ਪੜਚੋਲ ਕਰੋ

ਰਾਮਪਾਲ 'ਤੇ ਹੋਈ ਹਾਈ ਕੋਰਟ ਦੀ ਮਿਹਰ, 2 ਮਾਮਲਿਆਂ 'ਚੋਂ ਬਰੀ

ਹਿਸਾਰ: ਹਰਿਆਣਾ ਦੇ ਇੱਕ ਹੋਰ ਬਾਬਾ ਰਾਮਪਾਲ ਨੂੰ ਅਦਾਲਤ ਤੋ ਵੱਡੀ ਰਾਹਤ ਮਿਲੀ ਹੈ। ਹਿਸਾਰ ਜੇਲ੍ਹ ਵਿੱਚ ਲੱਗੀ ਅਦਾਲਤ ਨੇ ਰਾਮਪਾਲ 'ਤੇ ਲੱਗੇ ਦੋ ਇਲਜ਼ਾਮਾਂ ਵਿੱਚੋਂ ਬਰੀ ਕਰ ਦਿੱਤਾ ਹੈ। ਰਾਮਪਾਲ 'ਤੇ ਆਪਣੇ ਸਮਰਥਕਾਂ ਨੂੰ ਬੰਧਕ ਬਣਾਉਣ ਤੇ ਸਰਕਾਰੀ ਕੰਮ ਵਿੱਚ ਅੜਿੱਕੇ ਡਾਹੁਣ ਦੇ ਮਾਮਲਿਆਣ 'ਤੇ ਅੱਜ ਸੁਣਵਾਈ ਹੋ ਰਹੀ ਸੀ। ਉਸ ਨੂੰ ਮੁਕੱਦਮਾ ਨੰਬਰ 426 ਤੇ 427 ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਬੇਸ਼ੱਕ ਰਾਮਪਾਲ ਬਰੀ ਹੋ ਗਿਆ ਹੈ ਪਰ ਉਹ ਜੇਲ੍ਹ ਵਿੱਚੋਂ ਬਾਹਰ ਨਹੀਂ ਆ ਸਕਦਾ, ਕਿਉਂਕਿ ਉਸ ਵਿਰੁੱਧ ਹਿੰਸਾ ਭੜਕਾਉਣ ਤੇ ਅਦਾਲਤੀ ਹੁਕਮਾਂ ਦੀ ਅਵੱਗਿਆ ਕਰਨ ਦੇ ਦੋਸ਼ ਹੇਠ ਚੱਲ ਰਹੇ ਕੇਸ ਦਾ ਅੱਜ ਫੈਸਲਾ ਸੁਣਾਇਆ ਜਾਣਾ ਹੈ। ਦੱਸਣਾ ਬਣਦਾ ਹੈ ਕਿ 2014 ਵਿੱਚ 18 ਦਿਨਾਂ ਦੇ ਸਖ਼ਤ ਮੁਕਾਬਲੇ ਤੋਂ ਬਾਅਦ ਰਾਮਪਾਲ ਨੂੰ ਉਸ ਦੇ ਸੱਤਲੋਕ ਆਸ਼ਰਮ ਵਿੱਚੋਂ ਬਾਹਰ ਕੱਢਿਆ ਸੀ। ਇੰਜਨੀਅਰ ਤੋਂ ਬਾਬਾ ਬਣੇ ਰਾਮਪਾਲ ਦੇ ਆਸ਼ਰਮ ਤੋਂ ਹਥਿਆਰ, ਕਈ ਪਾਬੰਦੀਸ਼ੁਦਾ ਦਵਾਈਆਂ ਆਦਿ ਜ਼ਬਤ ਕੀਤੀਆਂ ਗਈਆਂ ਸੀ। ਦੱਸਿਆ ਜਾਂਦਾ ਹੈ ਕਿ ਰਾਮਪਾਲ ਨੇ ਹਰਿਆਣਾ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਤੇ ਦਿੱਲੀ ਵਿੱਚ ਜਾਇਦਾਦਾਂ ਬਣਾਈਆਂ ਹੋਈਆਂ ਹਨ।

ਟਾਪ ਹੈਡਲਾਈਨ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਵੀਡੀਓਜ਼

ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ
ਸੜਕ ਕਿਨਾਰੇ ਖੜ੍ਹੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਚਿਆ ਹੜਕੰਪ
ਦਿਲਜੀਤ ਸਿਰਫ਼ ਫ਼ਿਲਮ ਚਲਾਉਣ ਲਈ ਡਰਾਮਾ ਕਰ ਰਿਹਾ ਸੀ : ਰਵਨੀਤ ਬਿੱਟੂ
ਰਵਨੀਤ ਬਿੱਟੂ ਭੜਕੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget