ਪੜਚੋਲ ਕਰੋ

ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ’ਚ ਘਿਰੇ CBI ਅਫਸਰ ਦੀ ਗ੍ਰਿਫ਼ਤਾਰੀ ’ਤੇ ਰੋਕ

  ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਵਿੱਚ ਅੰਦਰੂਨੀ ਲੜਾਈ ਸਭ ਦੇ ਸਾਹਮਣੇ ਆ ਗਈ ਹੈ। ਅਦਾਲਤ ਵਿੱਚ ਇਸ ਸਬੰਧੀ ਮਾਮਲਾ ਵਿਚਾਰ ਅਧੀਨ ਹੈ। ਹਾਈਕੋਰਟ ਨੇ ਸੀਬੀਆਈ ਨੂੰ 29 ਅਕਤੂਬਰ ਤਕ ਸਥਿਤੀ ਬਣਾਈ ਰੱਖਣ ਲਈ ਕਹਿੰਦਿਆਂ ਸੀਬੀਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੀ ਗ੍ਰਿਫਤਾਰੀ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਇਲਾਵਾ ਰਾਕੇਸ਼ ਅਸਥਾਨਾ ਤੋਂ ਸੀਬੀਆਈ ਨਿਰਦੇਸ਼ਕ ਦੇ ਕੰਮਕਾਜ ਵਾਪਸ ਲੈ ਲਏ ਗਏ ਹਨ। ਦਰਅਸਲ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ, ਸੀਬੀਆਈ ਨੇ ਆਪਣੇ ਖੁਦ ਦੇ ਨੰਬਰ ਦੋ ਅਫਸਰ ਰਾਕੇਸ਼ ਅਸਥਾਨਾ ਖਿਲਾਫ ਕੇਸ ਦਾਇਰ ਕੀਤਾ ਸੀ। ਅਸਥਾਨਾ ਨੇ ਐਫਆਈਆਰ ਨੂੰ ਰੱਦ ਕਰਨ ਲਈ ਦਿੱਲੀ ਹਾਈਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ਦੀ ਅੱਜ ਸੁਣਵਾਈ ਸੀ। ਡੀਐਸਪੀ ਦੇਵੇਂਦਰ ਨੇ ਵੀ ਐਫਆਈਆਰ ਰੱਦ ਕਰਾਉਣ ਤੇ ਜ਼ਮਾਨਤ ਲੈਣ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਰਾਕੇਸ਼ ਅਸਥਾਨਾ ’ਤੇ ਕੀ ਇਲਜ਼ਾਮ? ਏਜੰਸੀ ਦੀ ਰਿਪੋਰਟ ਮੁਤਾਬਕ, ਕਾਰੋਬਾਰੀ ਮੋਈਨ ਕੁਰੈਸ਼ੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਜਿਸ ਮੁਲਜ਼ਮ ਵਿਰੁੱਧ ਰਾਕੇਸ਼ ਜਾਂਚ ਕਰ ਰਹੇ ਸਨ, ਉਨ੍ਹਾਂ ਉਸੇ ਮੁਲਜ਼ਮ ਕੋਲੋਂ ਰਿਸ਼ਵਤ ਲਈ। ਦੋ ਮਹੀਨੇ ਪਹਿਲਾਂ ਅਸਥਾਨਾ ਨੇ ਕੈਬਨਿਟ ਸਕੱਤਰ ਕੋਲ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਖਿਲਾਫ ਵੀ ਇਸੇ ਤਰ੍ਹਾਂ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਹੁਣ ਸੀਬੀਆਈ ਨੇ ਸਤੀਸ਼ ਸਾਨਾ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਸ਼ੇਸ਼ ਨਿਰਦੇਸ਼ਕ ਅਸਥਾਨਾ ਖਿਲਾਫ FIR ਦਰਜ ਕਤੀ ਹੈ। ਮੋਈਨ ਕੁਰੈਸ਼ੀ ਦੀ ਕਥਿਤ ਸ਼ਮੂਲੀਅਤ ਨਾਲ ਸਬੰਧਤ 2017 ਦੇ ਇੱਕ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਸਾਨਾ ਨੇ ਇਲਜ਼ਾਮ ਲਾਇਆ ਹੈ ਕਿ ਅਸਥਾਨਾ ਨੇ ਉਸ ਨੂੰ ਕਲੀਨ ਚਿਟ ਦਿਵਾਉਣ ਲਈ ਕਥਿਤ ਤੌਰ ’ਤੇ ਮਦਦ ਕੀਤੀ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget