ਪੜਚੋਲ ਕਰੋ

ਜੰਮੂ ਤੋਂ ਲਸ਼ਕਰ-ਏ-ਮੁਸਤਫਾ ਦਾ ਅੱਤਵਾਦੀ ਗ੍ਰਿਫ਼ਤਾਰ, ਅਗਲੀ ਜਾਂਚ ਚ ਜੁਟੀ ਪੁਲਿਸ

ਸ਼ਨੀਵਾਰ ਨੂੰ ਜੰਮੂ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਕੁੰਜਵਾਨੀ ਇਲਾਕੇ ਤੋਂ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ।

ਜੰਮੂ: ਜੰਮੂ ਪੁਲਿਸ ਨੇ ਅੰਤਨਾਗ ਪੁਲਿਸ ਨਾਲ ਮਿਲਕੇ ਕੁੰਜਵਾਨੀ ਇਲਾਕੇ ਤੋਂ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਅੱਤਵਾਦੀ ਦੀ ਪਛਾਣ ਨਵੇਂ ਅੱਤਵਾਦੀ ਸੰਗਠਨ ਲਸ਼ਕਰੇ ਮੁਸਤਫਾ ਦਾ ਚੀਫ ਹੈ ਜਿਸ ਦਾ ਨਾਂ ਹਿਦਾਯਤੁੱਲਾ ਮਲਿਕ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਹਿਦਾਯਤੁੱਲਾ ਸੋਪੀਆਂ ਦਾ ਵਸਨੀਕ ਹੈ। ਦੱਸਦਈਏ ਕਿ ਹਿਦਾਯਤੁੱਲਾ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੋਰ ਵਧੇਰੇ ਪੁਛਗਿੱਛ ਲਈ ਲੈ ਕੇ ਗਈ ਹੈ। ਜਿਸ ਤੋਂ ਬਾਅਦ ਅੱਤਵਾਦੀ ਦੀ ਨਿਸ਼ਾਨਦੇਹੀ 'ਤੇ ਕੁਝ ਠਿਕਾਨਿਆਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੇ ਨਾਲ ਹੀ ਹਾਸਲ ਜਾਣਕਾਰੀ ਮੁਤਾਬਕ ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਸੀ ਕਿ ਲਸ਼ਕਰੇ ਮੁਸਤਫਾ ਦਾ ਚੀਫ ਜੰਮੂ ਆਇਆ ਹੈ। ਇਸ ਤੋੰ ਬਾਅਦ ਪੁਲਿਸ ਮੁਸ਼ਤੈਦ ਹੋ ਗਈ ਅਤੇ ਅੰਤਨਾਗ ਪੁਲਿਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ। ਦੁਪਹਿਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਕਮਾਂਡਰ ਕੁੰਜਵਾਨੀ ਖੇਤਰ ਵਿੱਚ ਇੱਕ ਸ਼ਾਪਿੰਗ ਮਾਲ ਦੇ ਕੋਲ ਸੀ। ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਮੌਕੇ 'ਤੇ ਛਾਪਾ ਮਾਰਿਆ ਅਤੇ ਕਾਮਯਾਬੀ ਹਾਸਲ ਕੀਤੀ ਪੁੱਛਗਿੱਛ ਦੌਰਾਨ ਅੱਤਵਾਦੀ ਨੇ ਕਿਹਾ ਕਿ ਉਹ ਜੰਮੂ ਵਿੱਚ ਹਮਲਾ ਕਰਨ ਆਇਆ ਸੀ। ਉਸ ਲਈ ਯੋਜਨਾ ਬਣਾਈ ਜਾ ਰਹੀ ਸੀ, ਪਰ ਇਸ ਤੋਂ ਪਹਿਲਾਂ ਕਿ ਉਹ ਕਿਸੇ 'ਤੇ ਹਮਲਾ ਕਰਦਾ, ਉਸਨੂੰ ਪੁਲਿਸ ਨੇ ਗ੍ਰਿਤਾਰ ਕਰ ਲਿਆ। ਇਸ ਬਾਰੇ ਆਈਜੀ ਜੰਮੂ ਮੁਕੇਸ਼ ਸਿੰਘ ਨੇ ਕਿਹਾ ਕਿ ਜੰਮੂ 'ਚ ਕਿਸੇ ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਨਾਕਾਮਯਾਬ ਕਰ ਦਿੱਤਾ ਅਤੇ ਅੱਤਵਾਦੀ ਵਲੋਂ ਦੱਸੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋEXCLUSIVE: ਕਰਨਾਲ ਪਹੁੰਚੇ ਮਨੋਹਰ ਲਾਲ ਖੱਟਰ, ਕਿਹਾ ਕਿਸਾਨ ਮਨਣ ਪੀਐਮ ਦਾ ਸੱਦਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget