ਪੜਚੋਲ ਕਰੋ

ਜ਼ਬਰਦਸਤ ਬਰਫ਼ਬਾਰੀ ਨੇ ਤੋੜਿਆ ਸਰਕਾਰ ਦਾ ਲੱਕ, 67.43 ਕਰੋੜ ਦਾ ਨੁਕਸਾਨ

ਚੰਡੀਗੜ੍ਹ: ਹਿਮਾਚਲ ਵਿੱਚ ਇਸ ਵਾਰ ਰਿਕਾਰਡ ਤੋੜ ਬਰਫ਼ਬਾਰੀ ਹੋ ਰਹੀ ਹੈ। ਇਸ ਨਾਲ ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧੀਕ ਮੁੱਖ ਸਕੱਤਰ ਮਾਲ ਤੇ ਲੋਕ ਨਿਰਮਾਣ ਮਨੀਸ਼ਾ ਨੰਦਾ ਨੇ ਦੱਸਿਆ ਕਿ ਤਾਜ਼ਾ ਬਰਫ਼ਬਾਰੀ ਕਰਕੇ ਸੜਕਾਂ ’ਤੇ ਹੋਏ ਨੁਕਸਾਨ ਨੂੰ 67.43 ਕਰੋੜ ਰੁਪਏ ਦੱਸਿਆ ਹੈ ਅਤੇ ਇਹ ਅੰਕੜਾ ਹੋਰ ਵਧ ਸਕਦਾ ਹੈ। ਬਰਫ਼ਬਾਰੀ ਕਰਕੇ ਸਿੰਚਾਈ ਤੇ ਸਿਹਤ ਵਿਭਾਗ ਦੀਆਂ 362 ਪੇਅਜਲ ਪੂਰਤੀ ਯੋਜਨਾਵਾਂ ’ਤੇ ਅਸਰ ਪਿਆ ਹੈ ਅਤੇ ਇਸ ਲਈ ਕੁੱਲ 6.86 ਕਰੋੜ ਰੁਪਏ ਦੀ ਰਕਮ ਅੰਕੀ ਗਈ ਹੈ। ਪ੍ਰਭਾਵਿਤ ਜਲ ਯੋਜਨਾਵਾਂ ਵਿੱਚੋਂ 307 ਨੂੰ ਬਹਾਲ ਕਰ ਦਿੱਤਾ ਗਿਆ ਹੈ ਜਦਕਿ ਬਾਕੀ ਅਗਲੇ ਦੋ ਦਿਨਾਂ ਅੰਦਰ ਚਾਲੂ ਕਰ ਦਿੱਤੀਆਂ ਜਾਣਗੀਆਂ। ਨੰਦਾ ਨੇ ਦੱਸਿਆ ਕਿ ਲਾਹੌਲ ਸਪਿਤੀ, ਸਿਰਮੌਰ, ਕਾਂਗੜਾ, ਸੋਲਨ ਤੇ ਚੰਬਾ ਜ਼ਿਲ੍ਹਿਆਂ ਵਿੱਚ ਤਾਜ਼ਾ ਬਰਫ਼ਬਾਰੀ ਤੇ ਬਾਰਸ਼ ਹੋਈ ਹੈ। ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਨੰਦਾ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਸੂਬਾ/ਜ਼ਿਲ੍ਹਾ ਪੱਧਰ ਦੇ ਐਮਰਜੈਂਸੀ ਆਪ੍ਰੇਸ਼ਨ ਕੇਂਦਰਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਲੋਕ ਨਿਰਮਾਣ ਵਿਭਾਗ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 484 ਸੜਕਾਂ ਵਿੱਚੋਂ 78 ਸੜਕਾਂ ਨੂੰ ਅੱਜ ਸ਼ਾਮ ਤਕ ਜਦਕਿ 216 ਸੜਕਾਂ ਨੂੰ 28 ਜਨਵਰੀ ਤਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਏਗਾ। ਉਨ੍ਹਾਂ ਬਾਕੀ 190 ਸੜਕਾਂ ਵੀ ਜਲਦੀ ਬਹਾਲ ਕੀਤੇ ਜਾਣ ਦਾ ਭਰੋਸਾ ਜਤਾਇਆ। ਸੜਕਾਂ ਦੀ ਮੁੜ ਬਹਾਲੀ ਲਈ 205 ਮਸ਼ੀਨਾ ਕੰਮ ’ਤੇ ਲਾਈਆਂ ਗਈਆਂ ਹਨ। ਮਨਾਲੀ ਵਿੱਚ ਸੈਲਾਨੀਆਂ ਨੂੰ ਬਰਫ਼ੀਲੀਆਂ ਢਲਾਨਾਂ ’ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਹ ਐਡਵਾਇਜ਼ਰੀ ਜ਼ਿਲ੍ਹਾ ਸ਼ਿਮਲਾ, ਚੰਬਾ, ਲਾਹੌਲ ਸਪਿਤੀ, ਕੁੱਲੂ ਤੇ ਕਿਨੌਰ ਵਿੱਚ 27 ਤੇ 28 ਜਨਵਰੀ ਲਈ ਜਾਰੀ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget