ਪੜਚੋਲ ਕਰੋ

ਦੇਸ਼ ਦੇ ਇਨ੍ਹਾਂ ਸੂਬਿਆਂ ‘ਚ 6 ਤੋਂ 9 ਜੂਨ ਦੇ ਵਿਚਕਾਰ ਹੋ ਸਕਦੀ ਭਾਰੀ ਬਾਰਸ਼, ਪੈ ਸਕਦੇ ਹਨ ਗੜੇ

ਅੱਜ ਤੋਂ 9 ਜੂਨ ਤੱਕ ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਹਾਲ ਹੀ ਵਿੱਚ ਨਿਸਰਗ ਤੂਫਾਨ ਨਾਲ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ ਅਤੇ ਹੋਰ ਸੂਬਿਆਂ ਵਿੱਚ ਵੀ ਭਾਰੀ ਬਾਰਸ਼ ਹੋਈ। ਤੂਫਾਨ ਨੇ ਮਹਾਰਾਸ਼ਟਰ ਦੇ ਰਾਏਗੜ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਇਸ ਤੋਂ ਬਾਅਦ ਹਾਲਾਂਕਿ ਕੁਝ ਰਾਜਾਂ ਵਿੱਚ ਮੌਸਮ (Weather) ਫਿਰ ਬਦਲ ਗਿਆ ਹੈ ਅਤੇ ਗਰਮੀ ਮਹਿਸੂਸ ਹੋ ਰਹੀ ਹੈ, ਪਰ ਅਗਲੇ 2 ਦਿਨਾਂ ਵਿੱਚ ਦਿੱਲੀ ਸਣੇ ਦੇਸ਼ ਦੇ 10 ਸੂਬਿਆਂ ‘ਚ ਭਾਰੀ ਬਾਰਸ਼ (Heavy rain) ਹੋ ਸਕਦੀ ਹੈ। ਇੰਨਾ ਹੀ ਨਹੀਂ, ਗੜੇਮਾਰੀ ਦੇ ਨਾਲ-ਨਾਲ ਕੁਝ ਥਾਂਵਾਂ ‘ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਲਈ ਰਾਜਧਾਨੀ ਦਿੱਲੀ ਵਿੱਚ ਭਾਰੀ ਬਾਰਸ਼ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅਲਰਟ ਮੁਤਾਬਕ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ ਐਨਸੀਆਰ ਤੋਂ ਇਲਾਵਾ ਮਹਾਰਾਸ਼ਟਰ, ਮੱਧ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਝਾਰਖੰਡ, ਗੁਜਰਾਤ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਨਾਲ-ਨਾਲ ਯੂ.ਪੀ. ‘ਚ ਵੀ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਧਾਨੀ ਦਿੱਲੀ ਵਿੱਚ 9 ਜੂਨ ਤੱਕ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਅੱਜ ਕਈ ਸ਼ਹਿਰਾਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਯੂਪੀ ਦੇ ਲਖਨਉ ਅਤੇ ਕਾਨਪੁਰ ਦਾ ਮੌਸਮ ਮੀਂਹ ਕਾਰਨ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ਦੇ ਕਈ ਇਲਾਕਿਆਂ ਵਿੱਚ ਵੀਰਵਾਰ ਦੀ ਰਾਤ ਤੋਂ ਸ਼ੁਰੂ ਹੋਇਆ ਬਰਸਾਤੀ ਮੌਸਮ ਸ਼ੁੱਕਰਵਾਰ ਤੱਕ ਜਾਰੀ ਰਿਹਾ ਅਤੇ ਭਾਰੀ ਬਾਰਸ਼ ਹੋਈ। 12-13 ਜੂਨ ਨੂੰ ਹੋ ਸਕਦੀ ਹੈ ਬਾਰਸ਼: ਮੌਸਮ ਵਿਭਾਗ ਦੇ ਅਨੁਸਾਰ, ਇੱਕ ਹੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 12-13 ਜੂਨ ਲਈ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਹੀ ਕਾਰਨ ਹੈ ਕਿ ਮੌਸਮ ਵਿਗਿਆਨੀ ਇਹ ਵੀ ਕਹਿ ਰਹੇ ਹਨ ਕਿ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਜੂਨ ਦੇ ਪਹਿਲੇ 15 ਦਿਨਾਂ ‘ਚ ਜ਼ਿਆਦਾ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget