ਪੜਚੋਲ ਕਰੋ

ਪੰਜਾਬ-ਹਰਿਆਣਾ 'ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਦੀ ਚੇਤਾਵਨੀ

ਦੇਸ਼ ਦੇ ਦੋ-ਤਿਹਾਈ ਹਿੱਸੇ ਵਿੱਚ ਲੂ ਚੱਲ ਰਹੀ ਹੈ। ਉੱਤਰੀ ਭਾਰਤ ਵਿੱਚ, ਉੱਤਰ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਵਿੱਚ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ ਜਿੱਥੇ ਇਸ ਹਫਤੇ ਤਾਪਮਾਨ 31 ਡਿਗਰੀ ਤਕ ਵਧ ਸਕਦਾ ਹੈ।

ਚੰਡੀਗੜ੍ਹ: ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤਕ, ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਲੂ ਦਾ ਕਹਿਰ ਵਰ੍ਹ ਰਿਹਾ ਹੈ। ਕੌਮੀ ਰਾਜਧਾਨੀ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਇਸ ਹਫਤੇ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਦਿੱਲੀ ਤੇ ਅੰਮ੍ਰਿਤਸਰ ਵਿੱਚ ਤਾਪਮਾਨ 45 ਡਿਗਰੀ ਤਕ ਜਾ ਸਕਦਾ ਹੈ। ਪ੍ਰਾਈਵੇਟ ਮੌਸਮ ਏਜੰਸੀ ਸਕਾਈਮੈਟ ਦੇ ਅੰਕੜੇ ਮੁਤਾਬਕ ਚੰਡੀਗੜ੍ਹ ਵਿੱਚ ਤਾਪਮਾਨ ਮਾਮੂਲੀ ਰਾਹਤ ਨਾਲ 38 ਡਿਗਰੀ ਸੈਲਸੀਅਸ ਤਕ ਰਹੇਗਾ। ਦੇਸ਼ ਦੇ ਦੋ-ਤਿਹਾਈ ਹਿੱਸੇ ਵਿੱਚ ਲੂ ਚੱਲ ਰਹੀ ਹੈ। ਉੱਤਰੀ ਭਾਰਤ ਵਿੱਚ, ਉੱਤਰ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਵਿੱਚ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ ਜਿੱਥੇ ਇਸ ਹਫਤੇ ਤਾਪਮਾਨ 31 ਡਿਗਰੀ ਤਕ ਵਧ ਸਕਦਾ ਹੈ। ਰਾਜਸਥਾਨ ਦੀ ਗੱਲ ਕਰੀਏ ਤਾਂ ਇੱਥੇ ਗਰਮੀ ਨੇ ਆਮ ਜੀਵਨ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ, ਜਿੱਥੇ ਬੀਕਾਨੇਰ ਦਾ ਤਾਪਮਾਨ ਸਭ ਤੋਂ ਵੱਧ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉੱਤਰੀ ਭਾਰਤ ਵਿੱਚ ਤਾਪਮਾਨ ਦੋ ਤੋਂ ਤਿੰਨ ਡਿਗਰੀ ਤਕ ਹੋਰ ਵਧਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget