ਪੜਚੋਲ ਕਰੋ

ਹੋ ਜਾਓ ਸਾਵਧਾਨ, ਅਗਲੇ 48 ਘੰਟਿਆਂ 'ਚ ਤੇਜ਼ ਹਵਾ ਦੇ ਨਾਲ ਇਨ੍ਹਾਂ ਸੂਬਿਆਂ 'ਚ ਆ ਸਕਦੀ ਬਾਰਸ਼

ਉੱਤਰ ਭਾਰਤ ਦੇ ਕਈ ਸੂਬਿਆਂ 'ਚ ਕੜਾਕੇ ਦੀ ਠੰਢ ਨੇ ਦਸਤਕ ਦਿੱਤੀ ਹੈ। ਦੂਜੇ ਪਾਸੇ, ਦੱਖਣੀ ਭਾਰਤ ਵਿੱਚ ਆਉਣ ਵਾਲੇ 48 ਘੰਟਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲ਼ੀ: ਉੱਤਰ ਭਾਰਤ ਦੇ ਕਈ ਸੂਬਿਆਂ 'ਚ ਕੜਾਕੇ ਦੀ ਠੰਢ ਨੇ ਦਸਤਕ ਦਿੱਤੀ ਹੈ। ਦੂਜੇ ਪਾਸੇ, ਦੱਖਣੀ ਭਾਰਤ ਵਿੱਚ ਆਉਣ ਵਾਲੇ 48 ਘੰਟਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਤਾਮਿਲਨਾਡੂ, ਪੁਡੂਚੇਰੀ ਤੇ ਕਰੀਕਾਲ ਖੇਤਰ ਵਿੱਚ ਕੁਝ ਥਾਂਵਾਂ 'ਤੇ 14 ਨਵੰਬਰ ਨੂੰ ਹਲਕੀ ਬਾਰਸ਼ ਹੋ ਸਕਦੀ ਹੈ। ਤਾਮਿਲਨਾਡੂ ਦੇ ਤਿਰੂਨੇਲਵੇਲੀ, ਰਮਨਾਥਪੁਰਮ ਤੇ ਥੂਥੁਕੁੜੀ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਦੇ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਦੱਸ ਦਈਏ ਕਿ ਅਗਲੇ 48 ਘੰਟਿਆਂ 'ਚ ਚੇਨਈ ਸ਼ਹਿਰ ਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਚੇਨਈ ਦੇ ਕੁਝ ਇਲਾਕਿਆਂ ਵਿੱਚ ਵੀ ਹਲਕੀ ਬਾਰਸ਼ ਹੋ ਸਕਦੀ ਹੈ, ਜਿੱਥੇ ਇਸ ਦਾ ਤਾਪਮਾਨ ਕ੍ਰਮਵਾਰ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ 31 ਤੋਂ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਨਵੰਬਰ ਦੇ ਸ਼ੁਰੂ ਵਿੱਚ ਹੀ ਦਿੱਲੀ ਐਨਸੀਆਰ ਵਿੱਚ ਹਲਕੀ ਠੰਢ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਦਿੱਲੀ ਅਤੇ ਐਨਸੀਆਰ ਵਿਚ ਧੁੰਦ ਹੋਰ ਵਧੇਗੀ। ਆਉਣ ਵਾਲੇ ਦਿਨਾਂ ਵਿੱਚ ਦਿੱਲੀ ਐਨਸੀਆਰ ਦੇ ਮੌਸਮ 'ਚ ਉਤਰਾਅ ਚੜਾਅ ਵੇਖਿਆ ਜਾਏਗਾ। ਮੌਸਮ ਵਿਭਾਗ ਦੇ ਮੁਤਾਬਕ, 15 ਜਾਂ 16 ਨਵੰਬਰ ਇਸ ਮੌਸਮ ਦੀ ਪਹਿਲੀ ਬਾਰਸ਼ ਹੋ ਸਕਦੀ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਹੋਏਗੀ। ਦੀਵਾਲੀ ਦੀ ਸਫਾਈ ਕਰਦਿਆਂ ਔਰਤ ਨੇ ਕੂੜੇ 'ਚ ਸੁੱਟਿਆ ਲੱਖਾਂ ਦੇ ਗਹਿਣੀਆਂ ਦਾ ਬੈਗ, ਅੱਗੇ ਦੋ ਵਾਪਰਿਆ, ਹੈਰਾਨ ਕਰ ਦੇਵੇਗਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget