ਪੜਚੋਲ ਕਰੋ

ਮੋਦੀ ਤੇ ਜੇਤਲੀ ਦੇ ਲਿਫਾਫੇ 'ਚੋਂ ਨਿੱਕਲਣਗੇ ਗੁਜਰਾਤ ਤੇ ਹਿਮਾਚਲ ਦੇ ਮੁੱਖ ਮੰਤਰੀ

ਗੁਜਰਾਤ ਤੇ ਹਿਮਾਚਲ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਫੈਸਲਾ ਕੀਤਾ ਜਾਵੇਗਾ ਕਿ ਮੁੱਖ ਮੰਤਰੀ ਦੀ ਕੁਰਸੀ ਤੇ ਕੌਣ ਬੈਠੇਗਾ। ਸ਼ੁੱਕਰਵਾਰ ਨੂੰ ਦੋਵੇਂ ਸੂਬਿਆਂ ਵਿੱਚ ਵਿਧਾਇਕਾਂ ਦੀ ਬੈਠਕ ਹੈ ਜਿਸ ਵਿੱਚ ਤੈਅ ਹੋਵੇਗਾ ਹਿਮਾਚਲ ਤੇ ਗੁਜਰਾਤ ਦਾ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇਗਾ। ਅੱਜ ਦੀ ਇਸ ਬੈਠਕ ਦੀ ਅਗਵਾਈ ਅਰੁਣ ਜੇਤਲੀ ਕਰਨਗੇ ਤੇ ਉਨ੍ਹਾਂ ਦੇ ਨਾਲ ਸਰੋਜ ਪਾਂਡੇ, ਭੁਪਿੰਦਰ ਯਾਦਵ ਤੇ ਵੀ. ਸਤੀਸ਼ ਵੀ ਹਿੱਸਾ ਲੈਣਗੇ। ਦੁਪਹਿਰ ਸਾਢੇ ਤਿੰਨ ਵਜੇ ਗਾਂਧੀਨਗਰ ਦੇ ਗੁਜਰਾਤ ਬੀਜੇਪੀ ਮੁੱਖ ਦਫ਼ਤਰ ਕਮਲਮ ਵਿੱਚ ਵਿਧਾਇਕ ਦਲ ਦੀ ਬੈਠਕ ਹੋਵੇਗੀ। ਦਿੱਲੀ ਤੋਂ ਅਹਿਮਦਾਬਾਦ ਰਵਾਨਗੀ ਤੋਂ ਪਹਿਲਾਂ ਅਰੁਣ ਜੇਤਲੀ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਬਾਰੇ ਪ੍ਰਧਾਨ ਮੰਤਰੀ ਨਾਲ ਵੀ ਚਰਚਾ ਕਰਨਗੇ। ਗੁਜਰਾਤ ਵਿੱਚ ਮੁੱਖ ਮੰਤਰੀ ਦੇ ਦਾਵੇਦਾਰ ਰੁਪਾਣੀ ਦੋੜ ਵਿੱਚ ਸਭ ਤੋਂ ਅੱਗੇ ਹਨ। ਉਨ੍ਹਾਂ ਨੂੰ ਕੇਂਦਰੀ ਮੰਤਰੀ ਮਨਸੁੱਖ ਮਾਂਡਵਿਆ ਤੋਂ ਟੱਕਰ ਮਿਲ ਰਹੀ ਹੈ। ਉਥੇ ਹੀ ਹਿਮਾਚਲ ਵਿੱਚ ਤਸਵੀਰ ਥੋੜ੍ਹੀ ਸਾਫ਼ ਹੁੰਦੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਕ ਜੈਰਾਮ ਠਾਕੁਰ ਨੂੰ ਹੁਣ ਧੂਮਲ ਦਾ ਵੀ ਅਸ਼ੀਰਵਾਦ ਮਿਲ ਗਿਆ ਹੈ। ਸੁਜਾਨਪੁਰ ਤੋਂ ਧੂਮਲ ਦੇ ਹਾਰ ਜਾਣ ਤੋਂ ਬਾਅਦ ਹਿਮਾਚਲ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਖਲਬਲੀ ਮੱਚ ਗਈ ਸੀ। ਪਰ ਪਾਰਟੀ ਦੀ ਹਾਈ ਕਮਾਂਡ ਨੇ ਹੁਣ ਮੁੱਖ ਮੰਤਰੀ ਦਾ ਇਸ਼ਾਰਾ ਜੈਰਾਮ ਠਾਕੁਰ ਵੱਲ ਕੀਤਾ ਹੈ। ਅੱਜ ਦੀ ਬੈਠਕ ਵਿੱਚ ਇਹ ਤੈਅ ਹੋ ਜਾਵੇਗਾ ਕਿ ਮੁੱਖ ਮੰਤਰੀ ਦੀ ਕੁਰਸੀ ਕਿਸ ਨੂੰ ਮਿਲੇਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Embed widget