ਪੜਚੋਲ ਕਰੋ

Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ

Hathras Stampede News: ਹਾਥਰਸ ਜ਼ਿਲ੍ਹੇ ਦੇ ਫੁੱਲਰਾਈ ਪਿੰਡ ਵਿੱਚ 2 ਜੁਲਾਈ ਨੂੰ ਨਰਾਇਣ ਸਾਕਰ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ ਕੁੱਲ 121 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸਨ। ਜਦੋਂ ਕਿ ਇਸ

Hathras Stampede News: ਹਾਥਰਸ ਹਾਦਸੇ ਦੇ ਮੁੱਖ ਦੋਸ਼ੀ ਅਤੇ ਆਯੋਜਕ ਦੇਵ ਪ੍ਰਕਾਸ਼ ਮਧੂਕਰ ਨੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਜਾਣਕਾਰੀ ਵਕੀਲ ਏਪੀ ਸਿੰਘ ਨੇ ਦਿੱਤੀ। ਆਤਮ ਸਮਰਪਣ ਕਰਨ ਤੋਂ ਬਾਅਦ ਪੁਲਿਸ ਨੇ ਦੇਵ ਪ੍ਰਕਾਸ਼ ਮਧੂਕਰ ਨੂੰ ਗ੍ਰਿਫਤਾਰ ਕਰ ਲਿਆ।

 ਐਡਵੋਕੇਟ ਏਪੀ ਸਿੰਘ ਨੇ ਕਿਹਾ ਕਿ ਅਸੀਂ ਦੇਵ ਪ੍ਰਕਾਸ਼ ਮਧੂਕਰ ਨੂੰ ਯੂਪੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ਹੁਣ ਯੂਪੀ ਐਸਟੀਐਫ ਜਾਂਚ ਕਰ ਸਕਦੀ ਹੈ। ਦੋਸ਼ੀ ਦੇਵ ਪ੍ਰਕਾਸ਼ ਮਧੂਕਰ 'ਤੇ 1 ਲੱਖ ਰੁਪਏ ਦਾ ਇਨਾਮ ਵੀ ਸੀ। ਇਸ ਦੇ ਨਾਲ ਹੀ ਯੂਪੀ ਪੁਲਿਸ ਅਤੇ ਸਾਰੀਆਂ ਜਾਂਚ ਏਜੰਸੀਆਂ ਪ੍ਰਚਾਰਕ ਸੂਰਜਪਾਲ ਉਰਫ਼ ਨਰਾਇਣ ਸਾਕਰ ਹਰੀ ਉਰਫ਼ 'ਭੋਲੇ ਬਾਬਾ' ਦੀ ਵੀ ਭਾਲ ਕਰ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਹਾਥਰਸ ਜ਼ਿਲ੍ਹੇ ਦੇ ਫੁੱਲਰਾਈ ਪਿੰਡ ਵਿੱਚ 2 ਜੁਲਾਈ ਨੂੰ ਨਰਾਇਣ ਸਾਕਰ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ ਕੁੱਲ 121 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸਨ। ਜਦੋਂ ਕਿ ਇਸ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਸਿਰਫ਼ ਮੁੱਖ ਸੇਵਾਦਾਰ ਮਧੂਕਰ ਦਾ ਨਾਂ ਮੁਲਜ਼ਮ ਵਜੋਂ ਦਰਜ ਕੀਤਾ ਗਿਆ ਹੈ ਅਤੇ ਸੂਰਜਪਾਲ ਦਾ ਨਾਂ ਨਹੀਂ ਦੱਸਿਆ ਗਿਆ ਹੈ।

ਇਸ ਤੋਂ ਪਹਿਲਾਂ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਪ੍ਰਬੰਧਕੀ ਕਮੇਟੀ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਵਿੱਚ ਚਾਰ ਮਰਦ ਅਤੇ ਦੋ ਔਰਤਾਂ ਸਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਮ ਲਦਾਇਤ, ਉਪੇਂਦਰ ਸਿੰਘ, ਮੇਘ ਸਿੰਘ, ਮੁਕੇਸ਼ ਕੁਮਾਰ, ਮੰਜੂ ਯਾਦਵ ਅਤੇ ਮੰਜੂ ਦੇਵੀ ਵਜੋਂ ਹੋਈ ਹੈ।

ਹਾਥਰਸ ਹਾਦਸੇ ਤੋਂ ਬਾਅਦ ਯੂਪੀ ਦੀ ਯੋਗੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਥਰਸ ਹਾਦਸੇ ਦੀ ਐਸਆਈਟੀ ਨੇ ਜਾਂਚ ਰਿਪੋਰਟ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸੌਂਪ ਦਿੱਤੀ ਹੈ, ਜਿਸ ਵਿੱਚ 100 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ।

 ਇਸ ਦੇ ਨਾਲ ਹੀ ਏਡੀਜੀ ਆਗਰਾ ਅਤੇ ਅਲੀਗੜ੍ਹ ਦੇ ਕਮਿਸ਼ਨਰ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਚੱਲ ਰਹੀ ਹੈ, ਇਸ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ।

ਟਾਪ ਹੈਡਲਾਈਨ

Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
PM Modi News :  ਸੇਵਾ ਦੇ 25 ਸਾਲ ਪੂਰੇ ਹੋਣ ’ਤੇ PM ਮੋਦੀ ਨੇ ਭਗਵਾਨ ਤੋਂ ਕੀ ਮੰਗਿਆ? ਖੁਦ ਦੱਸੀ ਗੱਲ
PM Modi News :  ਸੇਵਾ ਦੇ 25 ਸਾਲ ਪੂਰੇ ਹੋਣ ’ਤੇ PM ਮੋਦੀ ਨੇ ਭਗਵਾਨ ਤੋਂ ਕੀ ਮੰਗਿਆ? ਖੁਦ ਦੱਸੀ ਗੱਲ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget