ਪੜਚੋਲ ਕਰੋ

ਇੱਕ ਦਿਨ ‘ਚ 5000 ਵਿਆਹ, ਸੜਕਾਂ ਹੋਈਆਂ ਜਾਮ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸੋਮਵਾਰ ਨੂੰ ਘੱਟੋ ਘੱਟ 5000 ਵਿਆਹ ਸਮਾਗਮ ਹੋਏ, ਜਿਨ੍ਹਾਂ ਕਰਕੇ ਆਮ ਲੋਕਾਂ ਨੂੰ ਜ਼ਬਰਦਸਤ ਜਾਮ ਦਾ ਸਾਹਮਣਾ ਕਰਨਾ ਪਿਆ। ਪੁਲਿਸ ਦੇ ਜੁਆਇੰਟ ਕਮਿਸ਼ਨਰ ਆਲੋਕ ਕੁਮਾਰ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਟ੍ਰੈਫਿਕ ਪ੍ਰਬੰਧ ਅਤੇ ਆਪਣੇ ਟਵਿਟਰ ਹੈਂਡਲ ਰਾਹੀਂ ਲੋਕਾਂ ਨੂੰ ਲਗਾਤਾਰ ਜਾਣਕਾਰੀ ਦੇਣ ਲਈ ਉਨ੍ਹਾਂ ਨੇ ਆਪਣੇ ਘੱਟੋ ਘੱਟ ਹਜ਼ਾਰ ਜਵਾਨਾਂ ਨੂੰ ਤੈਨਾਤ ਕੀਤਾ ਸੀ। ਉਨ੍ਹਾਂ ਨੇ ਕਿਹਾ, ‘ਸੋਮਵਾਰ ਸ਼ਾਮ ਨੂੰ ਦਿੱਲੀ ‘ਚ ਘੱਟੋ ਘੱਟ 5000 ਵਿਆਹ ਹੋਣੇ ਸੀ ਜਿਸ ਨੁੰ ਦੇਖਦੇ ਹੋਏ ਟ੍ਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਇੱਕ ਹਜ਼ਾਰ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ। ਟ੍ਰੈਫਿਕ ਇੰਤਜ਼ਾਮਾਂ ਦੇ ਬਾਵਜੂਦ ਵੀ ਦਿੱਲੀ ਦੀ ਕਈਂ ਥਾਂਵਾਂ ‘ਤੇ ਭਾਰੀ ਜਾਮ ਸੀ, ਜਿਸ ਕਾਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਲੋਕ ਘੰਟਿਆਂ ਹੀ ਜਾਮ ‘ਚ ਫੱਸੇ ਰਹੇ। ਇੱਕ ਦਿਨ ‘ਚ 5000 ਵਿਆਹ, ਸੜਕਾਂ ਹੋਈਆਂ ਜਾਮ ਜਾਮ ਕਰਕੇ ਤਾਂ ਕਈ ਲੋਕ ਠੀਕ ਸਮੇਂ ‘ਤੇ ਵਿਆਹਾਂ ‘ਚ ਵੀ ਸ਼ਾਮਲ ਨਹੀਂ ਹੋ ਸਕੇ। ਇਸ ਦੌਰਾਨ ਟ੍ਰੈਫਿਕ ਪੁਲਿਸ ਵੀ ਆਵਾਜਾਈ ਨੂੰ ਸੰਤੂਲਿਤ ਕਰਨ ਲਈ ਕਾਫੀ ਮਹਿਨਤ ਕਰਦੀ ਨਜ਼ਰ ਆਈ। ਵਿਆਹਾਂ ਕਾਰਨ ਮਹਰੌਲੀ, ਗ੍ਰੀਨ ਪਾਰਕ, ਮਾਲਵੀਆ ਨਗਰ, ਹੌਜ਼ਖਾਸ, ਅਰਵਿੰਦੋ ਮਾਰਗ, ਨਵੀਂ ਦਿੱਲੀ ਸਮੇਤ ਹੋਰ ਵੀ ਕਈ ਖੇਤਰਾਂ ਦੇ ਹੋਟਲਾਂ ਕੋਲ ਕਾਫੀ ਭਾਰੀ ਜਾਮ ਰਿਹਾ। ਦਿੱਲੀ ਦੇ ਹਰ ਚੌਰਾਹੇ ‘ਤੇ ਗੱਡੀਆਂ ਦੀ ਲੰਬੀਆਂ ਲਾਈਨਾਂ ਨਜ਼ਰ ਆਇਆਂ।

ਟਾਪ ਹੈਡਲਾਈਨ

Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget