ਪੜਚੋਲ ਕਰੋ

ਲਾਲ ਕਿਲ੍ਹੇ 'ਤੇ ਹੰਗਾਮੇ ਮਗਰੋਂ ਦਿੱਲੀ 'ਚ 31 ਜਨਵਰੀ ਤਕ ਹਾਈ ਅਲਰਟ

ਦੇਰ ਰਾਤ ਦਿੱਲੀ ਪੁਲਿਸ ਨੇ ਦਰਸ਼ਨ ਪਾਲ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਹਿੰਸਾ ਨੂੰ ਲੈਕੇ ਕਿਉਂ ਨਾ ਤੁਹਾਡੇ ਖਿਲਾਫ ਕਾਰਵਾਈ ਹੋਵੇ।

ਨਵੀਂ ਦਿੱਲੀ: ਦਿੱਲੀ 'ਚ ਗਣਤੰਤਰ ਦਿਵਸ ਮੌਕੇ ਕਿਸਾਨ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ 'ਚ ਗ੍ਰਹਿ ਮੰਤਰਾਲੇ ਵੱਲੋਂ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਜਿਸ ਤੋਂ ਬਾਅਦ ਦਿੱਲੀ ਪੁਲਿਸ ਹੁਣ ਐਕਸ਼ਨ 'ਚ ਹੈ। ਪੁਲਿਸ ਨੇ ਟ੍ਰੈਕਟਰ ਪਰੇਡ ਲਈ NOC 'ਤੇ ਸਾਇਨ ਕਰਨ ਵਾਲੇ ਸਾਰੇ ਲੀਡਰਾਂ ਖਿਲਾਫ ਨਾਮਜਦ ਐਫਆਈਆਰ ਦਰਜ ਕੀਤੀ ਹੈ। ਇਸ ਦੇ ਨਾਲ ਹੀ 31 ਜਨਵਰੀ ਤਕ ਦਿੱਲੀ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜਿਹੜੇ ਕਿਸਾਨ ਲੀਡਰਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਉਨ੍ਹਾਂ 'ਚ ਹਰਪਾਲ ਸਿੰਘ ਬੂਟਾ, ਦਰਸ਼ਨ ਪਾਲ, ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਵੀਐਮ ਸਿੰਘ, ਵਿਜੇਂਦਰ ਸਿੰਘ, ਵਿਨੋਦ ਕੁਮਾਰ, ਰਾਜੇਂਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਜਗਤਾਰ ਬਾਜਵਾ, ਜੋਗਿੰਦਰ ਸਿੰਘ ਉਗਰਾਹਾਂ ਤੇ ਮੇਘਾ ਪਾਟੇਕਰ ਮੁੱਖ ਤੌਰ ਤੇ ਹਨ।

ਦੇਰ ਰਾਤ ਦਿੱਲੀ ਪੁਲਿਸ ਨੇ ਦਰਸ਼ਨ ਪਾਲ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਹਿੰਸਾ ਨੂੰ ਲੈਕੇ ਕਿਉਂ ਨਾ ਤੁਹਾਡੇ ਖਿਲਾਫ ਕਾਰਵਾਈ ਹੋਵੇ। ਦਿੱਲੀ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਬੁੱਧਵਾਰ ਕਿਹਾ ਕਿ ਪਹਿਲਾਂ ਤੋਂ ਤੈਅ ਸਾਜ਼ਿਸ਼ ਤਹਿਤ ਕਿਸਾਨ ਲੀਡਰਾਂ ਨੇ ਭੜਕਾਊ ਭਾਸ਼ਣ ਦੇਕੇ ਲੋਕਾਂ ਨੂੰ ਉਕਸਾਇਆ ਤੇ ਪਲਾਨਿੰਗ ਤਹਿਤ ਰਾਜਧਾਨੀ 'ਚ ਹਿੰਸਾ ਕਰਵਾਈ।

200 ਤੋਂ ਜ਼ਿਆਦਾ ਲੋਕ ਹਿਰਾਸਤ 'ਚ ਲਏ

ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣਾ ਵੀ ਲੀਡਰਾਂ ਦੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਸਬੰਧੀ ਦਿੱਲੀ ਪੁਲਿਸ ਨੇ ਲੁੱਟ, ਹੱਤਿਆ, ਡਕੈਤੀ, ਜਾਨ ਤੋਂ ਮਾਰਨ ਦੀ ਕੋਸ਼ਿਸ਼ ਤੇ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ 35 ਐਫਆਈਆਰ ਦਰਜ ਕੀਤੀਆਂ ਹਨ। ਜਿੰਨ੍ਹਾਂ 'ਚ 72 ਲੋਕਾਂ ਨੂੰ ਹੁਣ ਤਕ ਨਾਮਜ਼ਦ ਕੀਤਾ ਹੈ। ਇਨ੍ਹਾਂ 'ਚੋਂ 23 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਜਦਕਿ 200 ਤੋਂ ਜ਼ਿਆਦਾ ਲੋਕ ਹਿਰਾਸਤ 'ਚ ਲਏ ਗਏ ਹਨ।

ਗਣਤੰਤਰ ਦਿਵਸ 'ਤੇ ਹੋਈ ਹਿੰਸਾ 'ਚ 394 ਪੁਲਿਸ ਕਰਮੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਜਿੰਨ੍ਹਾਂ 'ਚੋਂ 12 ਆਈਸੀਯੂ 'ਚ ਭਰਤੀ ਹਨ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਲੀਡਰਾਂ ਦੀ ਆੜ ਹੇਠਾਂ ਜਿਵੇਂ ਪ੍ਰਦਰਸ਼ਨਕਾਰੀਆਂ ਨੇ ਹਿੰਸਾ ਕੀਤੀ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੈਠਕ ਮਗਰੋਂ ਸਖਤ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget