ਪੜਚੋਲ ਕਰੋ

ਹਿਮਾਚਲ 'ਚ ਹੁਣ ਤਕ ਦਾ ਸਭ ਤੋਂ ਵੱਡਾ ਲੈਂਡਸਲਾਇਡ, 100 ਪਿੰਡਾਂ ਦਾ ਸੰਪਰਕ ਟੁੱਟਿਆ 

ਹੁਣ ਤਕ ਦੀ ਇਹ ਹਿਮਾਚਲ ਪ੍ਰਦੇਸ਼ ਦਾ ਸਭ ਤੋਂ ਵੱਡੀ ਲੈਂਡਸਲਾਈਡ ਦੀ ਘਟਨਾ ਹੈ। ਪੂਰੇ ਪਹਾੜ ਨੂੰ ਸੜਕ ਬਣਾਉਣ ਲਈ ਫਿਰ ਤੋਂ ਪੁੱਟਣਾ ਪਵੇਗਾ।

ਪਹਾੜਾਂ 'ਤੇ ਲਗਾਤਾਰ ਹੋ ਰਹੀ ਬਾਰਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ 'ਚ ਵੀਰਵਾਰ ਲੈਂਡਸਲਾਇਡ ਹੋਈ ਹੈ। ਇਹ ਲੈਂਡਸਲਾਇਡ ਕਾਮਰੂ ਦੇ ਕੋਲ ਹੋਈ ਹੈ। ਇਸ ਦੀ ਵਜ੍ਹਾ ਨਾਲ ਰਾਸ਼ਟਰੀ ਰਾਜਮਾਰਗ-707 ਬਲੌਕ ਹੋ ਗਿਆ ਹੈ। ਇਸ ਦੀ ਵਜ੍ਹਾ ਨਾਲ ਅੱਧਾ ਕਿਲੋਮੀਟਰ ਤਕ ਸੜਕਾਂ ਦਾ ਨਾਮੋ ਨਿਸ਼ਾਨ ਮਿਟ ਗਿਆ। ਇਹ ਹਾਈਵੇਅ ਯੂਪੀ ਤੇ ਹਰਿਆਣਾ ਤੋਂ ਹਿਮਾਚਲ ਦੇ ਸਿਰਮੌਰ ਵੱਲ ਜਾਂਦੇ ਹਨ। ਇਹ ਪਾਉਂਟਾ ਸਾਈਡ ਤੋਂ ਸ਼ੁਰੂ ਹੁੰਦਾ ਹੈ ਤੇ ਅੱਗੇ ਗੁੰਬਾ 'ਚ ਸ਼ਿਮਲਾ 'ਚ ਜਾਕੇ ਅਟੈਚ ਹੁੰਦਾ ਹੈ। 

ਇਹ ਹਾਈਵੇਅ ਕਾਫੀ ਦੁਰਗਮ ਇਲਾਕਿਆਂ ਤੋਂ ਹੋਕੇ ਲੰਘਦਾ ਸੀ। ਇਸ ਦੀ ਵਜ੍ਹਾ ਨਾਲ ਸਿਰਮੌਰ ਦੇ ਕਰੀਬ ਸੌ ਤੋਂ ਜ਼ਿਆਦਾ ਪਾਉਂਟਾ ਸਾਈਡ ਨਾਲੋਂ ਕੱਟ ਚੁੱਕੇ ਹਨ। ਅਜਿਹਾ ਕਿਹਾ ਜਾ ਰਿਹਾ ਹੈ ਕਿ ਇਕ ਡੰਪਿੰਗ ਗ੍ਰਾਊਂਡ ਦਾ ਵੀ ਕੰਮ ਚੱਲ ਰਿਹਾ ਸੀ ਜਿਸ ਦੀ ਵਜ੍ਹਾ ਨਾਲ ਉੱਥੇ ਪਾਣੀ ਭਰ ਗਿਆ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਹੁਣ ਤਕ ਦੀ ਇਹ ਹਿਮਾਚਲ ਪ੍ਰਦੇਸ਼ ਦਾ ਸਭ ਤੋਂ ਵੱਡੀ ਲੈਂਡਸਲਾਈਡ ਦੀ ਘਟਨਾ ਹੈ। ਪੂਰੇ ਪਹਾੜ ਨੂੰ ਸੜਕ ਬਣਾਉਣ ਲਈ ਫਿਰ ਤੋਂ ਪੁੱਟਣਾ ਪਵੇਗਾ। ਪਰ ਬਾਰਸ਼ ਦੇ ਦਿਨਾਂ 'ਚ ਸੜਕ ਬਣਾਉਣਾ ਪਹਾੜਾਂ 'ਤੇ ਬੇਹੱਦ ਮੁਸ਼ਕਿਲ ਹੈ। ਪਹਾੜਾਂ 'ਤੇ ਬਾਰਸ਼ ਦੇ ਚੱਲਦਿਆਂ ਆਫਤ ਬਣੀ ਹੋਈ ਹੈ। ਇਸ ਕਾਰਨ ਹਜ਼ਾਰਾਂ ਲੋਕ ਦੋਵੇਂ ਪਾਸੇ ਫਸੇ ਹੋਏ ਹਨ। ਪ੍ਰਸ਼ਾਸਨ ਕੰਮ 'ਚ ਜੁੱਟਿਆ ਹੋਇਆ ਹੈ ਪਰ ਫਿਲਹਾਲ ਦੋਵਾਂ ਪਾਸਿਆਂ ਤੋਂ ਆਵਾਜਾਈ ਠੱਪ ਹੋ ਚੁੱਕੀ ਹੈ।

ਬਾਰਸ਼ ਕਾਰਨ ਇਨੀਂ ਦਿਨੀਂ ਲਗਾਤਾਰ ਲੈਂਡਸਲਾਇਡ ਦੀਆਂ ਖਬਰਾਂ ਕਈ ਥਾਵਾਂ ਤੋਂ ਆ ਰਹੀਆਂ ਹਨ। ਸਵਾਲ ਉੱਠ ਰਿਹਾ ਹੈ ਕਿ ਦਰੱਖਤ ਕੱਟਣ ਨਾਲ ਬਿਜਲੀ ਬਣਾਉਣ ਲਈ ਜਿਸ ਤਰ੍ਹਾਂ ਕਟਾਈ ਕੀਤੀ ਜਾ ਰਹੀ ਹੈ ਉਸ ਕਾਰਨ ਇਸ ਤਰ੍ਹਾਂ ਦੇ ਹਾਦਸੇ ਹੁੰਦੇ ਰਹਿਣਗੇ। ਅਜਿਹੇ 'ਚ ਪਹਾੜਾਂ ਨਾਲ ਛੇੜਛਾੜ ਨਾ ਕਰਨ ਦੀ ਇਹ ਇਕ ਵੱਡੀ ਚੇਤਾਵਨੀ ਹੈ। ਮੌਸਮ ਵਿਭਾਗ ਵੱਲੋਂ ਫਿਲਹਾਲ ਪਹਾੜੀ ਇਲਾਕਿਆਂ 'ਚ ਯਾਤਰਾ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget