ਪੜਚੋਲ ਕਰੋ

ਨਵੰਬਰ 'ਚ ਹੀ ਬਰਫਬਾਰੀ ਦਾ ਟੁੱਟਿਆ 32 ਸਾਲਾ ਰਿਕਾਰਡ

ਸ੍ਰੀਨਗਰ: ਬਦਲਦੇ ਮੌਸਮ ਕਰਕੇ ਜੰਮੂ-ਕਸ਼ਮੀਰ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਤਕ ਹਰ ਪਹਾੜ ‘ਤੇ ਬਰਫ ਦੀ ਚਿੱਟੀ ਚਾਦਰ ਵਿੱਛੀ ਨਜ਼ਰ ਆ ਰਹੀ ਹੈ। ਬਰਫਬਾਰੀ ਨਾਲ ਪਹਾੜੀ ਖੇਤਰਾਂ ਦਾ ਮੌਸਮ ਕਾਫੀ ਵਧੀਆ ਹੋ ਗਿਆ ਹੈ ਪਰ ਇਸ ਦੇ ਨਾਲ ਹੀ ਉੱਥੇ ਰਹਿਣ ਵਾਲੇ ਲੋਕਾਂ ਲਈ ਹਾਲਾਤ ਮੁਸ਼ਕਲ ਹੋ ਗਏ ਹਨ। ਜੰਮੂ-ਕਸ਼ਮੀਰ ‘ਚ ਬਰਫਬਾਰੀ ਨੇ 32 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਸਾਲ ਦੇ ਇਸ ਸੀਜ਼ਨ ‘ਚ ਹੁਣ ਤਕ ਜਿੰਨੀ ਬਰਫਬਾਰੀ ਹੋਈ, ਇੰਨੀ ਬਰਫਬਾਰੀ ਸਾਲ 1986 ‘ਚ ਹੋਈ ਸੀ। ਕਸ਼ਮੀਰ ‘ਚ ਇਸ ਸਾਲ 117 ਫੀਸਦ ਜ਼ਿਆਦਾ ਬਰਫ ਪਈ। ਜੰਮੂ-ਕਸ਼ਮੀਰ ਹਾਈਵੇ ਨੂੰ ਛੱਡ ਕੇ ਇੱਥੇ ਦੀ ਹਰ ਸੜਕ ਬੰਦ ਹੋ ਚੁੱਕੀ ਹੈ। ਨਵੰਬਰ 'ਚ ਹੀ ਬਰਫਬਾਰੀ ਦਾ ਟੁੱਟਿਆ 32 ਸਾਲਾ ਰਿਕਾਰਡ ਹਿਮਾਚਲ ਦੇ ਸ਼ਿਮਲਾ ‘ਚ ਨਾਰਕੰਡਾ ਦੀਆਂ ਪਹਾੜੀਆਂ ਵੀ ਬਿਲਕੁਲ ਚਿੱਟੀਆਂ ਨਜ਼ਰ ਆ ਰਹੀਆਂ ਹਨ। ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਕਿਸੇ ਨੇ ਚੂਨਾ ਸੁੱਟ ਦਿੱਤਾ ਹੈ। ਬਰਫਬਾਰੀ ਦਾ ਮਜ਼ਾ ਲੈਣ ਪਹੁੰਚੇ ਸੈਲਾਨੀ ਵੀ ਆਪਣੇ ਰਿਜਾਰਟਸ ਤੋਂ ਬਾਹਰ ਨਹੀਂ ਨਿਕਲ ਰਹੇ। ਸ਼ਿਮਲਾ ਦੇ ਖਾਰਾਪਠਾਰ ਇਲਾਕੇ ‘ਚ ਲੋਕਾਂ ਨੂੰ ਭਾਰੀ ਬਰਫਬਾਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਰਫਬਾਰੀ ਕਾਰਨ ਰਾਸਤੇ ਬੰਦ ਹੋ ਗਏ ਹਨ ਤੇ ਲੋਕਾਂ ਦੀਆਂ ਗੱਡੀਆਂ ਵੀ ਰਸਤੇ ‘ਚ ਹੀ ਬੰਦ ਹੋ ਗਈਆਂ ਹਨ। ਲਾਹੌਲ ਸਪਿਤੀ ਦਾ ਇਲਾਕਾ ਵੀ ਬਰਫ ਨਾਲ ਢੱਕਿਆ ਗਿਆ ਹੈ। ਇੱਥੋਂ ਦੇ ਕੋਕਸਰ ‘ਚ ਬਰਫਬਾਰੀ ਨਾਲ ਠੰਢ ਇੰਨੀ ਵਧ ਗਈ ਹੈ ਕਿ ਇੱਥੇ ਸੈਲਾਨੀ ਵੀ ਨਜ਼ਰ ਨਹੀਂ ਆ ਰਹੇ। ਨਵੰਬਰ 'ਚ ਹੀ ਬਰਫਬਾਰੀ ਦਾ ਟੁੱਟਿਆ 32 ਸਾਲਾ ਰਿਕਾਰਡ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੀ ਬਰਫਬਾਰੀ ਜਿੱਥੇ ਘੁੰਮਣ ਆਏ ਲੋਕਾਂ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ, ਉੱਥੇ ਹੀ ਇਹ ਸਥਾਨਕ ਲੋਕਾਂ ਲਈ ਕਿਸੇ ਮੁਸੀਬਤ ਤੋਂ ਘੱਟ ਨਹੀਂ। ਰਸਤੇ ‘ਤੇ ਮਲਬਾ ਇਕੱਠਾ ਹੋਣ ਕਾਰਨ ਲੋਕ ਰਸਤੇ ‘ਚ ਫਸੇ ਹੋਏ ਹਨ ਤੇ ਗੁਲਮਰਗ ‘ਚ ਬਰਫਬਾਰੀ ਕਾਰਨ ਠੰਢ ਵਧ ਗਈ ਹੈ।

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Embed widget