ਪੜਚੋਲ ਕਰੋ
ਦਿੱਲੀ ਹਿੰਸਾ ਬਾਰੇ ਹੈਲਪਲਾਈਨ ਸਥਾਪਤ ਕਰਨ ਦੇ ਨਿਰਦੇਸ਼
ਹਾਈਕੋਰਟ ਨੇ ਪੀੜਤਾਂ ਨੂੰ ਤੁਰੰਤ ਸਹਾਇਤਾ ਦੇਣ ਲਈ ਹੈਲਪਲਾਈਨ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹ ਹੈ ਕਿ ਪੀੜਤਾਂ ਦੇ ਲਈ ਪ੍ਰਾਈਵੇਟ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣ। ਅਦਾਲਤ ਨੇ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਮੁੜ ਵਸੇਬੇ ਲਈ ਸ਼ੈਲਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੰਤੇ ਹਨ।

ਦਿੱਲੀ ਹਾਈਕੋਰਟ ਵਿੱਚ ਦਿੱਲੀ ਹਿੰਸਾ ਦਾ ਮਾਮਲਾ: ਹਾਈਕੋਰਟ ਨੇ ਪੀੜਤਾਂ ਨੂੰ ਤੁਰੰਤ ਸਹਾਇਤਾ ਦੇਣ ਲਈ ਹੈਲਪਲਾਈਨ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹ ਹੈ ਕਿ ਪੀੜਤਾਂ ਦੇ ਲਈ ਪ੍ਰਾਈਵੇਟ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣ। ਅਦਾਲਤ ਨੇ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਮੁੜ ਵਸੇਬੇ ਲਈ ਸ਼ੈਲਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੰਤੇ ਹਨ।
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















