ਪੜਚੋਲ ਕਰੋ

ਕੋਰੋਨਾ ਨੂੰ ਲੁਕਾਉਣਾ ਪੈ ਸਕਦਾ ਮਹਿੰਗਾ, ਖਾਣੀ ਪਏਗੀ ਜੇਲ੍ਹ ਦੀ ਹਵਾ

ਉਸ ਦੇ ਖਿਲਾਫ ਆਈਪੀਸੀ ਦੀ ਧਾਰਾ 269 ਤੇ 270 ਦੇ ਤਹਿਤ ਕੇਸ ਦਰਜ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਲੁਕਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ 'ਤੇ ਐਫਆਈਆਰ ਦਰਜ ਹੋ ਚੁੱਕੀ ਹੈ। ਭਾਰਤ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਮਾਮਲਾ ਹੈ ਜਿਸ ਤੇ ਐਫਆਈਆਰ ਦਰਜ ਹੋਈ ਹੈ। ਉਸ ਦੀ ਬੇਟੀ ਆਪਣੇ ਪਤੀ ਨਾਲ ਵਿਦੇਸ਼ ਰਹਿੰਦੀ ਹੈ।

ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਆਗਰਾ ਦਾ ਹੈ। ਭਾਰਤ ਵਾਪਸੀ 'ਤੇ ਮਹਿਲਾ ਦੇ ਪਤੀ ਨੂੰ ਕੋਰੋਨਾ ਦੀ ਜਾਂਚ ਲਈ ਬੈਂਗਲੁਰੂ ਏਅਰਪੋਰਟ' ਤੇ ਰੋਕਿਆ ਗਿਆ। ਇਸ ਤੋਂ ਬਾਅਦ ਉਹ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਪਰ ਉਸ ਦੀ ਪਤਨੀ ਬਿਨਾਂ ਕਿਸੇ ਜਾਣਕਾਰੀ ਦੇ ਹਵਾਈ ਜਹਾਜ਼ ਜ਼ਰੀਏ ਦਿੱਲੀ ਆ ਗਈ ਤੇ ਦਿੱਲੀ ਤੋਂ ਰੇਲ ਗੱਡੀ ਦੇ ਜ਼ਰੀਏ ਆਗਰਾ ਪਹੁੰਚੀ। ਜਦੋਂ ਉਹ ਆਗਰਾ ਆ ਰਹੀ ਸੀ, ਇਸੇ ਦੌਰਾਨ, ਬੰਗਲੁਰੂ ਤੋਂ ਜਾਣਕਾਰੀ ਮਿਲੀ ਤੇ ਉਸ ਨੂੰ ਰੇਲਵੇ ਸਟੇਸ਼ਨ ਤੇ ਰੋਕਿਆ ਗਿਆ ਅਤੇ ਇਕੱਲਿਆਂ ਕਮਰੇ ਵਿੱਚ ਭੇਜਿਆ ਗਿਆ ਪਰ ਉਹ ਉਥੋਂ ਵੀ ਨਿਕਲ ਗਈ। ਉਸਤੋਂ ਬਾਅਦ, ਪੁਲਿਸ ਮੈਡੀਕਲ ਟੀਮ ਦੇ ਨਾਲ ਔਰਤ ਦੇ ਪਿਤਾ ਦੇ ਘਰ ਪਹੁੰਚੀ ਤੇ ਕਾਫੀ ਦੇਰ ਤੱਕ ਸਮਝਾਉਣ ਤੋਂ ਬਾਅਦ, ਔਰਤ ਨੂੰ ਸਖ਼ਤੀ ਨਾਲ ਐਂਬੂਲੈਂਸ ਵਿੱਚ ਬਿਠਾ ਕੇ ਜ਼ਰੂਰੀ ਸਿਹਤ ਕਾਰਵਾਈ ਲਈ ਭੇਜ ਦਿੱਤਾ ਗਿਆ। ਇਸ ਦੌਰਾਨ ਵਧੀਕ ਮੁੱਖ ਮੈਡੀਕਲ ਅਫ਼ਸਰ ਡਾ. ਵਿਨੈ ਕੁਮਾਰ ਦੀ ਸ਼ਿਕਾਇਤ ਦੇ ਅਧਾਰ 'ਤੇ ਔਰਤ ਪਿਤਾ ਖਿਲਾਫ ਐਫਆਈਆਰ ਦਰਜ ਕੀਤੀ ਗਈ। ਡਾ. ਵਿਨੈ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ "ਉਸ ਨੇ ਸਿਹਤ ਅਧਿਕਾਰੀਆਂ ਨਾਲ ਸਹਿਯੋਗ ਨਹੀਂ ਕੀਤਾ ਅਤੇ ਇੱਥੋਂ ਤਕ ਕਿ ਆਪਣੀ ਧੀ ਦੀ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਤੋਂ ਲੁਕਾ ਲਈ"। ਆਗਰਾ ਦੇ ਸਦਰ ਬਾਜ਼ਾਰ ਥਾਣੇ ਦੇ ਐਸਐਚਓ ਕਮਲੇਸ਼ ਸਿੰਘ ਦੇ ਅਨੁਸਾਰ, "ਉਸ ਦੇ ਖਿਲਾਫ ਆਈਪੀਸੀ ਦੀ ਧਾਰਾ 269 ਤੇ 270 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।"

ਧਾਰਾ 269 ਅਤੇ 270 ਕੀ ਹੈ? ਆਈਪੀਸੀ ਦੀ ਧਾਰਾ 269 ਓਦੋਂ ਲੱਗਦੀ ਹੈ ਜਦੋਂ ਕੋਈ ਅਜਿਹੀ ਲਾਪਰਵਾਹੀ ਕਰਦਾ ਹੈ ਜੋ ਜਾਨਲੇਵਾ ਬਿਮਾਰੀ ਦੇ ਸੰਕਰਮਣ ਨੂੰ ਫੈਲਾ ਸਕਦੀ ਹੈ। ਇਸ ਦੇ ਤਹਿਤ ਛੇ ਮਹੀਨੇ ਤੱਕ ਦੀ ਸਜ਼ਾ ਜਾਂ ਜੁਰਮਾਨਾ, ਜਾਂ ਦੋਵਾਂ ਹੋ ਸਕਦੇ ਹਨ।

ਆਈਪੀਸੀ ਦੀ ਧਾਰਾ 270 ਓਦੋਂ ਲੱਗਦੀ ਹੈ ਜਦੋਂ ਕੋਈ ਅਜਿਹਾ ਘਾਤਕ ਕੰਮ ਕਰਦਾ ਹੈ ਜੋ ਜਾਨਲੇਵਾ ਬਿਮਾਰੀ ਦੇ ਸੰਕਰਮਣ ਨੂੰ ਫੈਲਾ ਸਕਦਾ ਹੈ। ਇਸਦੇ ਤਹਿਤ ਦੋ ਸਾਲ ਦੀ ਸਜ਼ਾ ਅਤੇ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget