ਪੜਚੋਲ ਕਰੋ

ਖ਼ੁਦਕੁਸ਼ੀ ਬਦਲੇ ਇੱਕ ਕਰੋੜ ਮੁਆਵਜ਼ਾ ਦੇਣ 'ਤੇ ਕਸੂਤੀ ਘਿਰੀ ਕੇਜਰੀਵਾਲ ਸਰਕਾਰ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਓ.ਆਰ.ਓ.ਪੀ. ਅੰਦੋਲਨ ਦੌਰਾਨ ਖ਼ੁਦਕਸ਼ੀ ਕਰਨ ਵਾਲੇ ਇੱਕ ਫ਼ੌਜੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਦਿੱਲੀ ਸਰਕਾਰ ਦੇ ਫੈਸਲੇ ਦੀ ਸੁਣਵਾਈ ਦੌਰਾਨ ਅਸਿਹਮਤੀ ਜਤਾਉਂਦਿਆਂ ਕਿਹਾ ਕਿ ਤੁਸੀਂ ਇਹ ਪੈਟਰਨ ਬਣਾ ਰਹੇ ਹੋ ਕਿ ਖ਼ੁਦਕੁਸ਼ੀ ਕਰੋ ਅਤੇ ਇੱਕ ਕਰੋੜ ਦਾ ਮੁਆਵਜ਼ਾ ਲਵੋ। ਅਦਾਲਤ ਦੀ ਇਹ ਟਿੱਪਣੀ ਸਾਬਕਾ ਸੈਨਿਕ ਨੂੰ ਸ਼ਹੀਦ ਦਾ ਦਰਜਾ ਦੇਣ, ਇੱਕ ਕਰੋੜ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਫੈਸਲੇ 'ਤੇ ਆਈ ਹੈ। ਇਸ ਜਵਾਨ ਨੇ ਪਿਛਲੇ ਸਾਲ ਨਵੰਬਰ ਵਿੱਚ ਵਨ ਰੈਂਕ-ਵਨ ਪੈਨਸ਼ਨ ਅੰਦੋਲਨ ਦੌਰਾਨ ਕਥਿਤ ਤੌਰ 'ਤੇ ਕੀਟਨਾਸ਼ਕ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ। ਐਕਟਿੰਗ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਸੀ. ਹਰਿ ਸ਼ੰਕਰ ਦੇ ਬੈਂਚ ਨੇ ਕਿਹਾ,''ਤੁਸੀਂ ਇੱਕ ਪੈਟਰਨ ਬਣਾ ਰਹੇ ਹੋ ਕਿ ਖ਼ੁਦਕੁਸ਼ੀ ਕਰੋ ਅਤੇ ਇੱਕ ਕਰੋੜ ਦਾ ਮੁਆਵਜ਼ਾ ਲਵੋ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਖ਼ੁਦਕੁਸ਼ੀ ਕਰਨ ਵਾਲੇ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇ ਰਹੇ ਹੋ ਤਾਂ ਫਿਰ ਤਰਸ ਦੇ ਅਧਾਰ 'ਤੇ ਨੌਕਰੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।" ਅਦਾਲਤ ਨੇ ਦੋ ਜਨਹਿੱਤ ਪਟੀਸ਼ਨਾਂ ਨੂੰ ਖਾਰਿਜ ਕਰਦਿਆਂ ਹੋਈਆਂ ਇਹ ਟਿੱਪਣੀ ਕੀਤੀ ਕਿ ਪਟੀਸ਼ਨਾਂ ਵਿੱਚ ਰਾਮ ਕਿਸ਼ਨ ਗਰੇਵਾਲ ਨੂੰ ਸ਼ਹੀਦ ਦਾ ਦਰਜ ਦਿੱਤੇ ਜਾਣ ਦੇ ਦਿੱਲੀ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਾਂ ਸਮੇਂ ਤੋਂ ਪਹਿਲਾਂ ਦਾਖਿਲ ਕੀਤੀਆਂ ਗਈਆਂ ਹਨ ਅਤੇ ਇਸ ਪੜਾਅ ਵਿੱਚ ਵਿਚਾਰ ਕਰਨ ਦੇ ਯੋਗ ਨਹੀਂ ਹਨ ਕਿਉਂਕਿ ਉਪ ਰਾਜਪਾਲ ਨੇ ਹਾਲੇ ਇਸ 'ਤੇ ਫੈਸਲਾ ਨਹੀਂ ਕੀਤਾ ਹੈ, ਕਿ ਉਕਤ ਫ਼ੌਜੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਕਿ ਨਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget