ਪੜਚੋਲ ਕਰੋ
Advertisement
ਕਠੂਆ ਬਲਾਤਕਾਰ ਮਾਮਲੇ 'ਚ ਬਰੀ ਵਿਸ਼ਾਲ ਨੂੰ ਹਾਈਕੋਰਟ ਦਾ ਨੋਟਿਸ
ਕਠੂਆ ਰੇਪ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਸ ਵਿੱਚੋਂ ਬਰੀ ਵਿਸ਼ਾਲ ਚੰਗੋਤਰਾ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਪੀੜਤ ਵੱਲੋਂ ਅਪੀਲ ਕੀਤੀ ਗਈ ਸੀ ਕਿ ਬਰੀ ਹੋਏ ਵਿਸ਼ਾਲ ਚੰਗੋਤਰਾ ਰੇਪ ਕੇਸ ਦੀ ਸਾਜਿਸ਼ ਰਚਣ ਵਾਲਿਆਂ ਵਿੱਚੋਂ ਇੱਕ ਹੈ। ਉਸ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਚੰਡੀਗੜ੍ਹ: ਕਠੂਆ ਰੇਪ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਸ ਵਿੱਚੋਂ ਬਰੀ ਵਿਸ਼ਾਲ ਚੰਗੋਤਰਾ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਪੀੜਤ ਵੱਲੋਂ ਅਪੀਲ ਕੀਤੀ ਗਈ ਸੀ ਕਿ ਬਰੀ ਹੋਏ ਵਿਸ਼ਾਲ ਚੰਗੋਤਰਾ ਰੇਪ ਕੇਸ ਦੀ ਸਾਜਿਸ਼ ਰਚਣ ਵਾਲਿਆਂ ਵਿੱਚੋਂ ਇੱਕ ਹੈ। ਉਸ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਪੀੜਤ ਵੱਲੋਂ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਵੀ ਪਟੀਸ਼ਨ ਪਾਈ ਸੀ ਕਿ ਪੁਲਿਸ ਵਾਲੇ ਵੀ ਸਾਜ਼ਿਸ਼ ਰਚਣ ਵਾਲਿਆਂ ਵਿੱਚੋਂ ਇੱਕ ਹਨ। ਕੋਰਟ ਨੇ ਪੁਲਿਸ ਵਾਲਿਆਂ ਨੂੰ ਬਲਾਤਕਾਰ ਦੇ ਸਬੂਤ ਖੁਰਦ-ਬੁਰਦ ਕਰਨ ਲਈ ਦੋਸ਼ੀ ਠਹਿਰਾਇਆ ਸੀ।
ਅਦਾਲਤ ਨੇ ਵਿਸ਼ਾਲ ਚੰਗੋਤਰਾ ਨੂੰ ਨੋਟਿਸ ਕਰਦੇ ਹੋਏ ਮਾਮਲੇ ਦੀ ਅਗਲੀ ਤਾਰੀਖ਼ 7 ਅਗਸਤ ਰੱਖੀ ਹੈ। ਉਸ ਦਿਨ ਬਹਿਸ ਦਾ ਦਿਨ ਵੀ ਤੈਅ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement