ਪੜਚੋਲ ਕਰੋ

ਭਾਜਪਾ ਜਿੱਤ ਕੇ ਵੀ ਬੇਹੱਦ ਪ੍ਰੇਸ਼ਾਨ, ਕਾਂਗਰਸ ਹਾਰ ਕੇ ਵੀ ਖੁਸ਼!

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਭਾਵੇਂ ਦੋ ਤਿਹਾਈ ਸੀਟਾਂ ਜਿੱਤ ਗਈ ਹੋਵੇ ਪਰ ਭਾਜਪਾ ਨੂੰ ਇਸ 'ਤੇ ਜ਼ਿਆਦਾ ਖੁਸ਼ੀ ਨਹੀਂ ਹੋਈ। ਇਸ ਚੋਣ ਵਿੱਚ ਭਾਜਪਾ ਦੇ ਮੁੱਖ ਮੰਤਰੀ ਦੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਸਣੇ ਕਈ ਵੱਡੇ ਨੇਤਾ ਹਾਰ ਗਏ ਹਨ। ਅਜਿਹੇ ਵਿੱਚ ਕਾਂਗਰਸ ਨੂੰ ਵੀ ਆਪਣੀ ਹਾਰ ਦਾ ਜ਼ਿਆਦਾ ਦੁੱਖ ਨਹੀਂ ਹੋ ਰਿਹਾ ਜਾਪਦਾ। ਕਾਂਗਰਸ ਦੇ ਲੀਡਰ ਕਹਿ ਰਹੇ ਹਨ ਕਿ ਉਨ੍ਹਾਂ ਦੀ ਜਿੱਤ ਭਾਜਪਾ ਤੋਂ ਵੱਡੀ ਹੈ। ਕਾਂਗਰਸੀ ਲੀਡਰ ਮੁਕੇਸ਼ ਅਗਨੀਹੋਤਰੀ ਦਾ ਕਹਿਣਾ ਹੈ ਕਿ ਕਾਂਗਰਸ ਨੇ ਭਾਜਪਾ ਦੇ ਵੱਡੇ-ਵੱਡੇ ਲੀਡਰਾਂ ਨੂੰ ਲੰਮੇ ਪਾ ਦਿੱਤਾ। ਉਨ੍ਹਾਂ ਦੱਸਿਆ ਕਿ ਜਨਤਾ ਨੇ ਵਿਕਾਸ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਦਿੱਤੀ ਹੈ। ਸੁਜਾਨਪੁਰ ਵਿੱਚ ਰਾਜਿੰਦਰ ਰਾਣਾ ਦੀ ਜਿੱਤ ਨੇ ਭਾਜਪਾ ਨੂੰ ਜਸ਼ਨ ਮਨਾਉਣ ਦਾ ਮੌਕਾ ਹੀ ਨਹੀਂ ਦਿੱਤਾ। ਸੂਬੇ ਦੀ ਜਨਤਾ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਵਿੱਚ ਬਿਠਾਇਆ ਹੈ। ਇਸ ਨੂੰ ਅਸੀਂ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਸੁਜਾਨਪੁਰ ਤੋਂ ਭਾਜਪਾ ਦੇ ਮੁੱਖ ਮੰਤਰੀ ਉਮੀਦਵਾਰ ਨੂੰ ਹਰਾਉਣ ਵਾਲੇ ਕਾਂਗਰਸ ਦੇ ਰਾਜਿੰਦਰ ਰਾਣਾ ਦਾ ਕਹਿਣਾ ਹੈ ਕਿ ਉਹ ਸੁਜਾਨਪੁਰ ਦੀ ਜਨਤਾ ਦਾ ਧੰਨਵਾਦ ਕਰਨਾ ਚਾਹੁੰਦੇ ਹਨ। ਭਾਜਪਾ ਦੇ ਹੋਣ ਵਾਲੇ ਮੁੱਖ ਮੰਤਰੀ ਨੂੰ ਹਰਾਉਣ ਨਾਲ ਜ਼ਿੰਮੇਵਾਰੀ ਹਰ ਵਧ ਗਈ ਹੈ। ਇਸ ਲਈ ਉਹ ਸੁਜਾਨਪੁਰ ਦੇ ਵਿਕਾਸ 'ਤੇ ਜ਼ਿਆਦਾ ਧਿਆਨ ਦੇਣਗੇ। ਕਾਂਗਰਸ ਨੇ ਭਾਜਪਾ ਦੇ ਗੜ੍ਹ ਵਿੱਚ ਸੰਨ੍ਹ ਲਾਈ ਹੈ। ਹੁਣ ਹਮੀਰਪੁਰ ਭਾਜਪਾ ਦਾ ਨਹੀਂ ਕਾਂਗਰਸ ਦਾ ਗੜ੍ਹ ਹੋ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Embed widget