ਪੜਚੋਲ ਕਰੋ

ਹਾਈਕੋਰਟ ਦਾ ਫੈਸਲਾ, ਪਤਨੀ ਦੀ ਬੇਵਫਾਈ ਜਾਂਚਣ ਲਈ ਇਹ ਸਭ ਤੋਂ ਵਧੀਆ ਤਰੀਕਾ

DNA ਟੈਸਟ ਨੂੰ ਲੈ ਕੇ ਅਲਾਹਾਬਾਦ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਕਿਸੇ ਵੀ ਬੱਚੇ ਦੇ ਬਾਪ ਦੀ ਪ੍ਰਮਾਣਿਕਤਾ ਲਈ DNA ਨੂੰ ਸਹੀ ਤਰੀਕਾ ਦੱਸਿਆ ਹੈ।

ਅਲਾਹਾਬਾਦ: DNA ਟੈਸਟ ਨੂੰ ਲੈ ਕੇ ਅਲਾਹਾਬਾਦ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਕਿਸੇ ਵੀ ਬੱਚੇ ਦੇ ਬਾਪ ਦੀ ਪ੍ਰਮਾਣਿਕਤਾ ਲਈ DNA ਨੂੰ ਸਹੀ ਤਰੀਕਾ ਦੱਸਿਆ ਹੈ। ਹਾਈ ਕੋਰਟ ਨੇ ਇੱਕ ਆਦੇਸ਼ ਵਿੱਚ ਕਿਹਾ ਹੈ ਕਿ ਕਿਸੇ ਵੀ ਬੱਚੇ ਦੀ ਪ੍ਰਮਾਣਿਕਤਾ ਲਈ DNA ਸਭ ਤੋਂ ਵੈਧ ਤੇ ਵਿਗਿਆਨਕ ਤਰੀਕਾ ਹੈ। ਕੋਰਟ ਨੇ ਇਹ ਵੀ ਕਿਹਾ ਹੈ ਕਿ DNA ਟੈਸਟ ਤੋਂ ਇਹ ਵੀ ਸਾਬਤ ਕੀਤਾ ਜਾ ਸਕਦਾ ਹੈ ਕਿ ਪਤਨੀ ਬੇਵਫਾ, ਬੇਈਮਾਨ ਜਾਂ ਫੇਰ ਵਿਭਚਾਰੀ ਹੈ ਜਾਂ ਨਹੀਂ। ਅਦਾਲਤ ਨੇ ਇਹ ਫੈਸਲਾ ਇੱਕ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਸੁਣਾਇਆ। ਦਰਅਸਲ, ਇੱਕ ਪਤੀ ਨੇ ਤਲਾਕ ਲਈ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਮੁੱਦਾ ਸੀ ਕਿ ਪਤੀ ਦੀ ਤਰਫੋਂ ਦਾਇਰ ਤਲਾਕ ਪਟੀਸ਼ਨ ਵਿੱਚ, ਕੀ ਕੋਈ ਪਤੀ ਆਪਣੀ ਪਤਨੀ ਨੂੰ DNA ਟੈਸਟ ਕਰਵਾਉਣ ਲਈ ਕਹਿ ਸਕਦਾ ਹੈ ਜਾਂ ਕੀ ਖੁਦ DNA ਟੈਸਟ ਕਰਵਾਉਣ ਤੋਂ ਇਨਕਾਰ ਕਰ ਸਕਦਾ ਹੈ? "DNA ਵੈਧ ਤੇ ਵਗਿਆਨਿਕ ਤਰੀਕਾ" ਜਸਟਿਸ ਵਿਵੇਕ ਅਗਰਵਾਲ ਨੇ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਕਿਹਾ, "DNA ਟੈਸਟ ਸਭ ਤੋਂ ਜ਼ਿਆਦਾ ਵੈਧ ਤੇ ਵਗਿਆਨਕ ਤਰੀਕਾ ਹੈ ਜਿਸ ਵਿੱਚ ਪਤੀ ਆਪਣੀ ਪਤਨੀ ਦੀ ਬੇਵਫਾਈ ਦੀ ਪ੍ਰਮਾਣਿਕਤਾ ਲਈ ਇਹ ਟੈਸਟ ਕਰਵਾ ਸਕਦਾ ਹੈ।" ਦੱਸ ਦੇਈਏ ਕਿ ਇਹ ਮਾਮਲਾ ਸਾਲ 2013 ਦਾ ਹੈ। ਪਤੀ ਨੇ ਦਾਅਵਾ ਕੀਤਾ ਕਿ ਉਹ 15 ਜਨਵਰੀ 2013 ਤੋਂ ਆਪਣੀ ਪਤਨੀ ਨਾਲ ਨਹੀਂ ਰਹਿ ਰਿਹਾ ਸੀ ਤੇ 2014 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਤਲਾਕ ਤੋਂ ਬਾਅਦ, ਪਤਨੀ ਨੇ ਸਾਲ 2016 ਵਿੱਚ ਮਯਕੇ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ। ਪਤੀ ਨੇ ਦਾਅਵਾ ਕੀਤਾ ਕਿ 15 ਜਨਵਰੀ 2013 ਤੋਂ, ਜੇ ਉਸ ਅਤੇ ਉਸ ਦੀ ਪਤਨੀ ਵਿੱਚ ਕੋਈ ਸਰੀਰਕ ਸੰਬੰਧ ਨਹੀਂ ਬਣੇ, ਤਾਂ ਇਹ ਬੱਚਾ ਉਸਦਾ ਕਿਵੇਂ ਹੋ ਸਕਦਾ ਹੈ। ਉਸੇ ਸਮੇਂ ਪਤਨੀ ਕਹਿੰਦੀ ਹੈ ਕਿ ਬੱਚਾ ਉਸਦੇ ਪਤੀ ਨਾਲ ਸਬੰਧਤ ਹੈ। ਇਸ ਤੋਂ ਬਾਅਦ ਹੀ ਪਤੀ ਨੇ ਪਤਨੀ ਦੇ DNA ਟੈਸਟ ਲਈ ਅਰਜ਼ੀ ਦਿੱਤੀ, ਜਿਸ ਵਿੱਚ ਹਾਈ ਕੋਰਟ ਦੀ ਬੈਂਚ ਨੇ ਇਹ ਫੈਸਲਾ ਦਿੱਤਾ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ
Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ
"ਸਾਬ੍ਹ ਇੱਕ ਬੀੜੀ ਪਿਆ ਦਿਓ ",  ਐਨਕਾਊਂਟਰ ਤੋਂ ਬਾਅਦ ਜ਼ਖ਼ਮੀ ਬਦਮਾਸ਼ ਦੀ ਅਜੀਬ ਮੰਗ, VIDEO  ਵਾਇਰਲ
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...
MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Ravneet Singh Bittu ਨੂੰ ਐਸ.ਸੀ. ਕਮਿਸ਼ਨ ਨੇ 4 ਜੂਨ ਨੂੰ ਕੀਤਾ ਤਲਬ , ਸੰਗਰੂਰ ਪੁਲਿਸ ਨੇ ਸੌਂਪੀ ਰਿਪੋਰਟ  
Ravneet Singh Bittu ਨੂੰ ਐਸ.ਸੀ. ਕਮਿਸ਼ਨ ਨੇ 4 ਜੂਨ ਨੂੰ ਕੀਤਾ ਤਲਬ , ਸੰਗਰੂਰ ਪੁਲਿਸ ਨੇ ਸੌਂਪੀ ਰਿਪੋਰਟ  
Amritsar News : ਜੰਡਿਆਲਾ ਗੁਰੂ 'ਚ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕਤਲ , ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦੇ ਸਮੇਂ ਵਾਪਰੀ ਘਟਨਾ
Amritsar News : ਜੰਡਿਆਲਾ ਗੁਰੂ 'ਚ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕਤਲ , ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦੇ ਸਮੇਂ ਵਾਪਰੀ ਘਟਨਾ
Embed widget