ਪੜਚੋਲ ਕਰੋ

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 'ਤੇ ਯਾਤਰਾ ਖ਼ਤਰਨਾਕ, ਮੀਂਹ ਕਰਕੇ ਪਹਾੜਾਂ ਤੋਂ ਡਿੱਗ ਰਹੇ ਪੱਥਰ

ਪਹਾੜਾਂ ਦੀ ਕਟਾਈ ਹੁਣ ਲੋਕਾਂ 'ਤੇ ਕਹਿਰ ਬਰਪਾ ਰਹੀ ਹੈ। ਲੋਕਾਂ ਦੇ ਘਰ ਤੇ ਖੇਤ ਤਬਾਹੀ ਦੇ ਕੰਢੇ ਪਹੁੰਚ ਗਏ ਹਨ। ਜ਼ਮੀਨ ਧੱਸਣ ਕਰਕੇ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਜੇ ਲੋਕ ਜਲਦੀ ਹੀ ਸੁਰੱਖਿਅਤ ਥਾਂ 'ਤੇ ਨਹੀਂ ਪਹੁੰਚਦੇ ਤਾਂ ਜ਼ਮੀਨ ਵਿਚਲੀਆਂ ਇਹ ਦਰਾਰਾਂ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ।

ਚੰਡੀਗੜ੍ਹ: ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 'ਤੇ ਯਾਤਰਾ ਕਰਨਾ ਲੋਕਾਂ ਨੂੰ ਬਹੁਤ ਮਹਿੰਗਾ ਪੈ ਸਕਦਾ ਹੈ। ਮੀਂਹ ਕਾਰਨ ਪਹਾੜਾਂ ਤੋਂ ਥਾਂ-ਥਾਂ ਚੱਟਾਨਾਂ ਟੁੱਟ ਕੇ ਡਿੱਗ ਰਹੀਆਂ ਹਨ। ਹਾਲਾਂਕਿ, ਹਾਈਵੇ 'ਤੇ ਟ੍ਰੈਫਿਕ ਨੂੰ ਪਹਾੜਾਂ ਵਾਲੇ ਪਾਸੇਂ ਤੋਂ ਦੂਜੀ ਲਾਈਨ ਵੱਲ ਮੋੜਿਆ ਜਾ ਰਿਹਾ ਹੈ ਪਰ ਕੁਝ ਅਜਿਹੀਆਂ ਥਾਂਵਾਂ ਹਨ, ਜਿੱਥੇ ਪਹਾੜੀ ਤੋਂ ਪੱਥਰ ਸਿੱਧੇ ਦੂਜੀ ਲੇਨ ਵਿੱਚ ਪਹੁੰਚ ਰਹੇ ਹਨ।

ਅਜਿਹੀ ਸਥਿਤੀ ਵਿੱਚ ਇੱਥੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਫਿਲਹਾਲ ਸੋਲਨ ਦਾ ਟੀਟੀਆਰ ਚੌਕ ਤੋਂ ਸ਼ਿਮਲਾ ਤੱਕ ਫੋਰਲੇਨ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਲਈ ਨਿਰਮਾਤਾ ਕੰਪਨੀ ਨੇ ਪਹਾੜੀ ਨੂੰ ਕੱਟ ਦਿੱਤਾ ਹੈ ਜਿਸ ਕਾਰਨ, ਇੱਥੇ ਚੱਟਾਨ ਨੂੰ ਹਿਲਾਉਣ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਸ਼ੁਰੂ ਹੋ ਗਈ ਹੈ।

ਪਹਾੜਾਂ ਦੀ ਕਟਾਈ ਹੁਣ ਲੋਕਾਂ 'ਤੇ ਕਹਿਰ ਬਰਪਾ ਰਹੀ ਹੈ। ਲੋਕਾਂ ਦੇ ਘਰ ਤੇ ਖੇਤ ਤਬਾਹੀ ਦੇ ਕੰਢੇ ਪਹੁੰਚ ਗਏ ਹਨ। ਜ਼ਮੀਨ ਧੱਸਣ ਕਰਕੇ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਜੇ ਲੋਕ ਜਲਦੀ ਹੀ ਸੁਰੱਖਿਅਤ ਥਾਂ 'ਤੇ ਨਹੀਂ ਪਹੁੰਚਦੇ ਤਾਂ ਜ਼ਮੀਨ ਵਿਚਲੀਆਂ ਇਹ ਦਰਾਰਾਂ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ। ਫੋਰਲੇਨ ਦੀ ਕਟਿੰਗ ਕਰਕੇ ਟੀਟੀਆਰ ਨੇੜੇ ਦਤਯਾਰ, ਚੱਕੀ ਮੋੜ, ਜਬਾਲੀ, ਧਰਮਪੁਰ ਬੜੋਗ ਬਾਈਪਾਸ ਦੇ ਪਿੱਛੇ ਪਹਾੜੀ ਤੋਂ ਪੱਥਰ ਡਿੱਗ ਰਹੇ ਹਨ। ਚੱਟਾਨਾਂ ਦੇ ਡਿੱਗਣ ਨੂੰ ਰੋਕਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 'ਤੇ ਯਾਤਰਾ ਖ਼ਤਰਨਾਕ, ਮੀਂਹ ਕਰਕੇ ਪਹਾੜਾਂ ਤੋਂ ਡਿੱਗ ਰਹੇ ਪੱਥਰ

ਉਤੇ ਦਿੱਤੀ ਤਸਵੀਰ ਕਾਲਕਾ-ਸ਼ਿਮਲਾ ਹਾਈਵੇਅ-5 ਦਾ ਹੈ। ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਪਹਾੜਾਂ 'ਚ ਦਰਾਰਾਂ ਪੈ ਚੁੱਕਿਆਂ ਹਨ। ਜੇਸੀਬੀ ਮਸ਼ੀਨਾਂ ਨਾਲ ਸੜਕਾਂ 'ਤੇ ਆਏ ਮਲਬੇ ਨੂੰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਬਾਰਸ਼ ਹੋਣ ਕਰਕੇ ਸੜਕਾਂ ਨੇ ਵੀ ਦਰਿਆ ਦਾ ਰੂਪ ਧਾਰ ਲਿਆ ਹੈ ਤੇ ਸੜਕਾਂ 'ਤੇ ਪਏ ਵੱਡੇ-ਵੱਡੇ ਖੱਡੇ ਵੀ ਹਾਦਸਿਆਂ ਨੂੰ ਦਾਅਵਤ ਦੇ ਰਹੇ ਹਨ। ਇਸ ਦੇ ਨਾਲ ਹੀ ਪਿੰਡਾਂ 'ਚ ਰਹਿ ਰਹੇ ਕਰੀਬ 15-20 ਪਰਿਵਾਰ ਹਮੇਸ਼ਾ ਖ਼ਤਰੇ ਦੇ ਸਾਏ 'ਚ ਸੌਂਦੇ ਹਨ।

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 'ਤੇ ਯਾਤਰਾ ਖ਼ਤਰਨਾਕ, ਮੀਂਹ ਕਰਕੇ ਪਹਾੜਾਂ ਤੋਂ ਡਿੱਗ ਰਹੇ ਪੱਥਰ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਆਰਓ, ਜੀਐਸ ਸੰਘਾ ਨੇ ਕਿਹਾ ਕਿ ਭਾਰੀ ਬਾਰਸ਼ ਕਰਕੇ ਕੁਝ ਘਰਾਂ ਨੂੰ ਫੋਰਲੇਨ ਦੇ ਕਟਿੰਗ ਕਾਰਨ ਨੁਕਸਾਨ ਪਹੁੰਚਿਆ ਹੈ, ਜਿਨ੍ਹਾਂ ਨੂੰ ਪੈਚ ਕੀਤਾ ਜਾ ਰਿਹਾ ਹੈ। ਬਹੁਤ ਸਾਰੀਆਂ ਥਾਂਵਾਂ ਤੋਂ 100 ਮੀਟਰ ਪਿੱਛੇ ਦੀ ਪਹਾੜੀ ਹੌਲੀ-ਹੌਲੀ ਖਿਸਕ ਰਹੀ ਹੈ ਤੇ ਹਾਈਵੇ 'ਤੇ ਪਹੁੰਚ ਰਹੀ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਮੇਟੀ ਦਾ ਗਠਨ ਕੀਤਾ ਹੈ, ਜੋ ਇਸ ਦੀ ਜਾਂਚ ਕਰੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget