ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਸਰਹੱਦ 'ਤੇ ਜੰਗ ਵਰਗੇ ਹਾਲਾਤ, ਤੰਗਧਾਰ 'ਚ ਭਾਰਤ-ਪਾਕਿ ਫੌਜ ਆਹਮੋ-ਸਾਹਮਣੇ

ਤੰਗਧਾਰ ਵਿੱਚ ਕਾਫੀ ਗੋਲੀਬਾਰੀ ਹੋ ਰਹੀ ਹੈ। ਇੱਥੇ ਲੋਕ ਬੰਕਰਾਂ ਵਿੱਚ ਲੁੱਕਣ ਲਈ ਮਜ਼ਬੂਰ ਹੋ ਗਏ ਹਨ। ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।

ਸ਼੍ਰੀਨਗਰ: ਦੀਵਾਲੀ ਤੋਂ ਪਹਿਲਾਂ ਪਾਕਿਸਤਾਨ (Pakistan) ਨੇ ਇੱਕ ਵਾਰ ਫਿਰ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ (ceasefire) ਕੀਤੀ ਹੈ। ਜੰਮੂ ਕਸ਼ਮੀਰ ਦੇ ਤੰਗਧਾਰ (Tangdhar) ਵਿੱਚ ਪਾਕਿਸਤਾਨ ਵੱਲੋਂ ਜ਼ਬਰਦਸਤ ਗੋਲੀਬਾਰੀ ਹੋਣ ਦੀ ਖ਼ਬਰ ਆ ਰਹੀ ਹੈ। ਭਾਰਤੀ ਫੌਜ ਵੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕਰ ਰਹੀ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਤੰਗਧਾਰ ਵਿੱਚ ਫਾਇਰਿੰਗ (Heavy Firing) ਨਹੀਂ ਹੋਈ, ਪਰ ਇਸ ਵਾਰ ਇਸ ਸੈਕਟਰ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਤੰਗਧਾਰ ਵਿੱਚ ਭਾਰੀ ਗੋਲੀਬਾਰੀ ਹੋ ਰਹੀ ਹੈ। ਲੋਕਾਂ ਬੰਕਰਾਂ ਵਿਚ ਲੁੱਕਣ ਲਈ ਮਜ਼ਬੂਰ ਹੋ ਗਏ ਹਨ। ਇਸ ਦੇ ਨਾਲ ਹੀ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਫਾਇਰਿੰਗ ਦੀ ਰੇਂਜ ਤੰਗਧਾਰ ਦੇ ਮੁੱਖ ਬਾਜ਼ਾਰ ਤੱਕ ਪਹੁੰਚ ਸਕਦੀ ਹੈ, ਇਸ ਲਈ ਲੋਕਾਂ ਨੂੰ ਤੰਗਧਾਰ ਤੋਂ ਸੁਰੱਖਿਅਤ ਜਗ੍ਹਾ 'ਤੇ ਸ਼ਿਫਟ ਕੀਤਾ ਜਾ ਰਿਹਾ ਹੈ। NCB ਦਫ਼ਤਰ ਪਹੁੰਚੇ ਅਦਾਕਾਰ ਅਰਜੁਨ ਰਾਮਪਾਲ ਦੱਸ ਦੇਈਏ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਵਾਰ-ਵਾਰ ਦੋਵਾਂ ਦੇਸ਼ਾਂ ਦੁਆਰਾ 1999 ਵਿੱਚ ਕੀਤੇ ਗਏ ਦੋ-ਪੱਖੀ ਜੰਗਬੰਦੀ ਸਮਝੌਤੇ ਦੀ ਉਲੰਘਣਾ ਕਰਦਾ ਆ ਰਿਹਾ ਹੈ। ਜਨਵਰੀ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਨੇ 3,200 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ '24 ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ 100 ਤੋਂ ਵੱਧ ਜ਼ਖਮੀ ਹੋਏ ਹਨ। Golden Dog Statue: ਇਸ ਦੇ ਮੁਲਕ ਦੇ ਹੁਕਰਾਨ ਨੂੰ ਕੁੱਤਿਆਂ ਨਾਲ ਇੰਨਾ ਪਿਆਰ, ਕੁੱਤੇ ਦੀ ਬਣਾ ਦਿੱਤੀ 50 ਫੁੱਟੀ ਸੋਨੇ ਦੀ ਮੂਰਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget