ਪੜਚੋਲ ਕਰੋ

ਦਿੱਲੀ ਐਨਸੀਆਰ ‘ਚ ਮੌਸਮ ਹੋਇਆ ਖ਼ੁਸ਼ਨੁਮਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਦਿੱਲੀ ਐਨਸੀਆਰ ‘ਚ ਰਹਿਣ ਵਾਲੇ ਲੋਕਾਂ ਲਈ ਅੱਜ ਸਵੇਰ ਖਾਸ ਰਹੀ। ਦਿੱਲੀ-ਐਨਸੀਆਰ ‘ਚ ਸਵੇਰ ਤੋਂ ਹੀ ਤੇਜ਼ ਬਾਰਸ਼ ਹੋ ਰਹੀ ਹੈ। ਸੰਘਣੇ ਬੱਦਲਾਂ ਨਾਲ ਹੋ ਰਹੀ ਬਾਰਸ਼ ਕਰਕੇ ਕਈ ਇਲਾਕਿਆਂ ‘ਚ ਦਿਨ ‘ਚ ਹੀ ਹਨੇਰਾ ਛਾਇਆ ਹੋਇਆ ਹੈ।

ਨਵੀਂ ਦਿੱਲੀ: ਦਿੱਲੀ ਐਨਸੀਆਰ ‘ਚ ਰਹਿਣ ਵਾਲੇ ਲੋਕਾਂ ਲਈ ਅੱਜ ਸਵੇਰ ਖਾਸ ਰਹੀ। ਦਿੱਲੀ-ਐਨਸੀਆਰ ‘ਚ ਸਵੇਰ ਤੋਂ ਹੀ ਤੇਜ਼ ਬਾਰਸ਼ ਹੋ ਰਹੀ ਹੈ। ਸੰਘਣੇ ਬੱਦਲਾਂ ਨਾਲ ਹੋ ਰਹੀ ਬਾਰਸ਼ ਕਰਕੇ ਕਈ ਇਲਾਕਿਆਂ ‘ਚ ਦਿਨ ‘ਚ ਹੀ ਹਨੇਰਾ ਛਾਇਆ ਹੋਇਆ ਹੈ। ਮੌਸਮ ਦਾ ਮਿਜਾਜ਼ ਬਦਲਣ ਨਾਲ ਗਰਮੀ ਦੀ ਮਾਰ ਛੱਲ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਅਗਲੇ ਦੋ-ਤਿੰਨ ਘੰਟੇ ਬੱਦਲਾਂ ਦੇ ਨਾਲ ਹਵਾਵਾਂ ਚਲ ਸਕਦੀਆਂ ਹਨ। ਦਿੱਲੀ ਨਾਲ ਲੱਗਦੇ ਇਲਾਕਿਆਂ ‘ਚ ਮੌਸਮ ਰਾਹਤ ਦੇ ਸਕਦਾ ਹੈ। ਐਨਸੀਆਰ ਦੇ ਨਾਲ ਲੱਗਦੇ ਸੂਬੇ ਹਰਿਆਣਾ ਦੇ ਹਿਸਾਰ, ਜੀਂਦ, ਰੋਹਤਕ, ਕੈਥਲ, ਗੋਹਾਨਾ, ਪਾਨੀਪਤ, ਕਰਨਾਲ, ਸੋਨੀਪਤ ਅਤੇ ਗੁਰੂਗ੍ਰਾਮ ‘ਚ ਵੀ ਮੌਸਮ ਬਦਲ ਸਕਦਾ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ‘ਚ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਪਰ ਮੱਧ ਪ੍ਰਦੇਸ਼ ਅਤੇ ਦੱਖਣੀ ਭਾਰਤ ‘ਚ ਫਿਲਹਾਲ ਗਰਮੀ ਤੋਂ ਕੋਈ ਰਾਹਤ ਦੀ ਉਮੀਦ ਨਹੀ ਹੇ। ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਪੱਛਮੀ ਗੜਬੜੀ ਕਰਕੇ 17 ਮਈ ਤਕ ਮੌਸਮ ਦੇ ਮਿਜਾਜ਼ ਅਜਿਹੇ ਹੀ ਬਣੇ ਰਹਿ ਸਕਦੇ ਹਨ। ਬਾਰਸ਼ ਦੇ ਨਾਲ ਹਨੇਰੀ ਚਲਦ ਦੀ ਉਮੀਦ ਜਤਾਈ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Twisha Sharma ਦਾ ਮੌਤ ਤੋਂ 12 ਦਿਨ ਬਾਅਦ ਅੰਤਿਮ ਸਸਕਾਰ, ਦਿੱਲੀ AIIMS ਟੀਮ ਨੇ ਦੁਬਾਰਾ ਕੀਤਾ ਪੋਸਟਮਾਰਟਮ
Twisha Sharma ਦਾ ਮੌਤ ਤੋਂ 12 ਦਿਨ ਬਾਅਦ ਅੰਤਿਮ ਸਸਕਾਰ, ਦਿੱਲੀ AIIMS ਟੀਮ ਨੇ ਦੁਬਾਰਾ ਕੀਤਾ ਪੋਸਟਮਾਰਟਮ
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...
ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਚਾਹ-ਕੌਫੀ ਛੱਡਣ ਤੋਂ 10 ਦਿਨ ਬਾਅਦ ਕੀ ਹੁੰਦਾ? ਜਾਣੋ ਸਰੀਰ 'ਚ ਹੁੰਦੇ ਕਿਹੜੇ ਵੱਡੇ ਬਦਲਾਅ
ਚਾਹ-ਕੌਫੀ ਛੱਡਣ ਤੋਂ 10 ਦਿਨ ਬਾਅਦ ਕੀ ਹੁੰਦਾ? ਜਾਣੋ ਸਰੀਰ 'ਚ ਹੁੰਦੇ ਕਿਹੜੇ ਵੱਡੇ ਬਦਲਾਅ
Embed widget