ਪੜਚੋਲ ਕਰੋ

Farmers protest: ਕਿਸਾਨਾਂ ਨੇ ਹਿਲਾਈ ਮੋਦੀ ਸਰਕਾਰ, ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਮੋਦੀ ਨੇ ਸ਼ਾਹ-ਰਾਜਨਾਥ ਨਾਲ ਹੋਈ ਬੈਠਕ

ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਨਰਿੰਦਰ ਸਿੰਘ ਤੋਮਰ ਅੰਦੋਲਨਕਾਰੀ ਕਿਸਾਨਾਂ ਨਾਲ ਮੀਟਿੰਗ ਦੇ ਪੰਜਵੇਂ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਪਹੁੰਚੇ।

ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ (Agriculture Laws) ਖਿਲਾਫ ਕਿਸਾਨਾਂ ਦਾ ਵਿਰੋਧ ਸ਼ਨੀਵਾਰ ਨੂੰ ਜਾਰੀ ਹੈ। ਸਰਕਾਰ ਅਤੇ ਕਿਸਾਨ ਸੰਗਠਨਾਂ (Farmers Organizations) ਦਰਮਿਆਨ ਅੱਜ ਖੇਤੀਬਾੜੀ ਕਾਨੂੰਨਾਂ 'ਤੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਇੱਕ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਿਵਾਸ (PM residence) 'ਤੇ ਕਿਸਾਨ ਅੰਦੋਲਨ ਬਾਰੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਣਜ ਮੰਤਰੀ ਪਿਯੂਸ਼ ਗੋਇਲ ਇਸ ਬੈਠਕ ਵਿੱਚ ਮੌਜੂਦ ਹਨ। ਇਹ ਬੈਠਕ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਸਰਕਾਰ ਅੱਜ ਦੁਪਹਿਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਜਾ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਹੋ ਰਹੇ ਪ੍ਰਦਰਸ਼ਨ ਨੂੰ ਖ਼ਤਮ ਕੀਤਾ ਜਾ ਸਕੇ। ਕਿਸਾਨਾਂ ਨਾਲ ਪਿਛਲੀ ਮੁਲਾਕਾਤ ਵਿਚ ਸਰਕਾਰ ਨੇ ਨਰਮਾਈ ਦਾ ਸੰਕੇਤ ਦਿੱਤੇ ਸੀ।

ਸੂਤਰਾਂ ਦੀ ਮੰਨਿਏ ਤਾਂ ਸਰਕਾਰ ਕਿਸਾਨਾਂ ਦੀਆਂ ਕੁਝ ਮੰਗਾਂ ਮੰਨਣ ਲਈ ਤਿਆਰ ਹੈ। ਨਾਲ ਹੀ, ਜੇਕਰ ਜਰੂਰੀ ਹੋਇਆ ਤਾਂ ਖੇਤੀਬਾੜੀ ਕਾਨੂੰਨਾਂ ਵਿਚ ਕੁਝ ਸੋਧਾਂ ਹੋ ਸਕਦੀਆਂ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਕਿਸਾਨਾਂ ਨਾਲ ਗੱਲਬਾਤ ਵਿੱਚ ਸ਼ਾਮਲ ਹੋਣਗੇ। ਉਹ ਇਨ੍ਹਾਂ ਬਿੰਦੂਆਂ 'ਤੇ ਵਿਚਾਰ ਕਰਨਗੇ ਜੋ ਕਿਸਾਨੀ ਨੇਤਾਵਾਂ ਨੇ ਉਠਾਏ ਅਤੇ ਹੱਲ ਪੇਸ਼ ਕਰਨਗੇ। ਸੂਤਰਾਂ ਮੁਤਾਬਕ ਸਰਕਾਰ ਨੇ ਉਨ੍ਹਾਂ ਪ੍ਰਬੰਧਾਂ ਦੇ ਸੰਭਾਵਤ ਹੱਲ ਲਈ ਕੰਮ ਕੀਤਾ ਹੈ ਜਿਸ ‘ਤੇ ਕਿਸਾਨ ਨੇਤਾਵਾਂ ਨੇ ਇਤਰਾਜ਼ ਜਤਾਏ ਹਨ। ਸਰਕਾਰ ਨੇ ਸ਼ਨੀਵਾਰ ਨੂੰ ਇਸ ਪ੍ਰਦਰਸ਼ਨ ਨੂੰ ਖ਼ਤਮ ਕਰਨ ਦੀ ਉਮੀਦ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਬਹੁਤ ਸਾਰੀਆਂ ਕਮੀਆਂ ਹਨ ਅਤੇ ਇਨ੍ਹਾਂ ਵਿੱਚ ਸੋਧ ਨਹੀਂ ਕੀਤਾ ਜਾ ਸਕਦਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget