ਪੜਚੋਲ ਕਰੋ

ਝਾਰਖੰਡ 'ਚ ਬੀਜੇਪੀ ਨੂੰ ਆਊਟ ਕਰ 'ਹੇਮੰਤ ਦੀ ਸਰਕਾਰ'

: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਸੂਬੇ ਦੀਆਂ ਚੋਣਾਂ ‘ਚ ਜੇਐਮਐਮ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਜੇਐਮਐਮ ਨੂੰ ਕੁੱਲ 30 ਸੀਟਾਂ ਹਾਸਲ ਹੋਈਆਂ ਹਨ ਜਿਸ ਤੋਂ ਬਾਅਦ ਹੇਮੰਤ ਸੋਰੇਨ ਦਾ ਸੀਐਮ ਬਣਨਾ ਤੈਅ ਹੈ।

ਝਾਰਖੰਡ: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਸੂਬੇ ਦੀਆਂ ਚੋਣਾਂ ‘ਚ ਜੇਐਮਐਮ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਜੇਐਮਐਮ ਨੂੰ ਕੁੱਲ 30 ਸੀਟਾਂ ਹਾਸਲ ਹੋਈਆਂ ਹਨ ਜਿਸ ਤੋਂ ਬਾਅਦ ਹੇਮੰਤ ਸੋਰੇਨ ਦਾ ਸੀਐਮ ਬਣਨਾ ਤੈਅ ਹੈ। ਸਵੇਰੇ 11 ਵਜੇ ਰਾਂਚੀ ‘ਚ ਜੇਐਮਅੇਮ ਵਿਧਾਇਕ ਦਲ ਦੀ ਬੈਠਕ ਹੋ ਰਹੀ ਹੈ ਜਿਸ ‘ਚ ਉਨ੍ਹਾਂ ਦਾ ਨੇਤਾ ਚੁਣੇ ਜਾਣਾ ਤੈਅ ਹੈ। ਮਹਾਗਠਬੰਧਨ ਨੇ ਚੋਣਾਂ ਤੋਂ ਪਹਿਲਾਂ ਹੇਮੰਤ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਸੀ। ਇਸ ਲਈ ਉਨ੍ਹਾਂ ਦਾ ਸੀਐਮ ਬਣਨਾ ਰਸਮੀ ਤੌਰ ‘ਤੇ ਹੀ ਬਾਕੀ ਹੈ। ਸੂਤਰਾਂ ਮੁਤਾਬਕ ਹੇਮੰਤ ਸੋਰੇਨ 28 ਦਸੰਬਰ ਨੂੰ ਸੀਐਮ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਖਾਤੇ ਵਿੱਚੋਂ ਡਿਪਟੀ ਸੀਐਮ ਚੁਣਿਆ ਜਾਵੇਗਾ। ਜੇਐਮਐਮ ਦਾ ਜਿੱਤਣਾ ਆਪਣੇ ਆਪ ‘ਚ ਰਿਕਾਰਡ ਹੈ ਕਿ ਝਾਰਖੰਡ ਦੇ 19 ਸਾਲ ਤੋਂ ਛੋਟੇ ਇਤਿਹਾਸ ‘ਚ ਪੰਜਵੀਂ ਵਾਰ ਸੋਰੇਨ ਪਰਿਵਾਰ ਦੇ ਹੱਥਾਂ ‘ਚ ਸੱਤਾ ਆਈ ਹੈ। ਆਪਣੀ ਇਸ ਜਿੱਤ ਤੋਂ ਬਾਅਦ ਹੇਮੰਤ ਸੋਰੇਨ ਨੇ ਕਿਹਾ, “ਯਕੀਨ ਦਵਾਉਂਦਾ ਹਾਂ ਕਿ ਉਨ੍ਹਾਂ ਦੀਆਂ ਉਮੀਦਾਂ ਨਹੀਂ ਟੁੱਟਣਗੀਆਂ, ਬੇਸ਼ੱਕ ਉਹ ਕਿਸੇ ਵੀ ਵਰਗ ਜਾਂ ਭਾਈਚਾਰੇ ਦੇ ਹੋਣ। ਨੌਜਵਾਨ, ਕਿਸਾਨ, ਵਪਾਰੀ, ਮਜ਼ਦੂਰ ਤੇ ਬੱਚੇ ਜਾਂ ਬੁੱਢੇ ਕੋਈ ਵੀ ਕਿਉਂ ਨਾ ਹੋਵੇ?” ਝਾਰਖੰਡ ‘ਚ ਇਸ ਜਿੱਤ ‘ਚ ਕਾਂਗਰਸ ਲਈ ਵੀ ਕਾਫੀ ਕੁਝ ਹੈ। ਬੇਸ਼ੱਕ ਉਨ੍ਹਾਂ ਨੂੰ ਸਿਰਫ 16 ਸੀਟਾਂ ਮਿਲੀਆਂ ਹਨ ਪਰ ਗਠਜੋੜ ਦੀ ਇਸ ਰਾਜਨੀਤੀ ਦਾ ਗੋਂਦ ਕਾਂਗਰਸ ਪਾਰਟੀ ਹੀ ਹੈ। ਕਾਂਗਰਸ ਵੱਲੋਂ ਗਠਬੰਧਨ ਦਾ ਇਹ ਕਾਮਯਾਬ ਪ੍ਰਯੋਗ ਪਹਿਲਾਂ ਮਹਾਰਾਸਟਰ ‘ਚ ਕਾਮਯਾਬ ਰਿਹਾ ਤੇ ਹੁਣ ਝਾਰਖੰਡ ‘ਚ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਇੱਕ ਸਾਲ ‘ਚ ਬੀਜੇਪੀ ਹੱਥੋਂ ਸੱਤਾ ਪੰਜ ਸੂਬਿਆਂ ਵਿੱਚੋਂ ਖਿਸਕੀ ਹੈ। ਚੋਣਾਂ ‘ਚ ਬੀਜੇਪੀ ਦੀ ਜਿੱਤ ਦਾ ਗ੍ਰਾਫ ਲਗਾਤਾਰ ਡਿੱਗਦਾ ਜਾ ਰਿਹਾ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Embed widget