ਪੜਚੋਲ ਕਰੋ

ਇੱਕ ਮਹੀਨੇ ਅੰਦਰ ਗੱਡੀਆਂ ਨੂੰ ਲਾਓ ਹਾਈ ਸਕਿਉਰਟੀ ਨੰਬਰ ਪਲੇਟਾਂ ਜਾਂ ਜਾਓ ਜੇਲ੍ਹ

  ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਨੇ ਹਾਲ ਹੀ ਵਿੱਚ ਵਾਹਨਾਂ ਦੀ ਨੰਬਰ ਪਲੇਟ ਬਾਰੇ ਇਕ ਖ਼ਾਸ ਐਲਾਨ ਕੀਤਾ ਹੈ। ਵਿਭਾਗ ਨੇ ਕਿਹਾ ਹੈ ਕਿ ਉਹ ਹਾਈ ਸਕਿਉਰਟੀ ਨੰਬਰ ਪਲੇਟਾਂ ਤੋਂ ਬਗ਼ੈਰ ਚੱਲਣ ਵਾਲੇ ਵਾਹਨਾਂ 'ਤੇ ਕਾਰਵਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਵਾਹਨਾਂ ਵਿੱਚ ਹਾਈ ਸਕਿਉਰਟੀ ਨੰਬਰ ਪਲੇਟ ਲਗਵਾਉਣ ਲਈ ਇਹ ਕਦਮ ਉਠਾਇਆ ਜਾ ਰਿਹਾ ਹੈ। ਇਸ ਕੰਮ ਲਈ ਵਾਹਨ ਮਾਲਕਾਂ ਨੂੰ 13 ਅਕਤੂਬਰ ਤਕ ਦਾ ਸਮਾਂ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਨੇ ਹਾਲ ਹੀ ’ਚ ਨਵੀਂ ਕਾਰ ਖਰੀਦੀ ਹੈ, ਉਨ੍ਹਾਂ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੋਵੇਗੀ ਕਿਉਂਕਿ ਸਾਰੀਆਂ ਨਵੀਆਂ ਕਾਰਾਂ ਵਿੱਚ ਇਹ ਪਹਿਲਾਂ ਤੋਂ ਹੀ ਸੈੱਟ ਕੀਤਾ ਹੁੰਦਾ ਹੈ, ਪਰ ਜਿਨ੍ਹਾਂ ਕੋਲ ਪੁਰਾਣੀਆਂ ਕਾਰਾਂ ਤੇ ਦੁਪਹੀਆ ਵਾਹਨ ਹਨ, ਉਨ੍ਹਾਂ ਨੂੰ 13 ਅਕਤੂਬਰ, 2018 ਤੋਂ ਪਹਿਲਾਂ-ਪਹਿਲਾਂ ਆਪਣੀ ਨੰਬਰ ਪਲੇਟ ਨੂੰ ਬਦਲਣ ਦੀ ਲੋੜ ਹੈ। ਜੇ ਉਹ 13 ਅਕਤੂਬਰ ਤਕ ਨੰਬਰ ਪਲੇਟਾਂ ਨਹੀਂ ਬਦਲਦੇ ਤਾਂ ਉਨ੍ਹਾਂ ਨੂੰ 500 ਰੁਪਏ ਜ਼ੁਰਮਾਨਾ ਜਾਂ 3 ਮਹੀਨਿਆਂ ਜੇਲ੍ਹ ਹੋ ਸਕਦੀ ਹੈ।
  ਆਨਲਾਈਨ ਵੀ ਕੀਤਾ ਜਾ ਸਕਦਾ ਹੈ ਅਪਲਾਈ
ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਭੀੜ-ਭੜੱਕੇ ਨਾ ਹੋਣ ਕਾਰਨ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਲਾਇਸੈਂਸ ਪਲੇਟਾਂ ਲਈ ਆਨਲਾਈਨ ਅਰਜ਼ੀ ਦੇਣ ਲਈ ਇਕ ਸਾਫਟਵੇਅਰ ਤਿਆਰ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ, ਇਸ ਸੇਵਾ ਲਈ ਫੀਸ ਦਾ ਭੁਗਤਾਨ ਵੀ ਆਨਲਾਈਨ ਕੀਤਾ ਜਾ ਸਕਦਾ ਹੈ। ਇੱਕ ਵਾਰ ਆਨਲਾਈਨ ਅਰਜ਼ੀ ਦੇਣ ’ਤੇ ਬਿਨੈਕਾਰਾਂ ਨੂੰ ਇੱਕ ਸਮਾਂ ਦਿੱਤਾ ਜਾਵੇਗਾ। ਬਿਨੈਕਾਰ ਉਸ ਦਿੱਤੇ ਹੋਏ ਸਮੇਂ ’ਤੇ ਆਪਣੀਆਂ ਲਾਇਸੈਂਸ ਪਲੇਟਾਂ ਨੂੰ ਅਪਗ੍ਰੇਡ ਕਰ ਸਕਦੇ ਹਨ।
  ਦਿੱਲੀ ’ਚ 40 ਲੱਖ ਵਾਹਨਾਂ ’ਤੇ ਨਿਸ਼ਾਨੇ
ਟਰਾਂਸਪੋਰਟ ਵਿਭਾਗ ਮੁਤਾਬਕ ਹੁਣ ਤਕ ਦਿੱਲੀ ਵਿੱਚ ਕੁੱਲ ਅਜਿਹੇ 40 ਲੱਖ ਵਾਹਨਾਂ ਨੂੰ ਟਾਰਗਿਟ ਕੀਤਾ ਗਿਆ ਹੈ ਜਿਨ੍ਹਾਂ ’ਤੇ ਇਹ ਨੰਬਰ ਪਲੇਟ ਨਹੀਂ ਲੱਗੀ ਹੋਈ। ਇਹ ਵਾਹਨ ਪੁਰਾਣੀਆਂ ਨੰਬਰ ਪਲੇਟਾਂ ਨਾਲ ਹੀ ਦਿੱਲੀ ਦੀਆਂ ਸੜਕਾਂ ’ਤੇ ਚੱਲ ਰਹੇ ਹਨ। ਹਾਲਾਂਕਿ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 2 ਅਕਤੂਬਰ ਦੇ ਬਾਅਦ ਹੀ ਹਾਈ ਸਕਿਉਰਟੀ ਨੰਬਰ ਪਲੇਟਾਂ ਮਿਲਣਗੀਆਂ। ਵਿਭਾਗ ਦੇ ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਲਾਇਸੈਂਸ ਪਲੇਟਾਂ ਨੂੰ ਅਪਗਰੇਡ ਕਰਨ ਲਈ ਦਿੱਲੀ ਵਿੱਚ ਕੁੱਲ 13 ਕੇਂਦਰ ਬਣਾਏ ਜਾਣਗੇ। ਨੰਬਰ ਪਲੇਟਾਂ ਅਪਗਰੇਡ ਕਰਨ ਵਾਲੇ ਕੇਂਦਰਾਂ ਨੂੰ ਵੀ ਅਪਗਰੇਡ ਕੀਤਾ ਜਾ ਰਿਹਾ ਹੈ। ਅਖ਼ਬਾਰਾਂ ਤੇ ਮਸ਼ਹੂਰੀਆਂ ਜ਼ਰੀਏ ਵੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਏਗਾ।  

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget