ਪੜਚੋਲ ਕਰੋ

ਸਰਦੀ ਸ਼ੁਰੂ ਹੁੰਦਿਆਂ ਹੀ ਸਰਹੱਦ ਨੇੜੇ ਪਹੁੰਚੇ ਅੱਤਵਾਦੀ, ਵੱਡੇ ਹਮਲੇ ਦੀ ਯੋਜਨਾ

ਸਰਦੀਆਂ ਸ਼ੁਰੂ ਹੁੰਦਿਆਂ ਹੀ ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ ਨੇੜੇ ਹਿੱਲਜੁਲ ਸ਼ੁਰੂ ਹੋ ਗਈ ਹੈ। ਪਾਕਿਸਤਾਨ ਵਾਲੇ ਪਾਸੇ ਕੰਟਰੋਲ ਰੇਖਾ ਨੇੜੇ ਘੱਟੋ-ਘੱਟ 20 ਦਹਿਸ਼ਤੀ ਕੈਂਪ ਤੇ 20 ਹੋਰ ਲਾਂਚ ਪੈਡ ਕਾਇਮ ਕੀਤੇ ਗਏ ਹਨ। ਇਨ੍ਹਾਂ ਦਾ ਮਕਸਦ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਦਹਿਸ਼ਤਗਰਦਾਂ ਦੀ ਜੰਮੂ ਕਸ਼ਮੀਰ ਵਿੱਚ ਘੁਸਪੈਠ ਕਰਾਉਣਾ ਹੈ।

ਨਵੀਂ ਦਿੱਲੀ: ਸਰਦੀਆਂ ਸ਼ੁਰੂ ਹੁੰਦਿਆਂ ਹੀ ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ ਨੇੜੇ ਹਿੱਲਜੁਲ ਸ਼ੁਰੂ ਹੋ ਗਈ ਹੈ। ਪਾਕਿਸਤਾਨ ਵਾਲੇ ਪਾਸੇ ਕੰਟਰੋਲ ਰੇਖਾ ਨੇੜੇ ਘੱਟੋ-ਘੱਟ 20 ਦਹਿਸ਼ਤੀ ਕੈਂਪ ਤੇ 20 ਹੋਰ ਲਾਂਚ ਪੈਡ ਕਾਇਮ ਕੀਤੇ ਗਏ ਹਨ। ਇਨ੍ਹਾਂ ਦਾ ਮਕਸਦ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਦਹਿਸ਼ਤਗਰਦਾਂ ਦੀ ਜੰਮੂ ਕਸ਼ਮੀਰ ਵਿੱਚ ਘੁਸਪੈਠ ਕਰਾਉਣਾ ਹੈ। ਦਰਅਸਲ ਹਰ ਸਾਲ ਸਰਦੀ ਦੇ ਦਿਨਾਂ ਵਿੱਚ ਸਰਹੱਦ 'ਤੇ ਘੁਸਪੈਠ ਵਧ ਜਾਂਦੀ ਹੈ। ਇਸ ਵਾਰ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰਨ ਕਰਕੇ ਅੱਤਵਾਦੀ ਵੱਡੇ ਹਮਲੇ ਦੀ ਤਾਕ ਵਿੱਚ ਹਨ। ਕਸ਼ਮੀਰ ਮੁੱਦੇ 'ਤੇ ਖਫਾ ਪਾਕਿਸਤਾਨ ਵੀ ਖੁੱਲ੍ਹ ਕੇ ਅੱਤਵਾਦੀਆਂ ਦੀ ਹਮਾਇਤ ਕਰ ਰਿਹਾ ਹੈ। ਇਸ ਵਰ੍ਹੇ ਫਰਵਰੀ ਵਿੱਚ ਪੁਲਵਾਮਾ ’ਚ ਸੀਆਰਪੀਐਫ ਦੀ ਬੱਸ ’ਤੇ ਹੋਏ ਹਮਲੇ ਦੀ ਜਵਾਬੀ ਕਾਰਵਾਈ ਵਜੋਂ ਭਾਰਤੀ ਹਵਾਈ ਸੈਨਾ ਨੇ ਬਾਲਾਕੋਟ ਸਥਿਤ ਦਹਿਸ਼ਤੀ ਕੈਂਪਾਂ ’ਤੇ ਬੰਬ ਸੁੱਟੇ ਸੀ। ਇਸ ਕਾਰਨ ਆਰਜ਼ੀ ਤੌਰ ’ਤੇ ਬੰਦ ਹੋਏ ਇਨ੍ਹਾਂ ਕੈਂਪਾਂ ਨੂੰ ਹੁਣ ਮੁੜ ਸਰਗਰਮ ਕੀਤਾ ਗਿਆ ਹੈ। ਭਾਰਤੀ ਖੁਫੀਆ ਏਜੰਸੀਆਂ ਮੁਤਾਬਕ ਹਰੇਕ ਦਹਿਸ਼ਤੀ ਸਿਖਲਾਈ ਕੈਂਪ ਤੇ ਲਾਂਚ ਪੈਡ ਕੋਲ ਘੱਟੋ-ਘੱਟ 50 ਦਹਿਸ਼ਤਗਰਦ ਹਨ। ਸੁਰੱਖਿਆ ਅਧਿਕਾਰੀ ਨੇ ਖ਼ੁਫ਼ੀਆ ਏਜੰਸੀਆਂ ਦੇ ਹਵਾਲੇ ਨਾਲ ਦੱਸਿਆ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੇ ਸੂਬੇ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਮਗਰੋਂ ਪਾਕਿਸਤਾਨੀ ਏਜੰਸੀਆਂ ਨੂੰ ਜੰਮੂ ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ਕਰਨ ਲਈ ਮੌਕੇ ਦੀ ਤਲਾਸ਼ ਸੀ ਪਰ ਇਸ ਸਮੇਂ ਦੌਰਾਨ ਦਹਿਸ਼ਤਗਰਦ ਕੋਈ ਵੱਡਾ ਹਮਲਾ ਨਹੀਂ ਕਰ ਸਕੇ। ਇਸ ਕਰਕੇ ਪਾਕਿਸਤਾਨੀ ਏਜੰਸੀਆਂ ਵਲੋਂ ਹੁਣ ਵੱਧ ਤੋਂ ਵੱਧ ਦਹਿਸ਼ਤਗਰਦਾਂ ਨੂੰ ਜੰਮੂ ਕਸ਼ਮੀਰ ਵਿੱਚ ਘੁਸਪੈਠ ਕਰਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀ ਨੇ ਦੱਸਿਆ, ‘‘ਸਾਨੂੰ ਖ਼ੁਫ਼ੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਨੇ ਘੱਟੋ ਘੱਟ 20 ਦਹਿਸ਼ਤੀ ਸਿਖਲਾਈ ਕੈਂਪ ਤੇ 20 ਲਾਂਚ ਪੈਡ, ਜਿਨ੍ਹਾਂ ਵਿੱਚੋਂ ਹਰੇਕ ਵਿਚ 50 ਦਹਿਸ਼ਤਗਰਦ ਹਨ, ਸਰਗਰਮ ਕੀਤੇ ਹਨ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਐਤਵਾਰ ਨੂੰ ਪੁਣਛ ਦੌਰੇ ਦੌਰਾਨ ਦੱਸਿਆ ਸੀ ਕਿ ਸੂਬੇ ਵਿੱਚ 200 ਤੋਂ 300 ਤੱਕ ਦਹਿਸ਼ਤਗਰਦ ਸਰਗਰਮ ਹਨ ਤੇ ਪਾਕਿਸਤਾਨ ਵਲੋਂ ਗੋਲੀਬਾਰੀ ਵਧਾ ਦਿੱਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

ਇਕੱਠੇ ਹੋਏ ਕਰਨ ਤੇ ਅਰਜਨ , ਕੀ ਸੀ ਕਲੇਸ਼ ? ਹੁਣ ਪਏਗਾ ਗਾਹਕੇਕ ਫੜ ਨੱਚਣ ਲੱਗੀ ਕੰਗਨਾ , ਵੇਖੋ ਆਖ਼ਰ ਕੀ ਹੋ ਗਿਆਛੁੱਟੀ ਤੇ ਦਿਲਜੀਤ ਦੋਸਾਂਝ, ਵੀਡਿਓ ਵੇਖ ਖੁਸ਼ ਹੋਏਗਾ ਮਨਸਰਤਾਜ ਨੂੰ ਲਖਨਊ 'ਚ ਮਿਲਿਆ ਪਿਆਰ , ਨਵਾਬਾਂ ਦੇ ਸ਼ਹਿਰ 'ਚ ਛਾਏ ਸਰਤਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget