ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਮੁੜ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਸ਼ 

ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਭਾਰਤ ‘ਚ ਕਈ ਸੂਬਿਆਂ ‘ਚ ਭਾਰਤੀ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਮਿਲਨਾਡੂ, ਪੁਡੁਚੇਰੀ ਤੇ ਕੇਰਲ ਸਣੇ ਕਈ ਸੂਬਿਆਂ ‘ਚ ਅੱਜ ਬਾਰਸ਼ ਦੀ ਚੇਤਾਵਨੀ ਦਿੱਤੀ ਹੈ।

ਨਵੀਂ ਦਿੱਲੀ: ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਭਾਰਤ ‘ਚ ਕਈ ਸੂਬਿਆਂ ‘ਚ ਭਾਰਤੀ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਮਿਲਨਾਡੂ, ਪੁਡੁਚੇਰੀ ਤੇ ਕੇਰਲ ਸਣੇ ਕਈ ਸੂਬਿਆਂ ‘ਚ ਅੱਜ ਬਾਰਸ਼ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਪੂਰਵੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ ‘ਚ ਅਗਲੇ 24 ਘੰਟਿਆਂ ‘ਚ ਭਾਰੀ ਬਾਰਸ਼ ਦਾ ਖਦਸਾ ਹੈ। ਇਨ੍ਹਾਂ ਤੋਂ ਇਲਾਵਾ ਬਿਹਾਰ, ਝਾਰਖੰਡ ਤੇ ਓਡੀਸ਼ਾ ‘ਚ ਤੇਜ਼ ਬਾਰਸ਼ ਨਾਲ ਹਨੇਰੀ-ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੱਜ ਅਰਬ ਸਾਗਰ ਤੇ ਬੰਗਾਲ ਦੀ ਖਾੜੀ ‘ਚ 45-45 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਅਗਲੇ 24 ਘੰਟੇ ਮੌਸਮ ਖੁਸ਼ਕ ਰਹਿਣ ਦਾ ਉਮੀਦ ਹੈ। ਉਧਰ ਕੇਂਦਰ ਨੇ ਹੜ੍ਹ ਪ੍ਰਭਾਵਿਤ 11 ਸੂਬਿਆਂ ‘ਚ ਹੋਏ ਨੁਕਸਾਨ ਦੇ ਅੰਦਾਜ਼ੇ ਲਈ ਤਤਕਾਲ ਪ੍ਰਭਾਵ ਨਾਲ ਆਈਐਮਸੀਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ‘ਚ ਹਰ ਸੰਭਵ ਉਪਾਅ ਕਰਨ ਦੇ ਆਦੇਸ਼ ਵੀ ਦਿੱਤੇ ਹਨ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget