ਦਿੱਲੀ ਹਿੰਸਾ ਬਾਰੇ ਹੈਲਪਲਾਈਨ ਸਥਾਪਤ ਕਰਨ ਦੇ ਨਿਰਦੇਸ਼
ਏਬੀਪੀ ਸਾਂਝਾ | 26 Feb 2020 03:31 PM (IST)
ਹਾਈਕੋਰਟ ਨੇ ਪੀੜਤਾਂ ਨੂੰ ਤੁਰੰਤ ਸਹਾਇਤਾ ਦੇਣ ਲਈ ਹੈਲਪਲਾਈਨ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹ ਹੈ ਕਿ ਪੀੜਤਾਂ ਦੇ ਲਈ ਪ੍ਰਾਈਵੇਟ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣ। ਅਦਾਲਤ ਨੇ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਮੁੜ ਵਸੇਬੇ ਲਈ ਸ਼ੈਲਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੰਤੇ ਹਨ।