ਪੜਚੋਲ ਕਰੋ

ਜਦੋਂ ਪਾਰਲੀਮੈਂਟ 'ਚ ਪਈਆਂ ਭਾਜੜਾਂ, ਜਵਾਨਾਂ ਨੇ ਸੰਭਾਲਿਆ ਮੋਰਚਾ

ਨਵੀਂ ਦਿੱਲੀ: ਸੰਸਦ ਭਵਨ ਵਿੱਚ ਅੱਜ ਉਸ ਸਮੇਂ ਅਫਰਾ-ਤਫਰੀ ਮੱਚ ਗਈ ਜਦੋਂ ਗੇਟ ਦੇ ਨਜ਼ਦੀਕ ਇੱਕ ਕਾਰ ਸੁਰੱਖਿਆ ਸਿਸਟਮ ਨਾਲ ਟਕਰਾ ਗਈ ਤੇ ਸੁਰੱਖਿਆ ਅਲਾਰਮ ਵੱਜ ਗਿਆ। ਇਸ ਪਿੱਛੋਂ ਸੁਰੱਖਿਆ ਅਧਿਕਾਰੀ ਹਰਕਤ ਵਿੱਚ ਆ ਗਏ ਤੇ ਆਪਣੀ ਪੁਜ਼ੀਸ਼ਨ ਲੈ ਕੇ ਮੋਰਚਾ ਸੰਭਾਲ ਲਿਆ। ਦਰਅਸਲ ਮਣੀਪੁਰ ਦੇ ਸਾਂਸਦ ਥੋਕਚੋ ਮੇਨਿਯਾ ਦੀ ਕਾਰ ਸੁਰੱਖਿਆ ਗੇਟ ’ਤੇ ਰੁਕਣ ਵੇਲੇ ਰੁਕ ਨਹੀਂ ਸਕੀ ਸਗੋਂ ਰੁਕਣ ਦੀ ਬਜਾਏ ਤੈਅ ਥਾਂ ਤੋਂ ਅੱਗੇ ਨਿਕਲ ਗਈ। ਇਸ ਦੌਰਾਨ ਗੱਡੀ ਦਾ ਟਾਇਰ ਹੇਠਾਂ ਲੱਗੇ ਲੋਹੇ ਦੇ ਬੈਰੀਕੇਡ ਨਾਲ ਟਕਰਾ ਕੇ ਫਟ ਗਿਆ। ਗੱਡੀ ਦੇ ਸੁਰੱਖਿਆ ਸਿਸਟਮ ਨਾਲ ਟਕਰਾਉਂਦਿਆਂ ਹੀ ਅਚਾਨਕ ਸੁਰੱਖਿਆ ਸਾਇਰਨ ਵੱਜਿਆ ਜਿਸ ਦੇ ਬਾਅਦ ਸੁਰੱਖਿਆ ਕਰਮੀ ਚੌਕੰਨੇ ਹੋ ਗਏ ਤੇ ਚਾਰੇ ਪਾਸੇ ਅਫਰਾ-ਤਫਰੀ ਮੱਚ ਗਈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

Embed widget