ਪੜਚੋਲ ਕਰੋ

Himachal Pradesh: ਮੁੱਖ ਮੰਤਰੀ ਬਣਨ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਦਾ ਆਇਆ ਪਹਿਲਾ ਬਿਆਨ, ਦੱਸਿਆ- ਸੂਬੇ 'ਚ ਪਹਿਲਾਂ ਕੀ ਕੰਮ ਕਰੇਗਾ?

Himachal Government Formation: ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ (11 ਦਸੰਬਰ) ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਸੀਂ 10 ਗਾਰੰਟੀਆਂ ਦਿੱਤੀਆਂ ਹਨ ਅਤੇ ਅਸੀਂ ਉਨ੍ਹਾਂ ਨੂੰ ਲਾਗੂ ਕਰਾਂਗੇ।

Himachal Government Formation: ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ (11 ਦਸੰਬਰ) ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਸੀਂ 10 ਗਾਰੰਟੀਆਂ ਦਿੱਤੀਆਂ ਹਨ ਅਤੇ ਅਸੀਂ ਉਨ੍ਹਾਂ ਨੂੰ ਲਾਗੂ ਕਰਾਂਗੇ। ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਇਹ ਤੈਅ ਕੀਤਾ ਜਾਵੇਗਾ ਕਿ ਕਿਹੜੀ ਗਾਰੰਟੀ ਸਕੀਮ ਪਹਿਲਾਂ ਕੀਤੀ ਜਾਵੇਗੀ। ਅਸੀਂ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਵਾਂਗੇ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਅਸੀਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਓ.ਪੀ.ਐਸ (ਪੁਰਾਣੀ ਪੈਨਸ਼ਨ ਸਕੀਮ) ਨੂੰ ਲਾਗੂ ਕਰਾਂਗੇ। ਅਸੀਂ ਜੋ ਵਾਅਦੇ ਕੀਤੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ। ਐਤਵਾਰ ਨੂੰ ਵਿਰੋਧੀ ਧਿਰ ਦੇ ਸਾਬਕਾ ਨੇਤਾ ਮੁਕੇਸ਼ ਅਗਨੀਹੋਤਰੀ ਨੇ ਵੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ਼ਿਮਲਾ ਦੇ ਰਿਜ ਮੈਦਾਨ 'ਚ ਆਯੋਜਿਤ ਰਸਮੀ ਸਮਾਰੋਹ 'ਚ ਉਨ੍ਹਾਂ ਨੂੰ ਰਾਜਪਾਲ ਆਰ.ਵੀ. ਅਰਲੇਕਰ ਨੇ ਅਹੁਦੇ ਦੀ ਸਹੁੰ ਚੁਕਾਈ।

ਹਿਮਾਚਲ ਪ੍ਰਦੇਸ਼ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਚੋਟੀ ਦੇ ਕਾਂਗਰਸੀ ਆਗੂ ਸ਼ਾਮਲ ਹੋਏ। ਸੁਖਵਿੰਦਰ ਸਿੰਘ ਸੁੱਖੂ, 58 ਜੋ ਚਾਰ ਵਾਰ ਵਿਧਾਇਕ ਹਨ, ਸੂਬੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਐਨਐਸਯੂਆਈ ਅਤੇ ਯੂਥ ਕਾਂਗਰਸ ਦਾ ਵੀ ਹਿੱਸਾ ਰਹੇ ਹਨ।

ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ

ਸੁਖਵਿੰਦਰ ਸਿੰਘ ਸੁੱਖੂ 2013 ਤੋਂ 2019 ਤੱਕ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਰਹੇ ਹਨ। ਸੁੱਖੂ ਹਿਮਾਚਲ ਪ੍ਰਦੇਸ਼ ਵਿੱਚ ਯੂਥ ਕਾਂਗਰਸ ਦੇ ਆਗੂਆਂ ਨੂੰ ਉਤਸ਼ਾਹਿਤ ਕਰਨ ਅਤੇ ਤਿਆਰ ਕਰਨ ਦੇ ਹੱਕ ਵਿੱਚ ਰਿਹਾ ਹੈ। ਸੁੱਖੂ ਇੱਕ ਮੱਧ-ਵਰਗੀ ਪਰਿਵਾਰ ਤੋਂ ਆਉਂਦਾ ਹੈ ਤੇ ਉਸ ਨੂੰ ਗਾਂਧੀ ਪਰਿਵਾਰ ਦਾ ਵਫ਼ਾਦਾਰ ਮੰਨਿਆ ਜਾਂਦਾ ਹੈ। ਉਹ ਭਾਜਪਾ ਦੇ ਪ੍ਰੇਮ ਕੁਮਾਰ ਧੂਮਲ ਤੋਂ ਬਾਅਦ ਹਮੀਰਪੁਰ ਜ਼ਿਲ੍ਹੇ ਤੋਂ ਦੂਜੇ ਮੁੱਖ ਮੰਤਰੀ ਬਣ ਗਏ ਹਨ। ਰਾਜ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 68 ਵਿੱਚੋਂ 40 ਸੀਟਾਂ ਜਿੱਤੀਆਂ ਹਨ।

ਗਾਂਧੀ ਪਰਿਵਾਰ ਦਾ ਧੰਨਵਾਦ ਕੀਤਾ

ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ (10 ਦਸੰਬਰ) ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਨ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਦੇ ਧੰਨਵਾਦੀ ਹਨ। 58 ਸਾਲਾ ਸੁੱਖੂ ਨੇ ਚੋਣਾਂ ਤੋਂ ਬਾਅਦ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਪਾਰਟੀ ਆਪਣੇ ਚੋਣ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਬਦਲਾਅ ਲਿਆਵੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget