤਕਾਰ ਨਹੀਂ ਹੋਇਆ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget