ਪੜਚੋਲ ਕਰੋ

ਰਾਮ ਰਹੀਮ ਨੂੰ ਆਖਰ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿੱਤੀ ਹੈ। ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਗਵਾਹਾਂ ਦੇ ਬਿਆਨ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਦਕਿ ਕੋਰਟ ਨੇ ਇਸ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਖਾਰਜ਼ ਕਰ ਦਿੱਤਾ ਹੈ। ਰਾਮ ਰਹੀਮ ਨੇ ਹਾਈਕੋਰਟ ‘ਚ ਅਪੀਲ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ ‘ਤੇ ਹੀ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਦਾ ਟ੍ਰਾਈਲ ਅਜੇ ਵੀ ਚੱਲ ਰਿਹਾ ਹੈ। ਟ੍ਰਾਈਲ ਦੌਰਾਨ ਉਸ ਨੂੰ ਆਪਣਾ ਪੱਖ ਸਹੀ ਠੰਗ ਨਾਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਸ ਲਈ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਜ਼ਰੂਰੀ ਹਨ ਤਾਂ ਜੋ ਇਸ ਮੁਤਾਬਕ ਉਸ ਨੂੰ ਬਚਾਉਣ ਦੀ ਤਿਆਰੀ ਕੀਤੀ ਜਾ ਸਕੇ। ਜਸਟੀਸ ਦਯਾ ਚੌਧਰੀ ਨੇ ਇਸ ਮਾਮਲੇ ‘ਚ ਪਟੀਸ਼ਨਰ ਤੇ ਬਚਾਓ ਪੱਖ ਦੀ ਬਹਿਸ ਸੁਣਨ ਤੋਂ ਬਾਅਦ ਅਪੀਲ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਇਸ ਲਈ ਬਿਆਨਾਂ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਉਸ ਨੂੰ ਗਵਾਹਾਂ ਦੇ ਬਿਆਨ ਪੜ੍ਹਣ ਦੀ ਆਗਿਆ ਦਿੱਤੀ ਗਈ ਹੈ।

ਟਾਪ ਹੈਡਲਾਈਨ

Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget