ਪੜਚੋਲ ਕਰੋ

ਹੌਲਦਾਰਨੀ ਦੇ ਕਾਰਨਾਮੇ ਨੂੰ ਸਲਾਮ! ਇਕੱਲੀ ਨੇ ਹੀ 3 ਮਹੀਨਿਆਂ ’ਚ ਗੁੰਮ ਹੋਏ 76 ਬੱਚੇ ਲੱਭੇ

ਹੈੱਡ ਕਾਂਸਟੇਬਲ ਸੀਮਾ ਢਾਕਾ ਨੇ ਇਕੱਲਿਆਂ ਹੀ ਪਿਛਲੇ 3 ਮਹੀਨਿਆਂ ਦੌਰਾਨ ਗੁੰਮ ਹੋਏ 76 ਬੱਚਿਆਂ ਨੂੰ ਲੱਭਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦਿੱਲੀ ਪੁਲਿਸ ਦੇ ਕਮਿਸ਼ਨਰ ਐਸਐਨ ਸ਼੍ਰੀਵਾਸਤਵਾ ਨੇ ਸੀਮਾ ਢਾਕਾ ਦੀ ਵਧੀਆ ਕਾਰਗੁਜ਼ਾਰੀ ਦੇ ਆਧਾਰ ਉੱਤੇ ਉਸ ਦੀ ਤਰੱਕੀ ਦਾ ਐਲਾਨ ਕੀਤਾ।

ਨਵੀਂ ਦਿੱਲੀ: ਸਮਯਪੁਰ ਬਾਦਲੀ ਪੁਲਿਸ ਥਾਣੇ ਦੀ ਮਹਿਲਾ ਹੈੱਡ ਕਾਂਸਟੇਬਲ ਸੀਮਾ ਢਾਕਾ ਦਿੱਲੀ ਪੁਲਿਸ ਦੀ ਪਹਿਲੀ ਅਜਿਹੀ ਮੁਲਾਜ਼ਮ ਬਣ ਗਏ ਹਨ, ਜਿਸ ਨੂੰ ਆਪਣੀ ਵਾਰੀ ਤੋਂ ਪਹਿਲਾਂ ਹੀ ਤਰੱਕੀ ਮਿਲੀ ਹੈ। ਦਰਅਸਲ, ਉਸ ਨੇ ਇਕੱਲਿਆਂ ਹੀ ਪਿਛਲੇ 3 ਮਹੀਨਿਆਂ ਦੌਰਾਨ ਗੁੰਮ ਹੋਏ 76 ਬੱਚਿਆਂ ਨੂੰ ਲੱਭਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦਿੱਲੀ ਪੁਲਿਸ ਦੇ ਕਮਿਸ਼ਨਰ ਐਸਐਨ ਸ਼੍ਰੀਵਾਸਤਵਾ ਨੇ ਸੀਮਾ ਢਾਕਾ ਦੀ ਵਧੀਆ ਕਾਰਗੁਜ਼ਾਰੀ ਦੇ ਆਧਾਰ ਉੱਤੇ ਉਸ ਦੀ ਤਰੱਕੀ ਦਾ ਐਲਾਨ ਕੀਤਾ।

ਸੀਮਾ ਢਾਕਾ ਵੱਲੋਂ ਲੱਭੇ ਗਏ ਬੱਚਿਆਂ ਦੀ ਉਮਰ 14 ਸਾਲ ਤੋਂ ਘੱਟ ਹੈ। ਗੁੰਮ ਹੋਏ ਇਹ ਬੱਚੇ ਸਿਰਫ਼ ਦਿੱਲੀ ਤੋਂ ਹੀ ਨਹੀਂ, ਸਗੋਂ ਪੰਜਾਬ ਤੇ ਪੱਛਮੀ ਬੰਗਾਲ ਜਿਹੇ ਹੋਰਨਾਂ ਰਾਜਾਂ ’ਚੋਂ ਲੱਭੇ ਹਨ। ਦਿੱਲੀ ਪੁਲਿਸ ਦੇ ਐਡੀਸ਼ਨਲ ਪੀਆਰਓ ਅਨਿਲ ਮਿੱਤਲ ਨੇ ਦੱਸਿਆ ਕਿ ਬੱਚੇ ਦਿੱਲੀ ਦੇ ਵੱਖੋ-ਵੱਖਰੇ ਪੁਲਿਸ ਥਾਣਾ ਖੇਤਰਾਂ ’ਚੋਂ ਗੁੰਮ ਹੋਏ ਸਨ। ਉਨ੍ਹਾਂ ਦੱਸਿਆ ਕਿ ਸੀਮਾ ਢਾਕਾ ਨੇ ਤਨਦੇਹੀ ਨਾਲ ਕੰਮ ਕਰਦਿਆਂ ਇਹ ਬੱਚੇ ਪਿਛਲੇ ਢਾਈ ਮਹੀਨਿਆਂ ਦੌਰਾਨ ਲੱਭੇ ਹਨ।

ਇਸੇ ਵਰ੍ਹੇ 5 ਅਗਸਤ ਨੂੰ ਦਿੱਲੀ ਪੁਲਿਸ ਨੇ ਇੱਕ ਪ੍ਰੋਤਸਾਹਨ ਯੋਜਨਾ ਸ਼ੁਰੂ ਕੀਤੀ ਸੀ; ਜਿਸ ਅਧੀਨ ਜੇ ਕੋਈ ਕਾਂਸਟੇਬਲ ਜਾਂ ਹੈੱਡ ਕਾਂਸਟੇਬਲ 12 ਮਹੀਨਿਆਂ ਦੇ ਸਮੇਂ ਅੰਦਰ 14 ਸਾਲ ਤੋਂ ਘੱਟ ਉਮਰ ਦੇ ਗੁੰਮ ਹੋਏ 50 ਜਾਂ ਵੱਧ ਬੱਚੇ ਲੱਭਦਾ ਹੈ, ਤਾਂ ਉਸ ਨੂੰ ਵਾਰੀ ਤੋਂ ਪਹਿਲਾਂ ਤਰੱਕੀ ਦਿੱਤੀ ਜਾਵੇਗੀ।=

ਮੌਸਮ ਵਿਭਾਗ ਵੱਲੋਂ ਠੰਢ ਵਧਣ, ਬਰਫ਼ਬਾਰੀ ਤੇ ਮੀਂਹ ਪੈਣ ਦਾ ਅਲਰਟ

ਇਸੇ ਯੋਜਨਾ ਅਧੀਨ ਜਿਹੜਾ ਪੁਲਿਸ ਅਧਿਕਾਰੀ ਗੁੰਮ ਹੋਏ 15 ਤੋਂ ਵੱਧ ਬੱਚੇ ਲੱਭਦਾ ਹੈ, ਉਸ ਨੂੰ ‘ਅਸਾਧਾਰਨ ਕਾਰਯ ਪੁਰਸਕਾਰ’ ਵੀ ਦਿੱਤਾ ਜਾਂਦਾ ਹੈ। ਅਧਿਕਾਰੀ ਮੁਤਾਬਕ ਇਸ ਯੋਜਨਾ ਤੋਂ ਬਾਅਦ ਗੁੰਮ ਹੋਏ ਬੱਚੇ ਮਿਲਣ ਦੀ ਰਫ਼ਤਾਰ ਵਿੱਚ ਤੇਜ਼ੀ ਆ ਗਈ ਹੈ। ਆਈਏਐਨਐਸ ਦੀ ਰਿਪੋਰਟ ਮੁਤਾਬਕ ਇਸ ਵਰ੍ਹੇ ਅਕਤੂਬਰ ਮਹੀਨੇ ਤੱਕ 3,507 ਬੱਚਿਆਂ ਦੇ ਗੁੰਮ ਹੋਏ ਸਨ, ਜਿਨ੍ਹਾਂ ਵਿੱਚੋਂ 2,629 ਬੱਚਿਆਂ ਨੂੰ ਲੱਭ ਲਿਆ ਗਿਆ ਹੈ।

ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget