ਪੜਚੋਲ ਕਰੋ

ਸ਼ਿਮਲਾ ’ਚ ਆਫ਼ਤ ਬਣੀ ਬਰਫ਼! ਸੜਕਾਂ ਬੰਦ, ਬਿਜਲੀ ਗੁੱਲ, ਦੁੱਧ ਤੇ ਬ੍ਰੈਡ ਦੀ ਸਪਲਾਈ ਰੁਕੀ

ਚੰਡੀਗੜ੍ਹ: ਇਸ ਵਾਰ ਸ਼ਿਮਲਾ ਵਿੱਚ ਆਫ਼ਤ ਬਣ ਕੇ ਬਰਫ਼ ਵਰ੍ਹ ਰਹੀ ਹੈ। ਵੀਰਵਾਰ ਸਵੇਰ ਤੋਂ ਜਾਰੀ ਬਾਰਸ਼ ਮਗਰੋਂ ਦੇਰ ਸ਼ਾਮ ਤਕ ਸ਼ਿਮਲਾ ਵਿੱਚ ਬਰਫ਼ਬਾਰੀ ਹੋਈ ਜੋ ਦੇਰ ਰਾਤ ਤਕ ਚੱਲੀ। ਇਸ ਕਰਕੇ ਸ਼ਿਮਲਾ ਵਿੱਚ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਅੱਜ ਦੁੱਧ ਤੇ ਬ੍ਰੈੱਡ ਦੀ ਸਪਲਾਈ ਨਹੀਂ ਹੋ ਪਾਈ। ਉੱਧਰ ਬਿਜਲੀ ਨਾ ਹੋਣ ਕਰਕੇ ਵੀ ਲੋਕਾਂ ਨੂੰ ਕਾਫੀ ਦਿੱਕਤ ਆ ਰਹੀ ਹੈ। ਜਾਣਕਾਰੀ ਮੁਤਾਬਕ ਰਾਮਪੁਰ, ਕਿਨੌਰ, ਠਿਯੋਗ, ਨਾਰਕੰਡਾ, ਚੌਪਾਲ, ਖੜਾਪੱਧਰ, ਜੁੱਬਲ, ਹਾਟਕੋਟੀ, ਰੋਹੜੂ, ਚਿੜਗਾਵ ਤੇ ਡੋਡਰਾ ਕਵਾਰ ਸਮੇਤ ਉੱਪਰੀ ਸ਼ਿਮਲਾ ਲਈ ਕੱਲ੍ਹ ਰਾਤ ਤੋਂ ਬੱਸਾਂ ਦੀ ਆਵਾਜਾਈ ਬੰਦ ਹੈ। ਸਥਾਨਕ ਨਿਵਾਸੀ ਬਰਫ਼ਬਾਰੀ ਕਰਕੇ ਕਾਫੀ ਪ੍ਰੇਸ਼ਾਨ ਹਨ। ਬਿਜਲੀ ਰਾਤ ਤੋਂ ਗੁੱਲ ਹੈ। ਸੜਕਾਂ ਬੰਦ ਹੋਣ ਕਰਕੇ ਪੈਦਲ ਹੀ ਚੱਲਣਾ ਪੈ ਰਿਹਾ ਹੈ। ਪ੍ਰਸ਼ਾਸਨ ਹਾਲੇ ਤਕ ਬਿਜਲੀ ਤੇ ਪਾਣੀ ਦੀ ਸਪਲਾਈ ਵੀ ਬਹਾਲ ਨਹੀਂ ਕਰ ਪਾਇਆ। ਸਥਾਨਕ ਬਜ਼ੁਰਗ ਨਿਵਾਸੀ ਨੇ ਦੱਸਿਆ ਕਿ ਸ਼ਿਮਲਾ ਵਿੱਚ 10 ਸਾਲਾਂ ਬਾਅਦ ਫਰਵਰੀ ਵਿੱਚ ਅਜਿਹੀ ਬਰਫ਼ਬਾਰੀ ਹੋਈ ਹੈ। ਮਜ਼ਦੂਰਾਂ ਨੇ ਕਿਹਾ ਕਿ ਅਜਿਹੀ ਬਰਫ਼ਬਾਰੀ ਵਿੱਚ ਕੋਈ ਕੰਮ ਵੀ ਨਹੀਂ ਹੋ ਰਿਹਾ ਜਿਸ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ’ਤੇ ਅਸਰ ਪੈ ਰਿਹਾ ਹੈ। ਸੜਕਾਂ ਸਾਫ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਲੋਕ ਬਰਫ਼ ਫਿਸਲਣ ਨੂੰ ਸਭ ਤੋਂ ਵੱਡੀ ਸਮੱਸਿਆ ਦੱਸ ਰਹੇ ਹਨ। ਸੜਕਾਂ ਖੋਲ੍ਹਣ ਲਈ ਛੇ ਸਨੋ ਕਟਰ ਲਾਏ ਗਏ ਹਨ। 200 ਦੇ ਕਰੀਬ ਲੇਬਰ ਲਾਏ ਗਏ ਹਨ। ਸ਼ਾਮ ਤਕ ਸੜਕਾਂ ਖੁੱਲ੍ਹਣ ਦੀ ਉਮੀਦ ਕੀਤੀ ਜਾ ਰਹੀ ਹੈ। ਉੱਧਰ ਸੈਲਾਨੀ ਇਸ ਬਰਫ਼ਬਾਰੀ ਦਾ ਕਾਫੀ ਆਨੰਦ ਮਾਣ ਰਹੇ ਹਨ। ਬਾਹਰੀ ਸੂਬਿਆਂ ਤੋਂ ਆਏ ਸੈਲਾਨੀਆਂ ਨੇ ਕਿਹਾ ਕਿ ਸ਼ਿਮਲਾ ਵਿੱਚ ਵਿੱਛੀ ਵਰਫ਼ ਦੀ ਸਫ਼ੈਦ ਚਾਦਰ ਉਨ੍ਹਾਂ ਦੀਆਂ ਉਮੀਦਾਂ ਨੂੰ ਚਾਰ ਚੰਨ ਲਾ ਰਹੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget