ਪੜਚੋਲ ਕਰੋ

ਸਿੱਧੂ ਦੀ ਪਾਕਿ ਫ਼ੌਜ ਮੁਖੀ ਨੂੰ ਜੱਫੀ ਬਾਰੇ ਅਗਲੇ ਹਫ਼ਤੇ ਲੱਗੇਗੀ ਕਚਿਹਿਰੀ

ਮੁਜ਼ੱਫਰਪੁਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨਾਲ ਗੱਲਵਕੜੀ ਪਾਉਣ ਦੇ ਵਿਰੋਧ ਵਿੱਚ ਸਥਾਨਕ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅਦਾਲਤ ਨੇ ਸ਼ਿਕਾਇਤਕਰਤਾ ਸਬੂਤਾਂ ਤੇ ਦਸਤਾਵੇਜ਼ਾਂ ਸਮੇਤ ਆਉਣ ਵਾਲੀ 29 ਤਾਰੀਖ਼ ਨੂੰ ਪੇਸ਼ ਹੋਣ ਲਈ ਕਿਹਾ ਹੈ। ਨਵਜੋਤ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਪਾਕਿ ਫ਼ੌਜ ਮੁਖੀ ਨੂੰ ਜੱਫੀ ਇਸ ਲਈ ਪਾਈ ਸੀ ਕਿਉਂਕਿ ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਵਿਚਾਰ ਕੀਤੇ ਜਾਣ ਦੀ ਗੱਲ ਕੀਤੀ ਸੀ। ਪਰ ਉਨ੍ਹਾਂ ਦੀ ਇਸ ਸਫਾਈ ਤੋਂ ਬਾਅਦ ਵੀ ਵਿਵਾਦ ਜਾਰੀ ਹੈ। ਬਿਹਾਰ ਦੇ ਵਕੀਲ ਸੁਧੀਰ ਕੁਮਾਰ ਓਝਾ ਵੱਲੋਂ ਪਾਈ ਪਟੀਸ਼ਨ ’ਤੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰੀ ਪ੍ਰਸਾਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਉਹ ਖ਼ੁਦ ਦੇਖਣਗੇ ਅਤੇ ਉਨ੍ਹਾਂ ਇਸ ਮਾਮਲੇ ਦੀ ਸੁਣਵਾਈ 29 ਅਗਸਤ ਤੈਅ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਪਾਕਿਸਤਾਨ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਕਈ ਭਾਰਤੀ ਸੈਨਿਕਾਂ ਦੀ ਮੌਤ ਦੇ ਜ਼ਿੰਮੇਵਾਰ ਹਨ ਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦੇ ਗਲੇ ਮਿਲਣ ਨਾਲ ਦੇਸ਼ ਤੋਂ ਕੁਰਬਾਨ ਹੋਏ ਫ਼ੌਜੀਆਂ ਦੇ ਪਰਿਵਾਰਾਂ ਨੂੰ ਠੇਸ ਪੁੱਜੀ ਹੈ। ਓਝਾ ਨੇ ਪਟੀਸ਼ਨ ਪਾ ਕੇ ਅਦਾਲਤ ਤੋਂ ਸਿੱਧੂ ਖ਼ਿਲਾਫ਼ ਦੇਸ਼ ਧ੍ਰੋਹ, ਰਾਸ਼ਟਰੀ ਏਕਤਾ ਨੂੰ ਠੇਸ ਪਹੁੰਚਾਉਣ ਦੀਆਂ ਗੱਲਾਂ ਕਰਨ ਅਤੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਪਮਾਨਜਨਕ ਗੱਲਾਂ ਕਰਨ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਸਿੱਧੂ ਦੀ ਇਸ ਗਲਵੱਕੜੀ ਦਾ ਭਾਜਪਾ ਦੇ ਕਈ ਲੀਡਰਾਂ ਵੱਲੋਂ ਵਿਰੋਧ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget