ਪੜਚੋਲ ਕਰੋ

Today gold price in india: ਸੋਨੇ ਦੀ ਕੀਮਤਾਂ 'ਚ ਆਈ ਭਾਰੀ ਕਮੀ, 2300 ਰੁਪਏ ਘੱਟ ਹੋਇਆ ਸੋਨਾ

ਯੂਐੱਸ ਫੇਡ ਤੇ ਯੂਰਪੀ ਕੇਂਦਰੀ ਬੈਂਕਾਂ ਵੱਲੋਂ ਵਿਆਜ ਦਰ 'ਚ ਵਾਧੇ ਕਾਰਨ 'ਸਖ਼ਤ' ਰੁਖ਼ ਅਪਨਾਉਣ ਤੇ ਅਮਰੀਕੀ ਡਾਲਰ ਦੀਆਂ ਦਰਾਂ ਦੇ 10 ਮਹੀਨੇ ਦੇ ਹੇਠਲੇ ਪੱਧਰ ਤੋਂ ਵਾਪਸ ਆ ਗਈ ਹੈ। ਇਸ ਕਰਕੇ ਸੋਨੇ ਦੇ ਭਾਅ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ।

Today gold price in india: ਯੂਐੱਸ ਫੇਡ ਤੇ ਯੂਰਪੀ ਕੇਂਦਰੀ ਬੈਂਕਾਂ ਵੱਲੋਂ ਵਿਆਜ ਦਰ 'ਚ ਵਾਧੇ ਕਾਰਨ 'ਸਖ਼ਤ' ਰੁਖ਼ ਅਪਨਾਉਣ ਤੇ ਅਮਰੀਕੀ ਡਾਲਰ ਦੀਆਂ ਦਰਾਂ ਦੇ 10 ਮਹੀਨੇ ਦੇ ਹੇਠਲੇ ਪੱਧਰ ਤੋਂ ਵਾਪਸ ਆ ਗਈ ਹੈ। ਇਸ ਕਰਕੇ ਸੋਨੇ ਦੇ ਭਾਅ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ ਕਰਕੇ ਬਾਜ਼ਾਰ ਵਿੱਚ ਰੌਣਕ ਦੇਖਣ ਨੂੰ ਮਿਲ ਰਹੀ ਹੈ।

ਦੱਸ ਦਈਏ ਕਿ ਘਰੇਲੂ ਬਾਜ਼ਾਰਾਂ ਵਿਚ ਸੋਨੇ ਦੀਆਂ ਕੀਮਤਾਂ 58,847 ਪ੍ਰਤੀ 10 ਗ੍ਰਾਮ ਦੇ ਸਿਖਰ ਉਤੇ ਪੁੱਜਣ ਤੋਂ ਬਾਅਦ ਤੇਜ਼ੀ ਨਾਲ ਹੇਠਾਂ ਆ ਗਈਆਂ ਹਨ। ਜਦਕਿ ਮਲਟੀ ਕਮਾਡਿਟੀ ਐਕਸਚੇਂਜ (MCX) ਉਪਰ ਅਪ੍ਰੈਲ 2023 ਲਈ ਸੋਨੇ ਦਾ ਵਾਅਦਾ ਕਰਾਰ 56,560 ਪ੍ਰਤੀ 10 ਗ੍ਰਾਮ 'ਤੇ ਸਮਾਪਤ ਹੋਇਆ। ਇਸ ਤਰ੍ਹਾਂ ਸੋਨਾ ਸਿਖਰ ਤੋਂ ਲਗਭਗ 2,300 ਰੁਪਏ ਹੇਠਾਂ ਆ ਗਿਆ ਹੈ। ਇਸ ਤਰ੍ਹਾਂ ਸੋਨੇ ਦੀ ਕੀਮਤ ਵਿੱਚ ਭਾਰੀ ਗਿਰਾਵਟ ਵੇਖੀ ਗਈ ਹੈ।

ਉੱਥੇ ਹੀ ਅੰਤਰਰਾਸ਼ਟਰੀ ਮਾਰਕਿਟ 'ਚ ਵੀ ਸੋਨੇ ਦੇ ਭਾਅ 'ਚ ਭਾਰੀ ਕਮੀ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਨੂੰ ਸੋਨੇ ਦੀ ਹਾਜ਼ਰ ਕੀਮਤ 1,864 ਰੁਪਏ ਪ੍ਰਤੀ ਔਂਸ 'ਤੇ ਬੰਦ ਹੋਈ ਸੀ। ਇਸ 'ਚ ਹਫਤਾਵਾਰੀ ਘਾਟਾ 3.23 ਫੀਸਦੀ ਦੇ ਕਰੀਬ ਦੇਖਣ ਨੂੰ ਮਿਲਿਆ ਹੈ।

ਅਮਰੀਕੀ ਡਾਲਰ ਦੇ ਮੁਕਾਬਲੇ ਮਜ਼ਬੂਤ ਮੰਗ ਨੇ ਸੋਨੇ ਦੀਆਂ ਕੀਮਤਾਂ 'ਚ ਉਤਾਰ-ਚੜ੍ਹਾਅ ਨੂੰ ਘਟਾ ਦਿੱਤਾ ਹੈ। ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ ਨੂੰ 1,860 ਡਾਲਰ ਦੇ ਪੱਧਰ ਨੇੜੇ ਮਜ਼ਬੂਤ ਸਮਰਥਨ ਮਿਲਿਆ। ਘਰੇਲੂ ਬਾਜ਼ਾਰ 'ਚ ਸੋਨੇ ਨੂੰ 56,500 ਦੇ ਪੱਧਰ ਦੇ ਨੇੜੇ ਮਜ਼ਬੂਤ ਸਮਰਥਨ ਮਿਲਿਆ ਹੈ ਅਤੇ ਇਸ ਦੇ 57,700 ਪ੍ਰਤੀ 10 ਗ੍ਰਾਮ ਤੱਕ ਵਧਣ ਦੀ ਉਮੀਦ ਹੈ।     

ਜਾਣੋ ਅੱਜ ਕਿਹੜੇ ਸ਼ਹਿਰ ਕਿੰਨੀ ਹੈ ਸੋਨੇ ਦੀ ਕੀਮਤ

  • ਚੰਡੀਗੜ੍ਹ 'ਚ ਸੋਨੇ ਦੀ ਕੀਮਤ 57,310 ਰੁਪਏ ਹੈ।
  • ਦਿੱਲੀ 'ਚ 24 ਕੈਰੇਟ ਦਾ 10 ਗ੍ਰਾਮ ਲਈ ਸੋਨਾ 57,310 ਰੁਪਏ ਹੈ।
  • ਜੈਪੁਰ 'ਚ 10 ਗ੍ਰਾਮ 24 ਕੈਰੇਟ ਸੋਨਾ 57,310 ਰੁਪਏ 'ਚ ਵਿਕ ਰਿਹੈ।
  • ਪਟਨਾ 'ਚ 24 ਹਜ਼ਾਰ ਦੇ 10 ਗ੍ਰਾਮ ਸੋਨੇ ਦੀ ਕੀਮਤ 57,210 ਰੁਪਏ ਹੈ।
  • ਲਖਨਊ 'ਚ 24 ਕੈਰਟ ਸੋਨੇ ਦੀ ਕੀਮਤ 10 ਗ੍ਰਾਮ ਲਈ 57,310 ਰੁਪਏ ਹੈ।
  • ਕੋਲਕਾਤਾ 'ਚ ਸੋਨੇ ਦੀ ਕੀਮਤ 24K ਦੇ 10 ਗ੍ਰਾਮ ਲਈ 57,160 ਰੁਪਏ ਹੈ।
  • ਮੁੰਬਈ 'ਚ 10 ਗ੍ਰਾਮ 24 ਕੈਰੇਟ ਸੋਨਾ 57,160 'ਤੇ ਵਿਕ ਰਿਹਾ ਹੈ।
  • ਬੈਂਗਲੁਰੂ 'ਚ 24 ਕੈਰੇਟ ਸੋਨੇ ਦੇ 10 ਗ੍ਰਾਮ ਲਈ 57,210 ਰੁਪਏ ਹੈ।
  • ਹੈਦਰਾਬਾਦ 'ਚ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,160 ਰੁਪਏ ਹੈ।

ਇਹ ਵੀ ਪੜ੍ਹੋ: 13 ਤੋਂ 30 ਸਾਲ ਦੀ ਉਮਰ ਵਿਚ ਹੁੰਦੀ ਹੈ ਇਹ ਬਿਮਾਰੀ, ਬੱਚਿਆਂ ਦਾ ਨਹੀਂ ਵੱਧਦਾ ਕੱਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget