ਪੜਚੋਲ ਕਰੋ

Himachal Political Crisis: ਹਿਮਾਚਲ 'ਚ ਕਾਂਗਰਸ ਨੂੰ ਵੱਡਾ ਝਟਕਾ! ਕੈਬਨਿਟ ਮੰਤਰੀ ਵਿਕਰਮਾਦਿਤਿਆ ਵੱਲੋਂ ਅਸਤੀਫਾ

Himachal Political Crisis: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Himachal Political Crisis: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹ੍ ਸਕਦਾ। ਉਂਝ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਹਰ ਹਾਲਤ ਵਿੱਚ ਕਾਇਮ ਰਹੇ। 

ਮੀਡੀਆ ਸਾਹਮਣੇ ਆਉਂਦਿਆ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਹੈ ਕਿ ਹਿਮਾਚਲ ਦੀ ਸਥਿਤੀ ਚਿੰਤਾਜਨਕ ਹੈ। ਇਹ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਕਾਂਗਰਸ ਨੂੰ ਫਤਵਾ ਮਿਲਿਆ ਸੀ ਪਰ ਵਿਧਾਇਕਾਂ ਦੀ ਅਣਦੇਖੀ ਕੀਤੀ ਗਈ। ਇਹ ਸਭ ਵਿਧਾਇਕਾਂ ਦੀ ਅਣਦੇਖੀ ਦਾ ਹੀ ਨਤੀਜਾ ਹੈ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਬਹੁਮਤ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਉਪਰ ਸੰਕਟ ਦੇ ਬੱਦਲ ਛਾਏ ਹੋਏ ਹਨ। ਰਾਜ ਸਭਾ ਚੋਣਾਂ ਦੌਰਾਨ ਨੌਂ ਵਿਧਾਇਕਾਂ ਦੀ ਕਰਾਸ ਵੋਟਿੰਗ ਕਾਰਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖ਼ਤਰੇ ਵਿੱਚ ਹੈ। ਰਾਜ ਸਭਾ ਚੋਣਾਂ ਦੌਰਾਨ ਛੇ ਕਾਂਗਰਸ ਤੇ ਤਿੰਨ ਆਜ਼ਾਦ ਵਿਧਾਇਕਾਂ ਨੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟ ਪਾਈ ਹੈ।

ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਅਗਵਾਈ 'ਚ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਨੂੰ ਰਾਜ ਭਵਨ 'ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਭਾਜਪਾ ਵਿਧਾਇਕਾਂ ਨੇ ਸਦਨ 'ਚ ਫਲੋਰ ਟੈਸਟ, ਕੱਟ ਮੋਸ਼ਨ ਤੇ ਵਿੱਤੀ ਬਿੱਲ ਉਪਰ ਵੋਟ ਡਿਵੀਜ਼ ਦੀ ਮੰਗ ਕੀਤੀ।

ਵਿਰੋਧੀ ਧਿਰ ਦੀ ਮੰਗ 'ਤੇ ਜੇਕਰ ਰਾਜਪਾਲ ਨੇ ਬਹੁਮਤ ਸਾਬਤ ਕਰਨ ਲਈ ਕਿਹਾ ਤਾਂ ਸੁੱਖੂ ਸਰਕਾਰ ਫਸ ਸਕਦੀ ਹੈ, ਕਿਉਂਕਿ ਕਾਂਗਰਸ ਕੋਲ ਹੁਣ ਬਹੁਮਤ ਨਹੀਂ ਰਿਹਾ। ਰਾਜ ਸਭਾ ਮੈਂਬਰਾਂ ਦੀ ਵੋਟਿੰਗ ਮੁਤਾਬਕ ਕਾਂਗਰਸ ਕੋਲ 34 ਵੋਟਾਂ ਹਨ। ਇਨ੍ਹਾਂ ਵਿੱਚ ਵੀ ਸਪੀਕਰ ਤੇ ਡਿਪਟੀ ਸਪੀਕਰ ਵੋਟ ਨਹੀਂ ਪਾ ਸਕਦੇ। ਇਸ ਲਿਹਾਜ਼ ਨਾਲ ਕਾਂਗਰਸ ਕੋਲ ਸਿਰਫ 32 ਵੋਟਾਂ ਬਚੀਆਂ ਹਨ। ਇਸ ਲਿਹਾਜ਼ ਨਾਲ ਭਾਜਪਾ ਕੋਲ ਹੁਣ ਗਿਣਤੀ ਪੱਖੋਂ ਵਧੇਰੇ ਤਾਕਤ ਜਾਪਦੀ ਹੈ। ਉਂਝ ਕਾਂਗਰਸ ਲਈ ਰਾਹਤ ਦੀ ਗੱਲ ਇਹ ਹੈ ਕਿ ਦਲ-ਬਦਲ ਵਿਰੋਧੀ ਕਾਨੂੰਨ ਪਾਰਟੀ ਦੇ ਵਿਧਾਇਕਾਂ ਨੂੰ ਸਰਕਾਰ ਵਿਰੁੱਧ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੰਦਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget