ਪੜਚੋਲ ਕਰੋ

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ 'ਤੇ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਸੀਂ ਜਲਦੀ ਰਾਹਤ ਨਹੀਂ ਦੇ ਸਕਦੇ ਤੇ ਸੁਣਵਾਈ ਕੱਲ੍ਹ ਹੋਵੇਗੀ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਸਕਦੇ ਹਨ। ਦਰ ਅਸਲ ਕੇਜਰੀਵਾਲ ਸਰਕਾਰ 'ਤੇ 20 ਵਿਧਾਇਕਾਂ ਨੂੰ ਲਾਭ ਦਾ ਪਦ ਦੇਣ ਦਾ ਇਲਜ਼ਾਮ ਲੱਗਿਆ ਸੀ।  ਚੋਣ ਕਮਿਸ਼ਨ ਨੇ ਅੱਜ ਇਸ ਮਾਮਲੇ 'ਤੇ ਬੈਠਕ ਕੀਤੀ ਹੈ ਤੇ ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਆਪਣੇ ਫੈਸਲੇ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। ਹੁਣ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਖਣ ਜਾਂ ਰੱਦ ਕਰਨ ਬਾਰੇ ਫੈਸਲਾ ਰਾਸ਼ਟਰਪਤੀ ਨੇ ਕਰਨਾ ਹੈ। ਕਾਨੂੰਨ ਮੁਤਾਬਕ ਉਹ ਵਿਧਾਇਕ ਰਹਿੰਦੇ ਹੋਏ ਲਾਭ ਦਾ ਪਦ ਨਹੀਂ ਲੈ ਸਕਦੇ ਤੇ ਇਹ 20 ਵਿਧਾਇਕ ਸੰਸਦੀ ਸਕੱਤਰ ਬਣ ਕੇ ਲਾਭ ਲੈ ਰਹੇ ਹਨ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ 'ਤੇ ਪਿਛਲੇ ਸਾਲ ਤੋਂ ਮੈਂਬਰਸ਼ਿਪ ਰੱਦ ਹੋਣ ਦੀ ਤਲਵਾਰ ਲਟਕ ਰਹੀ ਸੀ ਤੇ ਹੁਣ ਇਹ 20 ਰਹਿ ਗਏ ਸਨ। ਦਿੱਲੀ ਸਰਕਾਰ ਨੇ ਇਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ। ਇਸ ਦੇ ਖਿਲਾਫ ਪਟੀਸ਼ਨ ਦਾਖਲ ਕਰਕੇ ਕਿਹਾ ਗਿਆ ਸੀ ਕਿ ਸੰਸਦੀ ਸਕੱਤਰ ਦਾ ਅਹੁਦਾ ਲਾਭ ਦਾ ਅਹੁਦਾ ਹੈ, ਅਜਿਹੇ 'ਚ ਇੰਨਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget