ਪੜਚੋਲ ਕਰੋ

Head Cancer: ਭਾਰਤ 'ਤੇ ਹੈੱਡ ਕੈਂਸਰ ਦਾ ਖਤਰਾ! ਏਸ਼ੀਆ 'ਚ 57.5 ਫੀਸਦੀ ਕੇਸ, ਇਹ ਲੱਛਣ ਵੇਖਦਿਆਂ ਹੀ ਹੋ ਜਾਓ ਸਾਵਧਾਨ

Cancer: ਕੈਂਸਰ ਦੀਆਂ ਕਈ ਕਿਸਮਾਂ ਹਨ ਪਰ ਹਾਲ ਹੀ ਦੇ ਸਾਲਾਂ ਵਿੱਚ ਸਿਰ ਤੇ ਗਰਦਨ ਦਾ ਕੈਂਸਰ ਦੁਨੀਆ ਭਰ ਵਿੱਚ ਛੇਵਾਂ ਸਭ ਤੋਂ ਆਮ ਕੈਂਸਰ ਬਣ ਗਿਆ ਹੈ।

Head and Neck Cancer: ਕੈਂਸਰ ਦੀਆਂ ਕਈ ਕਿਸਮਾਂ ਹਨ ਪਰ ਹਾਲ ਹੀ ਦੇ ਸਾਲਾਂ ਵਿੱਚ ਸਿਰ ਤੇ ਗਰਦਨ ਦਾ ਕੈਂਸਰ ਦੁਨੀਆ ਭਰ ਵਿੱਚ ਛੇਵਾਂ ਸਭ ਤੋਂ ਆਮ ਕੈਂਸਰ ਬਣ ਗਿਆ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਏਸ਼ੀਆ ਵਿੱਚ ਇਸ ਦੇ 57.5 ਫੀਸਦੀ ਮਾਮਲੇ ਦਰਜ ਕੀਤੇ ਗਏ ਹਨ। ਖਾਸ ਕਰਕੇ ਭਾਰਤ ਅਜਿਹਾ ਦੇਸ਼ ਹੈ ਜਿੱਥੇ ਇਸ ਕੈਂਸਰ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇੰਟਰਨੈਸ਼ਨਲ ਏਜੰਸੀ ਫਾਰ ਰਿਸਰਚ ਆਨ ਕੈਂਸਰ ਅਨੁਸਾਰ ਸਾਲ 2040 ਤੱਕ ਇਸ ਦੀ ਗਿਣਤੀ 50-60 ਫੀਸਦੀ ਵਧਣ ਦੀ ਉਮੀਦ ਹੈ।

ਇਸ ਰਿਪੋਰਟ 'ਚ ਇੱਕ ਹੋਰ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ ਕਿ ਇਹ ਕੈਂਸਰ ਮਰਦਾਂ 'ਚ ਜ਼ਿਆਦਾ ਦੇਖਿਆ ਜਾਂਦਾ ਹੈ। ਔਰਤਾਂ 'ਚ ਇਹ ਚੌਥੇ ਸਥਾਨ 'ਤੇ ਹੈ। 60 ਤੋਂ 70 ਸਾਲ ਦੀ ਉਮਰ ਦੇ ਲੋਕ ਇਸ ਕੈਂਸਰ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਇਸ ਦੇ ਨਾਲ ਹੀ 20 ਤੋਂ 50 ਸਾਲ ਦੀ ਉਮਰ ਦੇ 24 ਤੋਂ 33 ਫੀਸਦੀ ਲੋਕ ਇਸ ਕੈਂਸਰ ਤੋਂ ਪੀੜਤ ਹਨ। ਇਸ ਦੇ ਨਾਲ ਹੀ ਇਹ ਵੀ ਖਦਸ਼ਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਕੈਂਸਰ ਨੌਜਵਾਨਾਂ ਵਿੱਚ ਵੀ ਤੇਜ਼ੀ ਨਾਲ ਫੈਲ ਸਕਦਾ ਹੈ। ਇਸ ਕੈਂਸਰ ਦੇ ਮੁੱਖ ਕਾਰਨ ਮਾੜੀ ਜੀਵਨ ਸ਼ੈਲੀ, ਵਧਦੀ ਉਮਰ, ਤੰਬਾਕੂ, ਸਿਗਰਟਨੋਸ਼ੀ, ਸ਼ਰਾਬ ਆਦਿ ਹਨ।

ਸਿਰ ਤੇ ਗਰਦਨ ਦੇ ਕੈਂਸਰ ਦੇ ਲੱਛਣ
ਇਨ੍ਹਾਂ ਕੈਂਸਰਾਂ ਦੇ ਲੱਛਣ ਵੱਖੋ-ਵੱਖਰੇ ਹੁੰਦੇ ਹਨ ਜਿਸ ਕਾਰਨ ਸਰੀਰ ਵਿੱਚ ਵੱਖ-ਵੱਖ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ। ਇਸ ਕਾਰਨ ਬੋਲਣ ਤੇ ਨਿਗਲਣ ਵਿੱਚ ਦਿੱਕਤ ਹੋਣਾ ਕੈਂਸਰ ਦਾ ਮੁੱਖ ਲੱਛਣ ਹੈ। ਭਾਰਤ 'ਚ 60-70 ਫੀਸਦੀ ਮਰੀਜ਼ ਐਡਵਾਂਸ ਸਟੇਜ 'ਤੇ ਆਉਂਦੇ ਹਨ, ਜਿਸ ਕਾਰਨ ਸਰੀਰ 'ਤੇ ਇਸ ਦਾ ਖਤਰਨਾਕ ਪ੍ਰਭਾਵ ਪੈਂਦਾ ਹੈ। ਤੰਬਾਕੂ (ਸਿਗਰਟ ਵਾਲਾ ਜਾਂ ਚਬਾਉਣ ਯੋਗ ਰੂਪ), ਸ਼ਰਾਬ, ਸੁਪਾਰੀ (ਪਾਨ ਮਸਾਲਾ) ਤੇ ਖੁਰਾਕ ਸਬੰਧੀ ਕੁਪੋਸ਼ਣ ਆਮ ਈਟੀਓਲੋਜੀਕਲ ਕਾਰਕ ਹਨ ਜੋ ਗਲੇ ਤੇ ਗਰਦਨ ਦੇ ਕੈਂਸਰ ਦਾ ਕਾਰਨ ਬਣ ਸਕਦੇ ਹਨ।

ਭੋਜਨ ਵਿੱਚ ਵਿਟਾਮਿਨ ਏ, ਸੀ, ਈ, ਆਇਰਨ, ਸੇਲੇਨੀਅਮ ਤੇ ਜ਼ਿੰਕ ਦੀ ਕਮੀ ਵੀ ਕੈਂਸਰ ਦੀ ਸੰਭਾਵਨਾ ਨੂੰ ਵਧਾਉਂਦੀ ਹੈ। ਭੋਜਨ ਵਿੱਚ ਬਹੁਤ ਜ਼ਿਆਦਾ ਨਮਕ, ਗਰਿੱਲ ਬਾਰਬਿਕਯੂ ਮੀਟ, ਬਹੁਤ ਜ਼ਿਆਦਾ ਫਰੋਜ਼ਨ ਭੋਜਨ ਵੀ ਕੈਂਸਰ ਦਾ ਕਾਰਨ ਬਣ ਸਕਦਾ ਹੈ। ਸੂਰਜ ਦੀ ਰੌਸ਼ਨੀ ਤੇ ਵਾਇਰਸਾਂ ਜਿਵੇਂ ਕਿ HPV, EBV, ਹਰਪੀਜ਼ ਤੇ HIV ਦੇ ਬਹੁਤ ਜ਼ਿਆਦਾ ਐਕਸਪੋਜਰ ਵੀ ਕੈਂਸਰ ਦੇ ਜੋਖਮ ਨੂੰ ਵਧਾਉਂਦੇ ਹਨ। ਇਹ ਕੈਂਸਰ ਦਾ ਜੈਨੇਟਿਕ ਕਾਰਨ ਵੀ ਹੋ ਸਕਦਾ ਹੈ। ਜੇ ਸਿਰ ਤੇ ਗਰਦਨ ਦੇ ਕੈਂਸਰ ਦਾ ਪਰਿਵਾਰਕ ਇਤਿਹਾਸ ਹੈ, ਤਾਂ ਬਿਮਾਰੀ ਦੇ ਵਿਕਾਸ ਦਾ ਜੋਖਮ 3.5 ਜਾਂ 3.8 ਪ੍ਰਤੀਸ਼ਤ ਤੱਕ ਵਧ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget