ਪੜਚੋਲ ਕਰੋ

ਬੇਹੱਦ ਜ਼ਹਿਰੀਲੇ ਸੱਪ ਰੈਟਲ ਵਾਈਪਰ ਨੇ ਮਾਂ-ਧੀ ਨੂੰ ਡੱਸਿਆ, ਸੱਪ ਨੂੰ ਨਾਲ ਹੀ ਲੈ ਹਸਪਤਾਲ ਪਹੁੰਚੀਆਂ

ਉਹ ਇਸ ਲਈ ਸੱਪ ਨੂੰ ਲੈ ਕੇ ਗਈਆਂ, ਕਿਉਂਕਿ ਉਹ ਜਾਣਨਾ ਚਾਹੁੰਦੀਆਂ ਸੀ ਕਿ ਸੱਪ ਆਖ਼ਰ ਕਿੰਨਾ ਖ਼ਤਰਨਾਕ ਹੈ, ਉਸ ਦੇ ਡੱਸਣ ਨਾਲ ਮੌਤ ਹੋ ਸਕਦੀ ਹੈ ਜਾਂ ਨਹੀਂ। ਉਹ ਸੱਪ ਨੂੰ ਹੱਥ ਵਿੱਚ ਲੈ ਕੇ ਹਸਪਤਾਲ ਪਹੁੰਚੀਆਂ। ਬਾਅਦ ਵਿੱਚ ਸੱਪ ਨੂੰ ਸ਼ੀਸ਼ੇ ਦੇ ਜਾਰ ਵਿੱਚ ਰੱਖਿਆ ਗਿਆ।

ਮੁੰਬਈ: ਮੁੰਬਈ ਵਿੱਚ ਇੰਨੀ ਬਾਰਸ਼ ਹੋ ਰਹੀ ਹੈ ਕਿ ਆਮ ਲੋਕ ਹੀ ਨਹੀਂ, ਬਲਕਿ ਜੀਵ-ਜੰਤੂ ਵੀ ਆਪਣੀ ਜਾਨ ਬਚਾਉਣ ਤੇ ਸੁਰੱਖਿਅਤ ਆਸਰੇ ਲਈ ਇੱਧਰ-ਉੱਧਰ ਭਟਕ ਰਹੇ ਹਨ। ਅਜਿਹੇ ਵਿੱਚ ਇੱਕ ਜ਼ਹਿਰੀਲਾ ਸੱਪ ਆਬਾਦੀ ਵਾਲੇ ਇਲਾਕੇ ਵਿੱਚ ਪਹੁੰਚਿਆ। ਇਸ ਜ਼ਹਿਰੀਲੇ ਤੇ ਬੇਹੱਦ ਖ਼ਤਰਨਾਕ ਸੱਪ ਰੈਟਲ ਵਾਈਵਰ ਨੇ ਇੱਕ ਘਰ ਅੰਦਰ ਵੜ ਕੇ ਮਾਂ-ਧੀ ਨੂੰ ਡੱਸ ਲਿਆ। ਇਸ ਦੇ ਬਾਅਦ ਜੋ ਹੋਇਆ, ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮਾਇਆਨਗਰੀ ਮੁੰਬਈ ਦੇ ਧਾਰਾਵੀ ਬੱਸ ਅੱਡੇ ਨੇੜੇ ਸਥਿਤ ਮਹਾਰਾਸ਼ਟਰ ਨੇਚਰ ਪਾਰਕ ਕੋਲ ਆਬਾਦੀ ਵਾਲੇ ਇੱਕ ਇਲਾਕੇ ਵਿੱਚ 18 ਸਾਲ ਦੀ ਤੈਸ਼ੀਨ ਸਲੀਮ ਖ਼ਾਨ ਤੇ ਉਸ ਦੀ ਮਾਂ ਸੁਲਾਨਾ ਖ਼ਾਨ ਦੇ ਘਰ ਰੈਟਲ ਵਾਈਪਰ ਆ ਗਿਆ। ਇਹ ਇੱਕ ਫੁੱਟ ਲੰਮਾ ਸੀ। ਪਹਿਲਾਂ ਸੱਪ ਨੇ ਦਰਵਾਜ਼ੇ 'ਤੇ ਖੜੀ ਤੈਸ਼ੀਨ ਨੂੰ ਡੱਸਿਆ। ਉਸ ਦੀਆਂ ਚੀਕਾਂ ਸੁਣ ਕੇ ਮਾਂ ਸੁਲਤਾਨਾ ਨੱਠੀ ਆਈ ਤੇ ਉਸ ਦੀ ਮਦਦ ਕਰਨ ਲੱਗੀ। ਬੇਹੱਦ ਜ਼ਹਿਰੀਲੇ ਸੱਪ ਰੈਟਲ ਵਾਈਪਰ ਨੇ ਮਾਂ-ਧੀ ਨੂੰ ਡੱਸਿਆ, ਸੱਪ ਨੂੰ ਨਾਲ ਹੀ ਲੈ ਹਸਪਤਾਲ ਪਹੁੰਚੀਆਂ ਹਸਪਤਾਲ ਵਿੱਚ ਇਲਾਜ ਦੌਰਾਨ ਤੈਸ਼ੀਨ ਤੇ ਸੁਲਤਾਨਾ ਸੁਲਤਾਨਾ ਨੇ ਸੱਪ ਨੂੰ ਪੂਛ ਤੋਂ ਫੜਨ ਦੀ ਕੋਸ਼ਿਸ਼ ਕੀਤੀ ਪਰ ਰੈਟਲ ਜਿੰਨਾ ਜ਼ਹਿਰੀਲਾ ਹੁੰਦਾ ਹੈ, ਓਨੀ ਹੀ ਤੇਜ਼ ਤੇ ਫੁਰਤੀਲਾ ਵੀ ਹੁੰਦਾ ਹੈ। ਪੂਛ ਤੋਂ ਫੜਨ ਦੌਰਾਨ ਰੈਟਲ ਨੇ ਸੁਲਤਾਨਾ ਨੂੰ ਵੀ ਡੱਸ ਲਿਆ। ਇਸ ਦੇ ਬਾਅਦ ਦੋਵੇਂ ਮਾਂ-ਧੀ ਬੇਹੱਦ ਖ਼ਤਰਨਾਕ ਸੱਪ ਨੂੰ ਲੈ ਕੇ ਖ਼ੁਦ ਹਸਪਤਾਲ ਪਹੁੰਚ ਗਈਆਂ। ਉਹ ਇਸ ਲਈ ਸੱਪ ਨੂੰ ਲੈ ਕੇ ਗਈਆਂ, ਕਿਉਂਕਿ ਉਹ ਜਾਣਨਾ ਚਾਹੁੰਦੀਆਂ ਸੀ ਕਿ ਸੱਪ ਆਖ਼ਰ ਕਿੰਨਾ ਖ਼ਤਰਨਾਕ ਹੈ, ਉਸ ਦੇ ਡੱਸਣ ਨਾਲ ਮੌਤ ਹੋ ਸਕਦੀ ਹੈ ਜਾਂ ਨਹੀਂ। ਉਹ ਸੱਪ ਨੂੰ ਹੱਥ ਵਿੱਚ ਲੈ ਕੇ ਹਸਪਤਾਲ ਪਹੁੰਚੀਆਂ। ਬਾਅਦ ਵਿੱਚ ਸੱਪ ਨੂੰ ਸ਼ੀਸ਼ੇ ਦੇ ਜਾਰ ਵਿੱਚ ਰੱਖਿਆ ਗਿਆ। ਇਸ ਤੋਂ ਇਲਾਵਾ ਸੁਲਤਾਨਾ ਦਾ ਮੰਨਣਾ ਸੀ ਕਿ ਸੱਪ ਨੂੰ ਦੇਖਣ ਬਾਅਦ ਡਾਕਟਰਾਂ ਨੂੰ ਵੀ ਇਲਾਜ ਵਿੱਚ ਆਸਾਨੀ ਹੋ ਜਾਏਗੀ। ਹਸਪਤਾਲ ਪਹੁੰਚਣ ਬਾਅਦ ਡਾਕਟਰਾਂ ਨੇ ਤੁਰੰਤ ਦੋਵਾਂ ਨੂੰ ਐਂਟੀਬਾਇਓਟਿਕ ਦਿੱਤੇ। ਇਸ ਦੇ ਨਾਲ ਹੀ ਹਸਪਤਾਲ ਪ੍ਰਬੰਧਣ ਨੇ ਸੱਪ ਫੜਨ ਵਾਲੀ ਟੀਮ ਨੂੰ ਵੀ ਸੱਪ ਬਾਰੇ ਜਾਣਕਾਰੀ ਦਿੱਤੀ। ਇਸ ਦੇ ਬਾਅਦ ਸੱਪ ਦੇ ਮਾਹਰਾਂ ਨੇ ਹਸਪਤਾਲ ਦੇ ਡਾਕਟਰਾਂ ਨੂੰ ਸੱਪ ਤੇ ਉਸ ਦੇ ਜ਼ਹਿਰ ਬਾਰੇ ਦੱਸਿਆ। ਉਸ ਦੇ ਆਧਾਰ 'ਤੇ ਡਾਕਟਰਾਂ ਨੇ ਤੁਰੰਤ ਮਾਂ-ਧੀ ਦਾ ਇਲਾਜ ਕੀਤਾ। ਦੋਵੇਂ ਜਣੀਆਂ ਖ਼ਤਰੇ ਤੋਂ ਬਾਹਰ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget