ਪੜਚੋਲ ਕਰੋ
Advertisement
ਹਿੰਸਾ ਮਗਰੋਂ ਦਿੱਲੀ ਛਾਉਣੀ 'ਚ ਤਬਦੀਲ, ਦੇਰ ਰਾਤ ਅੰਦੋਲਨਕਾਰੀਆਂ ਤੋਂ ਖਾਲੀ ਕਰਾਇਆ ਲਾਲ ਕਿਲ੍ਹਾ
26 ਜਨਵਰੀ ਟ੍ਰੈਕਟਰ ਪਰੇਡ 'ਚ ਹਿੰਸਾ ਤੋਂ ਬਾਅਦ ਦਿੱਲੀ ਛਾਉਣੀ ਬਣ ਗਈ ਹੈ। ਪੁਲਿਸ ਦੇ ਨਾਲ CRPF ਦੀਆਂ 15 ਕੰਪਨੀਆਂ ਤਾਇਨਾਤ ਹਨ। ਦੇਰ ਰਾਤ ਅੰਦੋਲਨਕਾਰੀਆਂ ਤੋਂ ਲਾਲ ਕਿਲ੍ਹਾ ਖਾਲੀ ਕਰਵਾ ਲਿਆ ਗਿਆ।
ਨਵੀਂ ਦਿੱਲੀ: ਟ੍ਰੈਕਟਰ ਪਰੇਡ 'ਚ ਹਿੰਸਾ ਮਗਰੋਂ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਗੇਟ ਬੰਦ ਕਰ ਦਿੱਤਾ ਗਿਆ। ਇੱਥੋਂ ਯਾਤਰੀਆਂ ਦੇ ਬਾਹਰ ਨਿੱਕਲਣ ਦੀ ਸੁਵਿਧਾ ਹੈ ਪਰ ਅੰਦਰ ਦਾਖਲ ਨਹੀਂ ਹੋ ਸਕਦੇ। ਹਾਲਾਂਕਿ ਬਾਕੀ ਸਾਰੇ ਮੈਟਰੋ ਸਟੇਸ਼ਨ ਖੁੱਲ੍ਹੇ ਹਨ।
26 ਜਨਵਰੀ ਟ੍ਰੈਕਟਰ ਪਰੇਡ 'ਚ ਹਿੰਸਾ ਤੋਂ ਬਾਅਦ ਦਿੱਲੀ ਛਾਉਣੀ ਬਣ ਗਈ ਹੈ। ਪੁਲਿਸ ਦੇ ਨਾਲ CRPF ਦੀਆਂ 15 ਕੰਪਨੀਆਂ ਤਾਇਨਾਤ ਹਨ। ਦੇਰ ਰਾਤ ਅੰਦੋਲਨਕਾਰੀਆਂ ਤੋਂ ਲਾਲ ਕਿਲ੍ਹਾ ਖਾਲੀ ਕਰਵਾ ਲਿਆ ਗਿਆ। ਇਸ ਦੌਰਾਨ 83 ਪੁਲਿਸ ਕਰਮੀ ਜ਼ਖ਼ਮੀ ਹੋਏ ਹਨ। ਟ੍ਰੈਕਟਰ ਪਲਟਣ ਨਾਲ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋਈ ਹੈ। ਹੁਣ ਤਕ 7 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
Delhi: Heavy security deployment near Red Fort in the national capital.
'83 Police personnel were injured after being attacked by agitating farmers yesterday,' as per Delhi Police. pic.twitter.com/AvK7DVtsEY — ANI (@ANI) January 26, 2021
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement