ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ! ਬੁੱਧਵਾਰ ਤਕ ਰਹੇਗਾ ਗਰਮੀ ਦਾ ਕਹਿਰ

ਭਾਰਤੀ ਮੌਸਮ ਵਿਭਾਗ (ਆਈਐਮਡੀ) ਮੁਤਾਬਕ ਸੋਮਵਾਰ ਤੇ ਅਗਲੇ ਦੋ ਦਿਨਾਂ, ਯਾਨੀ ਬੁੱਧਵਾਰ ਤਕ ਪੂਰਾ ਉੱਤਰੀ ਭਾਰਤ ਗਰਮੀ ਵਿੱਚ ਤਪਦਾ ਰਹੇਗਾ। ਆਈਐਮਡੀ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਦੱਖਣ-ਉੱਤਰ ਪ੍ਰਦੇਸ਼ ਤੋਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ।

ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ (ਆਈਐਮਡੀ) ਮੁਤਾਬਕ ਸੋਮਵਾਰ ਤੇ ਅਗਲੇ ਦੋ ਦਿਨਾਂ, ਯਾਨੀ ਬੁੱਧਵਾਰ ਤਕ ਪੂਰਾ ਉੱਤਰੀ ਭਾਰਤ ਗਰਮੀ ਵਿੱਚ ਤਪਦਾ ਰਹੇਗਾ। ਆਈਐਮਡੀ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਦੱਖਣ-ਉੱਤਰ ਪ੍ਰਦੇਸ਼ ਤੋਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਅਗਲੇ 24 ਘੰਟਿਆਂ ਵਿੱਚ ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਗਰਮੀ ਦੀ ਤੇਜ਼ ਤਪਸ਼ਾਂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਗਰਮੀ ਵਿੱਚ ਕੋਈ ਕਮੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਦੱਖਣ-ਪੱਛਮੀ ਮਾਨਸੂਨ ਲਈ ਹਾਲਾਤ ਅਨੁਕੂਲ ਬਣਨ ਜਾ ਰਹੇ ਹਨ। ਅਗਲੇ 24 ਘੰਟਿਆਂ ਦੌਰਾਨ ਹਾਲਾਂਕਿ ਅਰਬ ਸਾਗਰ ਦੇ ਕਈ ਦੱਖਣੀ ਹਿੱਸਿਆਂ ਵਿੱਚ ਤੋਂ ਇਲਾਵਾ ਮਾਲਦੀਵ-ਕੋਮੋਰੀਅਨ ਏਰੀਆ, ਦੱਖਣ-ਪੱਛਮੀ, ਦੱਖਣ-ਪੂਰਬੀ ਤੇ ਪੂਰਬ-ਕੇਂਦਰੀ ਬੰਗਾਲ ਦੀ ਖਾੜੀ ਵਿੱਚ ਵੀ ਹਾਲਾਤ ਮਾਨਸੂਨ ਦੇ ਅਨੁਕੂਲ ਰਹਿਣਗੇ। ਆਈਐਮਡੀ ਮੁਾਤਬਕ ਅਗਲੇ ਚਾਰ-ਪੰਜ ਦਿਨਾਂ ਦੌਰਾਨ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟੋ ਤੋਂ ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਸੀਜ਼ਨ ਦੀ ਔਸਤ ਤੋਂ ਦੋ ਡਿਗਰੀ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਸਵੇਰੇ 8.30 ਵਜੇ 57 ਫੀਸਦੀ ਨਮੀ ਦਰਜ ਕੀਤੀ ਗਈ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget