ਪੜਚੋਲ ਕਰੋ

ਹਾਲ ਹੀ 'ਚ ਲਾਂਚ ਹੋਈਆਂ ਇਹ ਪੰਜ ਬਾਈਕਸ, ਜਾਣੋ ਕੀ ਹੈ ਖਾਸੀਅਤ ਤੇ ਕੀਮਤ

ਜੇ ਤੁਸੀਂ ਬਾਈਕ ਖਰੀਦਣ ਦਾ ਕੋਈ ਪਲਾਨ ਬਣਾ ਰਹੇ ਹੋ, ਤਾਂ ਅਸੀਂ ਤੁਹਾਨੂੰ ਹਾਲ ਹੀ ਵਿੱਚ ਲਾਂਚ ਹੋਈਆਂ ਕੁਝ ਸ਼ਾਨਦਾਰ ਬਾਈਕਸ ਬਾਰੇ ਦੱਸ ਦਿੰਦੇ ਹਾਂ। ਸਾਲ 2020 ਖ਼ਤਮ ਹੋਣ ਵਾਲਾ ਹੈ ਤੇ ਇਹ ਸਾਰੀਆਂ ਬਾਈਕਸ ਲਗਪਗ ਲਾਂਚ ਹੋ ਚੁੱਕੀਆਂ ਹਨ। ਇਸ ਲਈ ਬਾਈਕ ਖਰੀਦਣ ਦਾ ਇਹ ਸਭ ਤੋਂ ਵਧੀਆ ਸਮਾਂ ਹੈ।

ਜੇ ਤੁਸੀਂ ਬਾਈਕ ਖਰੀਦਣ ਦਾ ਕੋਈ ਪਲਾਨ ਬਣਾ ਰਹੇ ਹੋ, ਤਾਂ ਅਸੀਂ ਤੁਹਾਨੂੰ ਹਾਲ ਹੀ ਵਿੱਚ ਲਾਂਚ ਹੋਈਆਂ ਕੁਝ ਸ਼ਾਨਦਾਰ ਬਾਈਕਸ ਬਾਰੇ ਦੱਸ ਦਿੰਦੇ ਹਾਂ। ਸਾਲ 2020 ਖ਼ਤਮ ਹੋਣ ਵਾਲਾ ਹੈ ਤੇ ਇਹ ਸਾਰੀਆਂ ਬਾਈਕਸ ਲਗਪਗ ਲਾਂਚ ਹੋ ਚੁੱਕੀਆਂ ਹਨ। ਇਸ ਲਈ ਬਾਈਕ ਖਰੀਦਣ ਦਾ ਇਹ ਸਭ ਤੋਂ ਵਧੀਆ ਸਮਾਂ ਹੈ। Royal Enfield Meteor 350 G-ਸੀਰੀਜ਼ ਦਾ 349 cc, 4-ਸਟ੍ਰੋਕ, ਏਅਰ-ਆਇਲ ਕੂਲਡ ਇੰਜਣ ਜੋ 20.4 PS ਦੀ ਵੱਧ ਤੋਂ ਵੱਧ ਪਾਵਰ ਤੇ 27 Nm ਦਾ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 5-ਸਪੀਡ ਗੀਅਰਬਾਕਸ ਨਾਲ ਲੈਸ ਹੈ। ਇਸ ਵਿੱਚ ਇਲੈਕਟ੍ਰਿਕ ਫਿਊਲ ਇੰਜੈਕਸ਼ਨ (EFI) ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਇਸ ਦੀ ਸ਼ੁਰੂਆਤੀ ਐਕਸ-ਸ਼ੋਅਰੂਮ ਕੀਮਤ 1.75 ਲੱਖ ਰੁਪਏ ਹੈ, ਜੋ ਇਸ ਦੇ ਟਾਪ ਮਾਡਲ ਦੇ ਨਾਲ 1.90 ਲੱਖ ਰੁਪਏ ਤੱਕ ਜਾਂਦੀ ਹੈ। TVS Apache RTR 200 4V BS6 BS6 ਮਾਡਲ ਵਿੱਚ ਕੰਪਨੀ ਵਲੋਂ ਮਲਟੀਪਲ ਰਾਈਡ ਮੋਡ ਤੇ ਐਡਜਸਟੇਬਲ ਸਸਪੈਂਨਸ਼ਨ ਸ਼ਾਮਲ ਹੈ। ਇੱਕ 198 cc, ਸਿੰਗਲ ਸਿਲੰਡਰ, 4-ਵਾਲਵ, ਆਇਲ ਕੂਲਡ ਇੰਜਣ ਜੋ 8500 rpm 'ਤੇ 20.2 bhp ਦੀ ਵੱਧ ਤੋਂ ਵੱਧ ਪਾਵਰ ਤੇ 7000 rpm'ਤੇ 18.1 Nm ਦਾ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 5-ਸਪੀਡ ਗੀਅਰਬਾਕਸ ਨਾਲ ਲੈਸ ਹੈ। ਇਸ ਦੇ ਸਿੰਗਲ ਚੈਨਲ ABS ਮਾਡਲ ਦੀ ਦਿੱਲੀ 'ਚ ਐਕਸ ਸ਼ੋਅਰੂਮ ਕੀਮਤ 1.25 ਲੱਖ ਰੁਪਏ ਹੈ। ਇਸ ਦੇ ਨਾਲ ਹੀ ਇਸ ਦੇ ਡਿਊਲ ਚੈਨਲ ABS ਵੇਰੀਐਂਟ ਦੀ ਕੀਮਤ 1.31 ਲੱਖ ਰੁਪਏ ਹੈ। Honda H'Ness CB 350 348 cc, ਸਿੰਗਲ ਸਿਲੰਡਰ, ਏਅਰ ਕੂਲਡ, 4-ਸਟ੍ਰੋਕ, OHC ਇੰਜਣ ਜੋ 5,500 rpm 'ਤੇ 20.8bhp ਦੀ ਵੱਧ ਤੋਂ ਵੱਧ ਪਾਵਰ ਅਤੇ 3,000 rpm 'ਤੇ 30 Nm ਦਾ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 5-ਸਪੀਡ ਗੀਅਰਬਾਕਸ ਨਾਲ ਲੈਸ ਹੈ। ਇਸ ਦੀ ਸ਼ੁਰੂਆਤੀ ਐਕਸ-ਸ਼ੋਅਰੂਮ ਕੀਮਤ 1.90 ਲੱਖ ਰੁਪਏ ਹੈ। Bajaj Pulsar 125 Split Seat 125 cc BS 6 Compliant DTS-i, ਇੰਜਣ 8500 rpm ਤੇ ਵੱਧ ਤੋਂ ਵੱਧ 12 PS ਦੀ ਪਾਵਰ ਅਤੇ 6500 rpm ਤੇ 11 Nm ਦਾ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 5-ਸਪੀਡ ਗੀਅਰਬਾਕਸ ਨਾਲ ਲੈਸ ਹੈ। ਦਿੱਲੀ 'ਚ ਐਕਸ ਸ਼ੋਅਰੂਮ  ਕੀਮਤ 73,274 ਰੁਪਏ ਹੈ। ਪਲਸਰ 125 ਦੀ ਸਪਲਿਟ ਸੀਟ ਦੇ ਡਿਸਕ ਵੇਰੀਐਂਟ ਦੀ ਦਿੱਲੀ 'ਚ ਐਕਸ-ਸ਼ੋਅਰੂਮ ਕੀਮਤ 80,218 ਰੁਪਏ ਹੈ। Hero Xtreme 200S BS6 BS 6 Compliant 200 cc ਦਾ ਫਿਊਲ ਇੰਜੈਕਸ਼ਨ ਇੰਜਣ। ਇਸ ਵਿੱਚ ਐਡਵਾਂਸ XSens ਤਕਨੀਕ ਦਾ ਇਸਤਮਾਲ ਕੀਤਾ ਗਿਆ ਹੈ। BS6 ਇੰਜਣ 8500 rpm ਤੇ 18 bhp ਦੀ ਵੱਧ ਤੋਂ ਵੱਧ ਪਾਵਰ ਤੇ 6500 rpm ਤੇ 16.4 Nm ਦੀ ਪੀਕ ਟਾਰਕ ਪੈਦਾ ਕਰਦਾ ਹੈ। ਇੰਜਣ 5-ਸਪੀਡ ਗੀਅਰਬਾਕਸ ਨਾਲ ਲੈਸ ਹੈ। ਬਾਈਕ 'ਚ ਦਿੱਤੇ ਗਏ ਏਅਰ ਕੂਲਰ ਕਾਰਨ ਇੰਜਣ ਨੂੰ ਓਵਰ ਹੀਟ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੀ ਐਕਸ ਸ਼ੋਅਰੂਮ ਕੀਮਤ 1.15 ਲੱਖ ਰੁਪਏ ਹੈ।

ਟਾਪ ਹੈਡਲਾਈਨ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget