ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਧਾਰਾ-35ਏ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ

ਨਵੀਂ ਦਿੱਲੀ:  ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 35ਏ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੋ ਹਫਤਿਆਂ ਲਈ ਟਾਲ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 27 ਅਗਸਤ ਨੂੰ ਹੋਵੇਗੀ। ਪਹਿਲਾਂ ਇਸ ਮਾਮਲੇ ਨੂੰ ਤਿੰਨ ਜੱਜਾਂ ਦੀ ਬੈਂਚ ਸੁਣਦੀ ਰਹੀ ਹੈ ਪਰ ਅੱਜ ਇਕ ਜੱਜ ਦੀ ਗੈਰਮੌਜੂਦਗੀ ਦੇ ਚੱਲਦਿਆਂ 2 ਜੱਜ ਬੈਠੇ ਸਨ। ਚੀਫ ਜਸਟਿਸ ਨੇ ਕਿਹਾ ਕਿ ਮਾਮਲਾ ਸੰਵਿਧਾਨਕ ਬੈਂਚ ਨੂੰ ਭੇਜਣ ਤੋਂ ਬਾਅਦ ਵਿਚਾਰ ਤਿੰਨ ਜੱਜਾਂ ਦੀ ਬੈਂਚ ਹੀ ਕਰ ਸਕਦੀ ਹੈ। ਓਧਰ ਜੰਮੂ-ਕਸ਼ਮੀਰ 'ਚ ਹੁਰੀਅਤ ਕਾਨਫਰੰਸ ਨੇ ਇਸਦੇ ਵਿਰੋਧ 'ਚ ਦੋ ਦਿਨਾਂ ਲਈ ਬੰਦ ਦਾ ਸੱਦਾ ਦਿੱਤਾ ਹੈ ਜਿਸਨੂੰ ਕਈ ਹੋਰ ਰਾਜਨੀਤਿਕ ਦਲਾਂ ਦਾ ਵੀ ਸਮਰਥਨ ਹਾਸਿਲ ਹੈ। ਦਰਅਸਲ ਜੰਮੂ-ਕਸ਼ਮੀਰ 'ਚ ਜਿਹੜੇ ਲੋਕਾਂ ਨੂੰ ਇਸ ਵਜ੍ਹਾ ਨਾਲ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਇਸ ਕਾਨੂੰਨ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ।

ਕੀ ਹੈ 35 ਏ ਆਰਟੀਕਲ:

ਆਰਟੀਕਲ 35ਏ ਧਾਰਾ 70 ਦਾ ਹਿੱਸਾ ਹੈ ਜਿਸ ਮੁਤਾਬਕ ਦੇਸ਼ ਦਾ ਕੋਈ ਵੀ ਵਿਅਕਤੀ ਜੰਮੂ-ਕਸ਼ਮੀਰ 'ਚ ਨਾ ਤਾਂ ਸੰਪੱਤੀ ਖਰੀਦ ਸਕਦਾ ਹੈ ਤੇ ਨਾ ਹੀ ਉਹ ਇੱਥੋਂ ਦਾ ਨਾਗਰਿਕ ਬਣ ਕੇ ਰਹਿਣ ਦਾ ਅਧਿਕਾਰ ਪ੍ਰਾਪਤ ਕਰ ਸਕਦਾ ਹੈ। ਦੱਸ ਦੇਈਏ ਕਿ 14 ਮਈ,1954 ਨੂੰ ਦੇਸ਼ ਦੇ ਤਤਕਾਲੀ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੇ ਇਕ ਆਦੇਸ਼ ਜਾਰੀ ਕਰਦਿਆਂ ਭਾਰਤੀ ਸੰਵਿਧਾਨ 'ਚ ਇਕ ਨਵਾਂ ਆਰਟੀਕਲ 35 ਏ ਜੋੜ ਦਿੱਤਾ ਸੀ। ਸਾਲ 1956 'ਚ ਜੰਮੂ-ਕਸ਼ਮੀਰ ਦਾ ਸੰਵਿਧਾਨ ਬਣਾਇਆ ਗਿਆ ਜਿਸ 'ਚ ਸਥਾਈ ਨਾਗਰਿਕਤਾ ਨੂੰ ਪ੍ਰਭਾਸ਼ਿਤ ਕੀਤਾ ਗਿਆ।

ਇਸ ਸੰਵਿਧਾਨ ਮੁਤਾਬਕ ਸਥਾਈ ਨਾਗਰਿਕ ਉਹ ਵਿਅਕਤੀ ਹੈ ਜੋ 14 ਮਈ, 1954 ਨੂੰ ਸੂਬੇ ਦਾ ਨਾਗਰਿਕ ਰਿਹਾ ਹੋਵੇ ਜਾਂ ਫਿਰ ਉਸ ਤੋਂ ਪਹਿਲਾਂ 10 ਸਾਲਾਂ ਤੋਂ ਸੂਬੇ 'ਚ ਰਹਿ ਰਿਹਾ ਹੋਵੇ ਤੇ ਉੱਥੇ ਸੰਪੱਤੀ ਬਣਾਈ ਹੋਵੇ। ਦੂਜੇ ਸੂਬਿਆਂ ਦੇ ਵਿਅਕਤੀ ਜੰਮੂ-ਕਸ਼ਮੀਰ 'ਚ ਸੰਪੱਤੀ ਨਹੀਂ ਖਰੀਦ ਸਕਦੇ ਤੇ ਨਾ ਹੀ ਦੂਜੇ ਸੂਬੇ ਦਾ ਵਿਅਕਤੀ ਜੰਮੂ-ਕਸ਼ਮੀਰ 'ਚ ਸਥਾਈ ਨਾਗਰਿਕ ਬਣ ਸਕਦਾ ਹੈ। ਜੰਮੂ-ਕਸ਼ਮੀਰ ਦੀ ਕੁੜੀ ਸੂਬੇ ਤੋਂ ਬਾਹਰ ਵਿਆਹ ਕਰੇ ਤਾਂ ਉਸਦੇ ਤੇ ਉਸਦੇ ਬੱਚਿਆਂ ਦੇ ਅਧਿਕਾਰ ਖ਼ਤਮ ਹੋ ਜਾਣਗੇ। ਜ਼ਿਕਰਯੋਗ ਹੈ ਕਿ ਕਈ ਦਹਾਕਿਆਂ ਤੋਂ ਜੰਮੂ-ਕਸ਼ਮੀਰ 'ਚ ਵੱਸੇ ਲੋਕਾਂ ਨੂੰ ਨਾਗਰਿਕਤਾ ਨਹੀਂ ਮਿਲ ਸਕੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget