ਪੜਚੋਲ ਕਰੋ

ਕੇਂਦਰ ਮੀਡੀਆ ਨੂੰ ਦਲਿਤ ਸ਼ਬਦ ਦੀ ਵਰਤੋਂ 'ਤੇ ਰੋਕ ਲਾਉਣ ਲਈ ਦੇਵੇ ਨਿਰਦੇਸ਼: ਹਾਈਕੋਰਟ

ਮੁੰਬਈ: ਬੰਬੇ ਹਾਈਕੋਰਟ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਮੀਡੀਆ ਵੱਲੋਂ ਵਰਤੇ ਜਾਂਦੇ ਦਲਿਤ ਸ਼ਬਦ ਦੀ ਵਰਤੋਂ 'ਤੇ ਰੋਕ ਲਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣ ਸਬੰਧੀ ਵਿਚਾਰ ਕਰਨ ਲਈ ਕਿਹਾ ਹੈ। ਹਾਈਕੋਰਟ ਦੀ ਨਾਗਪੁਰ ਬੈਂਚ ਪਟੀਸ਼ਨਕਰਤਾ ਪੰਕਜ ਸ਼ਰਮਾ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਇਸ ਵਿੱਚ ਸਾਰੇ ਸਰਕਾਰੀ ਦਸਤਾਵੇਜ਼ਾਂ ਤੇ ਪੱਤਰਾਂ ਤੋਂ ਦਲਿਤ ਸ਼ਬਦ ਹਟਾਉਣ ਦੀ ਮੰਗ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਹਾਈਕੋਰਟ ਨੇ ਮੀਡੀਆ ਨੂੰ ਵੀ ਦਲਿਤ ਸ਼ਬਦ 'ਤੇ ਰੋਕ ਲਾਉਣ ਬਾਰੇ ਵਿਚਾਰ ਕਰਨ ਲਈ ਕਿਹਾ ਹੈ। ਜਸਟਿਸ ਬੀਪੀ ਧਰਮਧਿਕਾਰੀ ਤੇ ਜਸਟਿਸ ਜੇਡੀਏ ਹੱਕ ਦੀ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤਾ ਹੈ। ਇਸ ਲਈ ਉਹ ਕਾਨੂੰਨ ਮੁਤਾਬਕ ਪ੍ਰੈੱਸ ਕੌਂਸਲ ਤੇ ਮੀਡੀਆ ਨੂੰ ਵੀ ਦਲਿਤ ਸ਼ਬਦ ਦੀ ਵਰਤੋਂ ਨਾ ਕਰਨ ਲਈ ਨਿਰਦੇਸ਼ ਦੇ ਸਕਦੀ ਹੈ। ਜ਼ਿਕਰਯੋਗ ਹੈ ਕਿ ਮੇਸ਼ਰਾਮ ਦੇ ਵਕੀਲ ਐਸਆਰ ਨਾਨਾਵਾਰੇ ਨੇ ਅਦਾਲਤ ਨੂੰ 6 ਜੂਨ ਨੂੰ ਸੂਚਿਤ ਕੀਤਾ ਕਿ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨੇ 15 ਮਾਰਚ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ 'ਚ ਕੇਂਦਰ ਤੇ ਰਾਜ ਸਰਕਾਰ ਨੂੰ ਦਲਿਤ ਸ਼ਬਦ ਦੀ ਵਰਤੋਂ ਨਾ ਕਰਨ ਤੇ ਉਸ ਦੀ ਜਗ੍ਹਾ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਸ਼ਬਦ ਵਰਤਣ ਦੀ ਸਲਾਹ ਦਿੱਤੀ ਸੀ। ਨਾਨਾਵਾਰੇ ਨੇ ਕਿਹਾ ਕਿ ਇਸ ਨੋਟਿਸ ਦੇ ਸੰਬੰਧ 'ਚ ਮੀਡੀਆ ਨੂੰ ਵੀ ਦਲਿਤ ਸ਼ਬਦ ਦੀ ਵਰਤੋਂ ਬੰਦ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਕੋਰਟ ਨੇ ਜਨਹਿਤ ਪਟੀਸ਼ਨ ਦਾ ਨਿਬੇੜਾ ਕਰਦਿਆਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਨਿਰਦੇਸ਼ ਦਿੱਤਾ ਕਿ ਉਹ ਮੀਡੀਆ ਨੂੰ ਨਿਰਦੇਸ਼ ਜਾਰੀ ਕਰਨ 'ਤੇ ਵਿਚਾਰ ਕਰੇ ਤੇ 6 ਹਫਤਿਆਂ ਦੇ ਅੰਦਰ ਢੁਕਵਾਂ ਫੈਸਲਾ ਕਰੇ। ਦੱਸ ਦਈਏ ਇਸ ਤੋਂ ਪਹਿਲਾਂ ਸਾਲ ਦੇ ਸ਼ੁਰੂ 'ਚ ਮੱਧ ਪ੍ਰਦੇਸ਼ ਹਾਈਕੋਰਟ ਵੀ ਕਹਿ ਚੁੱਕਿਆ ਹੈ ਕਿ ਕੇਂਦਰ ਤੇ ਰਾਜ ਸਰਕਾਰਾਂ ਨੂੰ ਪੱਤਰ ਵਿਹਾਰ 'ਚ ਦਲਿਤ ਸ਼ਬਦ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸ਼ਬਦ ਸੰਵਿਧਾਨ ਵਿਚ ਨਹੀਂ ਹੈ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget