ਪੜਚੋਲ ਕਰੋ

ਮੋਦੀ ਦੀ ਰੈਲੀ 'ਚ ਸ਼ਾਮਲ ਨਾ ਹੋਣ ਵਾਲੇ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ ਕਰੇਗੀ ਬੀਜੇਪੀ

ਲੋਕ ਸਭਾ ਚੋਣਾਂ ਦੇ ਅਭਿਆਨ ਦੌਰਾਨ ਪੀਐਮ ਮੋਦੀ ਨੇ ਮੰਡੀ ਵਿੱਚ 10 ਮਈ ਨੂੰ ਬੀਜੇਪੀ ਦੇ ਮੌਜੂਦਾ ਸਾਂਸਦ ਰਾਮ ਸਵਰੂਪ ਸ਼ਰਮਾ ਦੇ ਸਮਰਥਨ ਵਿੱਚ ਰੈਲੀ ਕੀਤੀ ਸੀ ਤੇ ਸਥਾਨਕ ਵਿਧਾਇਕ ਅਨਿਲ ਸ਼ਰਮਾ ਪੀਐਮ ਦੀ ਰੈਲੀ ਵਿੱਚ ਸ਼ਾਮਲ ਨਹੀਂ ਹੋਏ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਬੀਜੇਪੀ ਇਕਾਈ ਮੰਡੀ ਦੇ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਇਹ ਵਿਧਾਇਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਨਹੀਂ ਹੋਏ ਸੀ। ਦਰਅਸਲ ਲੋਕ ਸਭਾ ਚੋਣਾਂ ਦੇ ਅਭਿਆਨ ਦੌਰਾਨ ਪੀਐਮ ਮੋਦੀ ਨੇ ਮੰਡੀ ਵਿੱਚ 10 ਮਈ ਨੂੰ ਬੀਜੇਪੀ ਦੇ ਮੌਜੂਦਾ ਸਾਂਸਦ ਰਾਮ ਸਵਰੂਪ ਸ਼ਰਮਾ ਦੇ ਸਮਰਥਨ ਵਿੱਚ ਰੈਲੀ ਕੀਤੀ ਸੀ ਤੇ ਸਥਾਨਕ ਵਿਧਾਇਕ ਅਨਿਲ ਸ਼ਰਮਾ ਪੀਐਮ ਦੀ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਕਾਂਗਰਸ ਨੇ ਉਨ੍ਹਾਂ ਦੇ ਮੁੰਡੇ ਆਸ਼ਰਏ ਨੂੰ ਇੱਥੋਂ ਟਿਕਟ ਦਿੱਤੀ ਹੈ। ਬੀਜੇਪੀ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਨਾਲ ਗੱਲ ਕਰਨ ਤੋਂ ਬਾਅਦ ਅਨਿਲ ਸ਼ਰਮਾ ਵਿਰੁੱਧ ਨਿਸ਼ਚਤ ਕਾਰਵਾਈ ਹੋ ਸਕਦੀ ਹੈ। ਸੱਤੀ ਨੇ ਕਿਹਾ ਕਿ ਜਿੱਥੋਂ ਤੱਕ ਵਿਧਾਨ ਸਭਾ ਦੀ ਮੈਂਬਰਸ਼ਿਪ ਦਾ ਸਵਾਲ ਹੈ ਤਾਂ ਇਸ 'ਕੇ ਕਾਨੂੰਨੀ ਰਾਏ ਲਈ ਜਾਵੇਗੀ ਤੇ ਸਪੀਕਰ ਰਾਜੀਵ ਬਿੰਦਲ ਵੱਲੋਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਸੱਤੀ ਮੁਤਾਬਕ ਸਦਨ ਦੇ ਨੇਤਾ ਵਜੋਂ ਮੁੱਖ ਮੰਤਰੀ ਜੈ ਰਾਮ ਠਾਕੁਰ ਇਹ ਫ਼ੈਸਲਾ ਕਰਨਗੇ ਕਿ ਵਿਧਾਇਕ ਵਿਰੁੱਧ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਦਰਅਸਲ ਅਨਿਲ ਸ਼ਰਮਾ ਦੇ ਪੁੱਤਰ ਆਸ਼ਰਏ ਜੋ ਕਾਂਗਰਸ ਦੇ ਉਮੀਦਵਾਰ ਹਨ, ਨੂੰ ਬੀਜੇਪੀ ਤੋਂ ਟਿਕਟ ਮਿਲਣ ਦਾ ਆਸ ਸੀ ਪਰ ਬੀਜੇਪੀ ਨੇ ਰਾਮ ਸਵਰੂਪ ਨੂੰ ਦੁਬਾਰਾ ਉਮੀਦਵਾਰ ਬਣਾ ਦਿੱਤਾ। ਇਸ ਮਗਰੋਂ ਆਸ਼ਰਏ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਉਨ੍ਹਾਂ ਦੇ ਪਿਤਾ ਅਨਿਲ ਸ਼ਰਮਾ ਨੇ ਸੂਬੇ ਦੇ ਊਰਜਾ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਸੀ ਕਿ ਉਹ ਨਾ ਹੀ ਪਾਰਟੀ ਲਈ ਤੇ ਨਾ ਹੀ ਆਪਣੇ ਮੁੰਡੇ ਆਸ਼ਰਏ ਲਈ ਪ੍ਰਚਾਰ ਕਰਨਗੇ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget