ਪੜਚੋਲ ਕਰੋ

ਟੋਲ ਪਲਾਜ਼ਿਆਂ ਨੂੰ ਰੋਜ਼ਾਨਾ ਕਰੋੜਾਂ ਦਾ ਨੁਕਸਾਨ- ਹਾਈਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਨੋਟਿਸ

ਪਟੀਸ਼ਨ ਦਾਖਲ ਕਰਦਿਆਂ ਕੰਪਨੀ ਨੇ ਦੱਸਿਆ ਕਿ ਕਿਸਾਨ ਅੰਦੋਲਨ ਆਰੰਭ ਹੋਣ ਤੋਂ ਬਾਅਦ ਤੋਂ ਲਗਾਤਾਰ ਉਨ੍ਹਾਂ ਦਾ ਮਾਲੀਆ ਘਟਦਾ ਗਿਆ। ਇਸ ਦੌਰਾਨ ਐਨਐਚਏਆਈ ਨੇ ਟੋਲ ਬੰਦ ਕਰਨ ਵਾਲਿਆਂ ਨੂੰ ਰੋਕਣ ਦੀ ਥਾਂ ਟੋਲ ਆਪਣੇ ਹੱਥਾਂ 'ਚ ਲੈ ਲਿਆ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਪਿਛਲੇ ਕਰੀਬ 4-5 ਮਹੀਨਿਆਂ ਤੋਂ ਅੰਦੋਲਨ ਵਿੱਢਿਆ ਹੋਇਆ ਹੈ ਜਿਸ ਕਾਰਨ ਟੋਲ ਪਲਾਜ਼ੇ ਵੀ ਬੰਦ ਪਏ ਹਨ। ਅਜਿਹੇ 'ਚ ਪਾਨੀਪਤ-ਜਲੰਧਰ ਐਨਐਚ ਟੋਲਵੇਅ ਪ੍ਰਾਈਵੇਟ ਲਿਮਟਿਡ ਨੂੰ ਰੋਜ਼ਾਨਾ ਕਰੀਬ 1.3 ਕਰੋੜ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ। ਇਸ ਸੰਦਰਭ 'ਚ ਹੁਣ ਹਾਈਕੋਰਟ ਨੇ ਕੇਂਦਰ, ਪੰਜਾਬ, ਹਰਿਆਣਾ ਤੇ ਐਨਐਚਏਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਟੀਸ਼ਨ ਦਾਖਲ ਕਰਦਿਆਂ ਕੰਪਨੀ ਨੇ ਦੱਸਿਆ ਕਿ ਕਿਸਾਨ ਅੰਦੋਲਨ ਆਰੰਭ ਹੋਣ ਤੋਂ ਬਾਅਦ ਤੋਂ ਲਗਾਤਾਰ ਉਨ੍ਹਾਂ ਦਾ ਮਾਲੀਆ ਘਟਦਾ ਗਿਆ। ਇਸ ਦੌਰਾਨ ਐਨਐਚਏਆਈ ਨੇ ਟੋਲ ਬੰਦ ਕਰਨ ਵਾਲਿਆਂ ਨੂੰ ਰੋਕਣ ਦੀ ਥਾਂ ਟੋਲ ਆਪਣੇ ਹੱਥਾਂ 'ਚ ਲੈ ਲਿਆ।

ਪਟੀਸ਼ਨਕਰਤਾ ਨੇ ਦੱਸਿਆ ਕਿ ਲਾਡੋਵਾਲਾ, ਘੱਗਰ ਤੇ ਘਰੌਂਡਾ 'ਚ ਉਨ੍ਹਾਂ ਦੇ ਤਿੰਨ ਟੋਲ ਹਨ। ਕੰਪਨੀ ਨੂੰ ਕੁੱਲ 77.28 ਕਰੋੜ ਦਾ ਘਾਟਾ ਪਿਆ ਹੈ। ਐਨਐਚਏਆਈ ਵੱਲੋਂ ਇਸ ਤੋਂ ਬਾਅਦ 25 ਦਸੰਬਰ ਨੂੰ ਸਾਰੇ ਟੋਲ ਬੰਦ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਮਾਮੂਲੀ ਮਾਲੀਆ ਮਿਲ ਰਿਹਾ ਸੀ ਜੋ ਹੁਣ ਪੂਰੀ ਤਰ੍ਹਾਂ ਬੰਦ ਹੋ ਗਿਆ। ਪਟੀਸ਼ਨਕਰਤਾ ਨੇ ਦੱਸਿਆ ਕਿ ਇਸ ਸੜਕ ਲਈ ਕੰਪਨੀ ਨੇ 5,589 ਕਰੋੜ ਰੁਪਏ ਖਰਚੇ ਹਨ।

ਪਟੀਸ਼ਨਕਰਤਾ ਜਾ ਕਹਿਣਾ ਹੈ ਕਿ ਟੋਲਰ ਦਾ ਕੰਟਰੋਲ ਲੈਣ ਤੇ ਇਸ ਨੂੰ ਰੱਦ ਕਰਨ ਦੇ ਹੁਕਮ ਨੂੰ ਪਹਿਲਾਂ ਦੀ ਦਿੱਲੀ ਹਾਈਕੋਰਟ 'ਚ ਚੁਣੌਤੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਲਗਾਤਾਰ ਵਧਦੇ ਸਮੇਂ ਦੇ ਚੱਲਦਿਆਂ ਟੋਲ ਦੇ ਮੁੜ ਸ਼ੁਰੂ ਹੋਣ ਦੇ ਫਿਲਹਾਲ ਆਸਾਰ ਨਹੀਂ ਦਿਖਾਈ ਦੇ ਰਹੇ।

ਅਜਿਹੇ 'ਚ ਕੰਪਨੀ ਨੂੰ ਵਿੱਤੀ ਘਾਟਾ ਨਾ ਹੋਵੇ ਇਸ ਲਈ ਲੋੜੀਂਦੇ ਕਦਮ ਯਕੀਨੀ ਕਰਨ ਦੇ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨਕਰਤਾ ਨੇ ਕਿਹਾ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ 'ਤੇ ਸਾਰੇ ਪੱਖਾਂ ਤੋਂ ਜਵਾਬ ਤਲਬ ਕੀਤਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget