ਪੜਚੋਲ ਕਰੋ

ਅਗਲੇ ਦੋ ਦਿਨ ਪੰਜਾਬ 'ਚ ਤੂਫਾਨ ਦਾ ਖਦਸ਼ਾ !

ਨਵੀਂ ਦਿੱਲੀ: ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਰਕੇ ਅਗਲੇ ਦੋ ਦਿਨਾਂ ਵਿੱਚ ਪੰਜਾਬ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਸਣੇ ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ਤੇ ਹਿਮਾਚਲ ਸੂਬੇ ਵਿੱਚ 12 ਫਰਵਰੀ ਨੂੰ ਬਰਫਬਾਰੀ ਹੋ ਸਕਦੀ ਹੈ। ਇਸ ਦਾ ਕਾਰਨ ਅਫਗਾਨਿਸਤਾਨ ਦੇ ਕੇਂਦਰ ਵਿੱਚ ਸਰਗਰਮ ਹੋਈ ਪੱਛਮੀ ਗੜਬੜੀ ਹੈ। ਇਸ ਦੇ ਅਗਲੇ 48 ਘੰਟੇ ਵਿੱਚ ਉੱਤਰ-ਪੱਛਮੀ ਭਾਰਤ ਵੱਲ ਆਉਣ ਦੀ ਉਮੀਦ ਹੈ। ਇਸ ਨਾਲ ਤੂਫਾਨ ਆ ਸਕਦਾ ਹੈ। 13 ਫਰਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਬਾਰਸ਼ ਤੇ ਬਰਫਬਾਰੀ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 11-13 ਫਰਵਰੀ ਵਿਚਾਲੇ ਉੱਤਰੀ ਤੇ ਮੱਧ ਭਾਰਤ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Monalisa ਨੇ ਕੇਰਲ 'ਚ ਆਪਣੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ , ਪਿਤਾ ਨੇ ਲਾਇਆ 'ਜਾਦੂ-ਟੂਣੇ' ਦਾ ਇਲਜ਼ਾਮ
Monalisa ਨੇ ਕੇਰਲ 'ਚ ਆਪਣੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ , ਪਿਤਾ ਨੇ ਲਾਇਆ 'ਜਾਦੂ-ਟੂਣੇ' ਦਾ ਇਲਜ਼ਾਮ
Attack On DIG: ਵੱਡੀ ਖਬਰ, DIG 'ਤੇ ਜਾਨਲੇਵਾ ਹਮਲਾ! ਲੋਕਾਂ ਨੇ ਗੱਡੀ ਨੂੰ ਘੇਰ ਲਗਾਈ ਅੱਗ, ਜਾਣੋ ਕਿਉਂ ਭੱਖਿਆ ਮਾਹੌਲ?
ਵੱਡੀ ਖਬਰ, DIG 'ਤੇ ਜਾਨਲੇਵਾ ਹਮਲਾ! ਲੋਕਾਂ ਨੇ ਗੱਡੀ ਨੂੰ ਘੇਰ ਲਗਾਈ ਅੱਗ, ਜਾਣੋ ਕਿਉਂ ਭੱਖਿਆ ਮਾਹੌਲ?
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget